ਪੜਚੋਲ ਕਰੋ

Punjab Weather Update| ਮੁੜ ਪੰਜਾਬ ਦੇ ਕਿਸਾਨਾਂ ਲਈ ਆਫ਼ਤ, ਮੌਸਮ ਵਿਭਾਗ ਦਾ ਅਲਰਟ ਜਾਰੀ

Punjab Weather Update| ਮੁੜ ਪੰਜਾਬ ਦੇ ਕਿਸਾਨਾਂ ਲਈ ਆਫ਼ਤ, ਮੌਸਮ ਵਿਭਾਗ ਦਾ ਅਲਰਟ ਜਾਰੀ #punjab #weather #farmer #grainmarket #mandi #farmers #abplive #abpsanjha ਮੌਸਮ ਵਿਭਾਗ ਨੇ ਕਿਸਾਨਾਂ ਨੂੰ ਐਡਵਾਈਜ਼ਰੀ ਜਾਰੀ ਕਰਕੇ ਕਣਕ ਅਤੇ ਸਰ੍ਹੋਂ ਦੀ ਫ਼ਸਲ ਨੂੰ ਵਾਢੀ ਤੋਂ ਬਾਅਦ ਸੁਰੱਖਿਅਤ ਥਾਵਾਂ 'ਤੇ ਰੱਖਣ ਲਈ ਕਿਹਾ ਹੈ ਤਾਂ ਜੋ ਮੀਂਹ ਕਾਰਨ ਫ਼ਸਲ ਨੂੰ ਨੁਕਸਾਨ ਨਾ ਹੋਵੇ। ਸਰਕਾਰ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਦੱਸ ਦੇਈਏ ਕਿ ਇਸ ਸਮੇਂ ਪੰਜਾਬ ਅਤੇ ਹਰਿਆਣਾ ਦੀਆਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂ ਹੋ ਗਈ ਹੈ। ਅਜਿਹੇ 'ਚ ਮੀਂਹ ਕਾਰਨ ਕਿਸਾਨਾਂ ਦਾ ਨੁਕਸਾਨ ਹੋਣ ਦਾ ਖਦਸ਼ਾ ਹੈ। ਉੱਤਰੀ ਭਾਰਤ ਦੇ ਤਿੰਨ ਵੱਡੇ ਰਾਜਾਂ ਪੰਜਾਬ, ਹਰਿਆਣਾ ਅਤੇ ਹਿਮਾਚਲ ਵਿੱਚ ਮੌਸਮ ਦਾ ਪੈਟਰਨ ਬਦਲਣ ਵਾਲਾ ਹੈ। ਹਿਮਾਚਲ ਪ੍ਰਦੇਸ਼ 'ਚ ਜਿੱਥੇ ਲਗਾਤਾਰ ਮੀਂਹ ਪੈ ਰਿਹਾ ਹੈ। ਪਰ ਵੀਰਵਾਰ ਨੂੰ ਇੱਥੇ ਧੁੱਪ ਨਿਕਲੀ। ਹਾਲਾਂਕਿ ਮੈਦਾਨੀ ਇਲਾਕਿਆਂ ਨੂੰ ਛੱਡ ਕੇ ਸੂਬੇ ਦੇ ਹੋਰ ਇਲਾਕਿਆਂ ਵਿੱਚ ਮੌਸਮ ਸੁਹਾਵਣਾ ਬਣਿਆ ਹੋਇਆ ਹੈ। ਅਪ੍ਰੈਲ ਮਹੀਨੇ 'ਚ ਵੀ ਸੂਬੇ ਦੇ ਕਈ ਇਲਾਕਿਆਂ 'ਚ ਗਰਮੀ ਨੇ ਦਸਤਕ ਨਹੀਂ ਦਿੱਤੀ। ਦੂਜੇ ਪਾਸੇ ਪੰਜਾਬ ਅਤੇ ਹਰਿਆਣਾ ਵਿੱਚ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲਣ ਵਾਲੀ ਹੈ। ਇੱਥੇ ਮੌਸਮ ਵਿਭਾਗ ਨੇ ਮੀਂਹ, ਤੂਫ਼ਾਨ ਅਤੇ ਗੜੇ ਪੈਣ ਦੀ ਸੰਭਾਵਨਾ ਜਤਾਈ ਹੈ। ਦਰਅਸਲ ਪੰਜਾਬ ਅਤੇ ਹਰਿਆਣਾ 'ਚ ਮੌਸਮ 'ਚ ਬਦਲਾਅ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ। ਇਸ ਦੇ ਨਾਲ ਹੀ ਕਿਸਾਨਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਚੰਡੀਗੜ੍ਹ ਸਥਿਤ ਮੌਸਮ ਵਿਭਾਗ ਦੇ ਕੇਂਦਰ ਨੇ ਕਿਹਾ ਕਿ ਪੰਜਾਬ ਅਤੇ ਹਰਿਆਣਾ ਵਿੱਚ 26 ਅਤੇ 27 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਪੱਛਮੀ ਗੜਬੜੀ ਆ ਰਹੀ ਹੈ ਅਤੇ ਪੰਜਾਬ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। 28, 29 ਅਤੇ 30 ਅਪ੍ਰੈਲ ਨੂੰ ਕੁਝ ਥਾਵਾਂ 'ਤੇ ਮੀਂਹ ਪੈ ਸਕਦਾ ਹੈ।ਦੂਜੇ ਪਾਸੇ ਹਰਿਆਣਾ ਵਿੱਚ 26 ਅਤੇ 27 ਅਪ੍ਰੈਲ ਨੂੰ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਇਸ ਦੌਰਾਨ 50 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣਗੀਆਂ ਅਤੇ ਗੜੇਮਾਰੀ ਹੋਣ ਦੀ ਵੀ ਸੰਭਾਵਨਾ ਹੈ। Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates Watch ABP Sanjha Live TV: https://abpsanjha.abplive.in/live-tv ABP Sanjha Website: https://abpsanjha.abplive.in/ Social Media Handles: YouTube: https://www.youtube.com/user/abpsanjha Facebook: https://www.facebook.com/abpsanjha/ Twitter: https://twitter.com/abpsanjha Download ABP App for Apple: https://itunes.apple.com/in/app/abp-live-abp-news-abp-ananda/id811114904?mt=8 Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਟਾਪ ਹੈਡਲਾਈਨ

