ਪੜਚੋਲ ਕਰੋ
Punjab Weather Update । ਜਲੰਧਰ 'ਚ ਠੰਢ ਦੇ ਤਾਜ਼ਾ ਹਾਲਾਤ
Weather Forecast: ਉੱਤਰੀ ਭਾਰਤ ਦੇ ਨਾਲ-ਨਾਲ ਦੇਸ਼ ਦੀ ਰਾਜਧਾਨੀ ਦਿੱਲੀ ਵਿੱਚ ਵੀ ਸਰਦੀ ਦਾ ਕਹਿਰ ਵਧ ਗਿਆ ਹੈ। ਉੱਤਰੀ ਰਾਜਾਂ ਵਿੱਚ ਕੜਾਕੇ ਦੀ ਠੰਡ ਪੈ ਰਹੀ ਹੈ। ਮੌਸਮ ਵਿਭਾਗ ਅਨੁਸਾਰ ਠੰਢ ਹੋਰ ਵਧਣ ਦੀ ਸੰਭਾਵਨਾ ਹੈ। ਨਵੇਂ ਸਾਲ 'ਤੇ ਥੋੜੀ ਰਾਹਤ ਮਿਲਣ ਤੋਂ ਬਾਅਦ ਮੰਗਲਵਾਰ (3 ਜਨਵਰੀ) ਨੂੰ ਠੰਢ ਦੀ ਸਥਿਤੀ ਮੁੜ ਪਰਤ ਆਈ ਹੈ। ਭਾਰਤੀ ਮੌਸਮ ਵਿਭਾਗ ਦੇ ਅਨੁਸਾਰ, ਉੱਤਰੀ ਭਾਰਤ ਵਿੱਚ ਅਗਲੇ 4-5 ਦਿਨਾਂ ਤੱਕ ਬਹੁਤ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ, ਜਿਸ ਦੇ ਨਾਲ ਹੀ ਦਿਨ ਭਰ ਠੰਡ ਜਾਰੀ ਰਹਿਣ ਦੀ ਸੰਭਾਵਨਾ ਹੈ।
ਹੋਰ ਵੇਖੋ






















