ਪੜਚੋਲ ਕਰੋ

Punjab Weather Update |ਪੰਜਾਬ 'ਚ ਵਰ੍ਹ ਰਹੀ ਅੱਗ, 48 ਡਿਗਰੀ ਤੋਂ ਪਾਰ ਜਾਏਗਾ ਤਾਪਮਾਨ

Punjab Weather Update : ਪੰਜਾਬ 'ਚ ਵਰ੍ਹ ਰਹੀ ਅੱਗ, 48 ਡਿਗਰੀ ਤੋਂ ਪਾਰ ਜਾਏਗਾ ਤਾਪਮਾਨ #punjab #weather #summervacations #bhagwantmann #abplive ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸ ਵਿਚਾਲੇ ਆਮ ਲੋਕਾਂ ਨੂੰ ਗਰਮੀ ਦੀ ਮਾਰ ਝੱਲਣੀ ਪਏਗੀ। ਦੱਸ ਦੇਈਏ ਕਿ 25 ਮਈ ਤੋਂ ਨੌਟਪਾ ਵੀ ਸ਼ੁਰੂ ਹੋਵੇਗਾ, ਜੋ 2 ਜੂਨ ਤੱਕ ਜਾਰੀ ਰਹੇਗਾ। ਤਾਪਮਾਨ 48 ਡਿਗਰੀ ਤੋਂ ਉਪਰ ਜਾਣ ਦੀ ਸੰਭਾਵਨਾ ਹੈ। ਹਾਲਾਂਕਿ, 22 ਮਈ ਤੋਂ, ਬੰਗਾਲ ਦੀ ਖਾੜੀ ਵਿੱਚ ਇੱਕ ਘੱਟ ਦਬਾਅ ਵਾਲਾ ਖੇਤਰ ਬਣੇਗਾ, ਜਿਸ ਨਾਲ ਚੱਕਰਵਾਤੀ ਤੂਫਾਨ ਬਣਨ ਅਤੇ ਬੂੰਦਾ-ਬਾਂਦੀ ਹੋਣ ਦੀ ਸੰਭਾਵਨਾ ਹੈ।ਪੰਜਾਬ ਵਿੱਚ ਬਠਿੰਡਾ 46.7 ਡਿਗਰੀ ਨਾਲ ਸਭ ਤੋਂ ਗਰਮ ਰਿਹਾ। ਇਸ ਤੋਂ ਇਲਾਵਾ ਅੰਮ੍ਰਿਤਸਰ 'ਚ 44.5, ਲੁਧਿਆਣਾ 'ਚ 43.6, ਪਟਿਆਲਾ 'ਚ 43.5, ਪਠਾਨਕੋਟ 'ਚ 44.3, ਬਰਨਾਲਾ 'ਚ 44.1, ਫ਼ਿਰੋਜ਼ਪੁਰ 'ਚ 44.5, ਐੱਸ.ਬੀ.ਐੱਸ.ਨਗਰ 'ਚ 42.2, ਸਮਰਾਲਾ 'ਚ 45.8 ਡਿਗਰੀ ਅਤੇ ਸਮਰਾਲਾ 'ਚ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