ਭਿਵੰਡੀ 'ਚ ਇਮਾਰਤ ਡਿੱਗਣ ਨਾਲ 7 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
ਭਿਵੰਡੀ 'ਚ ਇਮਾਰਤ ਡਿੱਗਣ ਨਾਲ 7 ਲੋਕਾਂ ਦੀ ਮੌਤ, ਬਚਾਅ ਕਾਰਜ ਜਾਰੀ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਲੁਧਿਆਣਾ 'ਚ 10 ਕਰੋੜ ਦਾ ਪ੍ਰਾਪਰਟੀ ਘਪਲਾ, ਜ਼ਾਅਲੀ ਦਸਤਾਵੇਜ਼ਾਂ ਨਾਲ ਮਹਿਲਾ ਦੀ ਜ਼ਮੀਨ 'ਤੇ ਲਿਆ ਲੋਨ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਵੱਡੀ ਖ਼ਬਰ! ਕੋਲਾ ਖਾਨ 'ਚ ਹੋਇਆ ਧਮਾਕਾ, 32 ਮਜ਼ਦੂਰਾਂ ਦੀ ਮੌਤ; ਪਸਰਿਆ ਮਾਤਮ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ
ਕੁਝ ਹੀ ਘੰਟਿਆਂ 'ਚ 4 ਵਾਰ ਕੰਬੀ ਇਨ੍ਹਾਂ ਦੇਸ਼ਾਂ ਦੀ ਧਰਤੀ, ਲੱਗੇ ਭੂਚਾਲ ਦੇ ਝਟਕੇ; ਮੱਚੀ ਹਫੜਾ-ਦਫੜੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
ਸਾਵਣ ‘ਚ ਜੋਤੀਰਲਿੰਗ ਦਰਸ਼ਨ ਹੋਣਗੇ ਆਸਾਨ, ਰੇਲਵੇ ਨੇ ਚਲਾਈਆਂ ਸਪੈਸ਼ਲ ਟਰੇਨਾਂ
Embed widget