ਪੜਚੋਲ ਕਰੋ

Punjab Weather Update | ਪੰਜਾਬ ਵਿਚ ਅੱਜ ਤੇ ਕੱਲ੍ਹ ਪਵੇਗਾ ਭਾਰੀ ਮੀਂਹ, ਜਾਣੋ ਆਪਣੇ ਜ਼ਿਲ੍ਹੇ ਦਾ ਹਾਲ

ਪੰਜਾਬ ਵਿਚ ਅੱਜ ਤੇ ਕੱਲ੍ਹ ਪਵੇਗਾ ਭਾਰੀ ਮੀਂਹ
ਕਈ ਇਲਾਕਿਆਂ ਵਿਚ ਸਵੇਰ ਤੋਂ ਪੈ ਰਿਹਾ ਮੀਂਹ
ਮੌਸਮ ਹੋਇਆ ਸੁਹਾਵਣਾ - ਫ਼ਸਲਾਂ ਨੂੰ ਫ਼ਾਇਦਾ 
18 ਜ਼ਿਲਿਆਂ 'ਚ ਯੈਲੋ ਅਲਰਟ ਜਾਰੀ 

ਪੰਜਾਬ 'ਚ ਇਕ ਹਫਤੇ ਦੇ ਨਮੀ ਅਤੇ ਗਰਮ ਦਿਨਾਂ ਤੋਂ ਬਾਅਦ ਬੁੱਧਵਾਰ ਅਤੇ ਵੀਰਵਾਰ ਨੂੰ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। 
ਮੌਸਮ ਵਿਭਾਗ ਅਨੁਸਾਰ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਮੋਗਾ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਲੁਧਿਆਣਾ, ਰੂਪਨਗਰ, ਬਰਨਾਲਾ, ਸੰਗਰੂਰ, ਪਟਿਆਲਾ, ਫਤਿਹਗੜ੍ਹ ਸਾਹਿਬ ਅਤੇ ਐਸਏਐਸ ਨਗਰ ਵਿੱਚ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 
ਇਨ੍ਹਾਂ 18 ਜ਼ਿਲਿਆਂ 'ਚ ਬੁੱਧਵਾਰ ਅਤੇ ਵੀਰਵਾਰ ਨੂੰ 40 ਕਿਲੋਮੀਟਰ ਦੀ ਰਫਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।
ਉਥੇ ਹੀ ਚੰਡੀਗੜ੍ਹ, ਪੰਜਾਬ ਤੇ ਹਰਿਆਣਾ ਦੇ ਨਾਲ ਲੱਗਦੇ ਜ਼ਿਲ੍ਹਿਆਂ ਵਿਚ ਇਸ ਸਮੇਂ ਬਾਰਸ਼ ਹੋ ਰਹੀ ਹੈ। ਜਿਸ ਨਾਲ ਇਨ੍ਹਾਂ ਇਲਾਕਿਆਂ ਵਿਚ ਮੌਸਮ ਠੰਢਾ ਹੋ ਗਿਆ ਹੈ। ਠੰਢੀਆਂ ਹਵਾਵਾਂ ਕਾਰਨ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਦਾ ਕਹਿਣਾ ਹੈ ਕਿ ਮਾਨਸੂਨ ਇਕ ਵਾਰ ਫਿਰ ਐਕਟਿਵ ਹੋ ਗਿਆ ਹੈ ਉਤੇ ਆਉਂਦੇ ਦਿਨਾਂ ਵਿਚ ਭਾਰੀ ਬਾਰਸ਼ ਦਾ ਸਿਲਸਲਾ ਜਾਰੀ ਰਹੇਗਾ।
ਉਥੇ ਹੀ ਪੰਜਾਬ 'ਚ ਮੀਂਹ ਕਿਸਾਨਾਂ ਲਈ ਕਾਫੀ ਫਾਇਦੇਮੰਦ ਹੋਣ ਵਾਲਾ ਹੈ। ਮਾਨਸੂਨ ਸੀਜ਼ਨ 'ਚ ਹੁਣ ਤੱਕ ਪੰਜਾਬ 'ਚ 1 ਜੂਨ ਤੋਂ 15 ਜੁਲਾਈ ਤੱਕ 34 ਫੀਸਦੀ ਘੱਟ ਬਾਰਿਸ਼ ਹੋਈ ਹੈ। ਜਿਸ ਕਾਰਨ ਕਿਸਾਨ ਝੋਨੇ ਦੀ ਕਾਸ਼ਤ ਲਈ ਪੂਰੀ ਤਰ੍ਹਾਂ ਧਰਤੀ ਹੇਠਲੇ ਪਾਣੀ 'ਤੇ ਨਿਰਭਰ ਹਨ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਕਾਂਗਰਸ 'ਚ ਪਏ ਪਾੜ 'ਤੇ ਪਰਗਟ ਸਿੰਘ ਨੇ ਤੋੜੀ ਚੁੱਪੀ!
ਵਕੀਲਾਂ ਨੇ ਖੋਲ੍ਹਿਆ ਸਰਕਾਰ ਖ਼ਿਲਾਫ਼ ਮੋਰਚਾ! 'ਨੋ ਵਰਕ' ਦਾ ਵੱਡਾ ਐਲਾਨ
ਰਾਜਾ ਵੜਿੰਗ ਦਾ ਵੱਡਾ ਬਿਆਨ! 'ਚੰਨੀ 2 ਦਿਨ ਬਾਅਦ ਕਰਨਗੇ ਮੁਲਾਕਾਤ'
ਮਾਨਸੂਨ ਤੋਂ ਪਹਿਲਾਂ AAP ਦਾ ਵੱਡਾ ਦਾਅਵਾ! ਹੜ੍ਹਾਂ ਨਾਲ ਨਜਿੱਠਣ ਲਈ ਸਰਕਾਰ ਤਿਆਰ
ਕੈਨੇਡਾ 'ਚ ਪੰਜਾਬ ਦੇ 2 ਨੌਜਵਾਨਾਂ ਦੀ ਮੌਤ! ਦੋਸਤ ਨੂੰ ਬਚਾਉਂਦਿਆਂ ਗਈ ਜਾਨ