Mansa News: ਮਾਨਸਾ ਦੇ ਦਲਜੀਤ ਦਾ 8ਵੇਂ ਦਿਨ ਅੰਤਿਮ ਸੰਸਕਾਰ ਹੋਇਆ, ਭੈਣ ਨੇ ਅਰਥੀ ਨੂੰ ਮੋਢਾ ਦਿੱਤਾ, ਮੌਤ ਤੋਂ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ...
ਮਾਨਸਾ ਦੇ ਦਲਜੀਤ ਦਾ 8ਵੇਂ ਦਿਨ ਅੰਤਿਮ ਸੰਸਕਾਰ ਹੋਇਆ, ਭੈਣ ਨੇ ਅਰਥੀ ਨੂੰ ਮੋਢਾ ਦਿੱਤਾ, ਮੌਤ ਤੋਂ ਪਹਿਲਾਂ ਦਾ ਵੀਡੀਓ ਆਇਆ ਸਾਹਮਣੇ...
Dearness Allowance Hike: ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਸਰਕਾਰ ਨੇ DA 'ਚ ਵਾਧਾ ਕੀਤਾ, ਜਾਣੋ ਕਿੰਨਾ ਵਾਧਾ ਹੋਇਆ?
ਦੀਵਾਲੀ ਤੋਂ ਪਹਿਲਾਂ ਸਰਕਾਰੀ ਮੁਲਾਜ਼ਮਾਂ ਨੂੰ ਵੱਡਾ ਤੋਹਫ਼ਾ, ਸਰਕਾਰ ਨੇ DA 'ਚ ਵਾਧਾ ਕੀਤਾ, ਜਾਣੋ ਕਿੰਨਾ ਵਾਧਾ ਹੋਇਆ?
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
England 'ਚ ਪੰਜਾਬਣ ਮਹਿਲਾ ਡਾਕਟਰ ਦੀ ਮੌਤ, ਪਤੀ ਵੈਂਟੀਲੇਟਰ 'ਤੇ; ਪਿਤਾ ਨੇ ਲਾਏ ਕਤਲ ਦੇ ਇਲਜ਼ਾਮ
England 'ਚ ਪੰਜਾਬਣ ਮਹਿਲਾ ਡਾਕਟਰ ਦੀ ਮੌਤ, ਪਤੀ ਵੈਂਟੀਲੇਟਰ 'ਤੇ; ਪਿਤਾ ਨੇ ਲਾਏ ਕਤਲ ਦੇ ਇਲਜ਼ਾਮ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
ਪੰਜਾਬ ਚੋਣਾਂ ਤੋਂ ਪਹਿਲਾਂ ਸਿਆਸੀ ਹਲਚਲ ਤੇਜ਼! ਅਕਾਲੀ ਦਲ (PS) ਨੂੰ ਦੂਜਾ ਵੱਡਾ ਝਟਕਾ, ਸੀਨੀਅਰ ਆਗੂ ਨੇ ਸਾਥੀਆਂ ਸਣੇ ਛੱਡਿਆ ਪਾਰਟੀ ਦਾ ਸਾਥ...
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Parvinder Singh Jhota : 'ਸਾਨੂੰ ਕੋਈ ਲਾਲਚ ਨਹੀਂ...', ਸਰਕਾਰ ਨਾਲ ਸਹਿਮਤੀ ਤੋਂ ਬਾਅਦ ਪਰਵਿੰਦਰ ਝੋਟੇ ਦੇ ਬਾਪੂ ਦਾ ਵੱਡਾ ਬਿਆਨ
Punjab News: ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
ਪੰਜਾਬ ਕਾਂਗਰਸ ਹਾਈਕਮਾਨ ਵੱਲੋਂ ਸੀਨੀਅਰ ਆਗੂ ਖਿਲਾਫ ਐਕਸ਼ਨ ਮਗਰੋਂ ਹੁਣ FIR ਦਰਜ, ਲੱਗੇ ਗੰਭੀਰ ਦੋਸ਼, ਜਾਣੋ ਪੂਰਾ ਮਾਮਲਾ...
Punjab News: ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
ਪੰਜਾਬ ਤੋਂ ਵੱਡੀ ਖਬਰ, ਵਾਹਨਾਂ 'ਚ ਹਥਿਆਰ ਰੱਖਣ 'ਤੇ ਲੱਗੀ ਰੋਕ, ਇਸ ਜ਼ਿਲ੍ਹੇ 'ਚ ਪੁਲਿਸ ਕਮਿਸ਼ਨਰ ਨੇ ਨਵੇਂ ਹੁਕਮ ਜਾਰੀ ਕੀਤੇ...
Police Officer Suspended: ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
ਪੰਜਾਬ ਪੁਲਿਸ ਵਿਭਾਗ 'ਚ ਮੱਚਿਆ ਹੜਕੰਪ, ਸਬ-ਇੰਸਪੈਕਟਰ ਨੂੰ ਕੀਤਾ ਗਿਆ ਸਸਪੈਂਡ, ਤਸਕਰੀ ਦੇ ਦੋਸ਼ੀ ਕੋਲੋਂ...
Political News: ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਸਿਆਸੀ ਜਗਤ ਤੋਂ ਵੱਡੀ ਖਬਰ, ਗ੍ਰਹਿ ਮੰਤਰੀ ਸ਼ਾਹ ਦੇ ਦੌਰੇ ਤੋਂ ਪਹਿਲਾਂ 22 ਆਗੂ ਹਿਰਾਸਤ 'ਚ ਲਏ ਗਏ, ਲਗਭਗ 1300 ਪੁਲਿਸ ਮੁਲਾਜ਼ਮਾਂ ਨੇ ਘੇਰਿਆ ਇਲਾਕਾ...
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਕਈ SHO's ਦੇ ਹੋਏ ਤਬਾਦਲੇ, ਦੇਖੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ; ਪੜ੍ਹੋ ਪੂਰੀ ਲਿਸਟ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
ਪੰਜਾਬ 'ਚ ਇਨ੍ਹਾਂ ਮੁਲਾਜ਼ਮਾਂ ਨੂੰ ਦੀਵਾਲੀ 'ਤੇ ਨਹੀਂ ਮਿਲੇਗੀ ਛੁੱਟੀ, ਲੱਗੀ ਰੋਕ; ਜਾਣੋ ਵਜ੍ਹਾ
Embed widget