ਟਾਪ ਹੈਡਲਾਈਨ

Sangrur News : ਧੂਰੀ 'ਚ ਪੁਰਾਣੀ ਰੰਜਿਸ਼ ਨੂੰ ਲੈ ਕੇ ਖੂਨੀ ਝੜਪ, 2 ਨੌਜਵਾਨਾਂ ਦੀ ਹੋਈ ਮੌਤ 

 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 

 Mohali 'ਚ ਵਾਪਰਿਆ ਦਰਦਨਾਕ ਹਾਦਸਾ , ਨਵ-ਵਿਆਹੇ ਜੋੜੇ ਸਮੇਤ 3 ਦੀ ਮੌਤ, ਜੀੰਦ ਤੋਂ ਊਨਾ ਜਾ ਰਿਹਾ ਸੀ ਪਰਿਵਾਰ

Punjab ਦੇ ਸਰਕਾਰੀ ਮੁਲਾਜ਼ਮਾਂ ਦੇ DA ਮਾਮਲੇ 'ਤੇ ਹਾਈਕੋਰਟ 'ਚ ਅੱਜ ਵੀ ਨਹੀਂ ਹੋਇਆ ਕੋਈ ਫੈਸਲਾ , ਹੁਣ 9 ਜੁਲਾਈ ਨੂੰ ਹੋਵੇਗੀ ਸੁਣਵਾਈ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
 Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
Khanna 'ਚ ਹਾਈਵੋਲਟੇਜ ਡਰਾਮਾ, ਕਾਊਂਟਰ ਇੰਟੈਲੀਜੈਂਸ ਦੀ ਟੀਮ ਨੂੰ ਦੇਖ ਛੱਤ ਤੇ ਚੜ੍ਹਿਆ ਨੌਜਵਾਨ 
ਵੱਡੀ ਖ਼ਬਰ! ਆਰਮੀ ਦੇ ਟਰੱਕ ਨੇ 5ਵੀਂ ਦੀ ਵਿਦਿਆਰਥਣ ਨੂੰ ਦਰੜਿਆ, ਬੱਸ ਦਾ ਕਰ ਰਹੀ ਸੀ ਇੰਤਜ਼ਾਰ; ਮੱਚਿਆ ਚੀਕ ਚੀਹਾੜਾ

ਬਾਲੀਵੁੱਡ ਦੀ ਇਸ ਕੁਆਰੀ ਅਦਾਕਾਰਾ ਨੇ 30 ਦੀ ਉਮਰ 'ਚ ਲਿਆ ਅਜਿਹਾ ਫ਼ੈਸਲਾ, ਹਰ ਕੋਈ ਰਹਿ ਗਿਆ ਹੈਰਾਨ

Jio, Airtel, Vi ਯੂਜ਼ਰਸ ਨੂੰ ਲੱਗਿਆ ਵੱਡਾ ਝਟਕਾ! 15% ਤੱਕ ਵਧਣਗੇ ਪਲਾਨ, ਜਾਣੋ ਵਜ੍ਹਾ

ਪੁਲਿਸ ਅਤੇ ਅਪਰਾਧੀ ਵਿਚਾਲੇ ਚੱਲੀਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ

Delhi Vs Mumbai: ਵਿਦੇਸ਼ੀ ਯਾਤਰੀਆਂ ਨੇ ਦਿੱਲੀ ਨੂੰ ਦਿੱਤੀ '0' ਰੇਟਿੰਗ, ਜਾਣੋ ਕੀ ਰਹੀ ਵਜ੍ਹਾ

Apple Smart Glass : ਕੈਮਰੇ ਵਾਲੇ AirPods ਜਾਂ Smart Glasses! Apple ਕਿਹੜਾ ਡਿਵਾਈਸ ਲਾਂਚ ਕਰੇਗਾ? iOS 27 ਦੇ ਕੋਡ ਤੋਂ ਮਿਲੇ ਸੰਕੇਤ

ਪਾਕਿਸਤਾਲ ਦੇ ਬਲੋਚਿਸਤਾਨ 'ਚ ਵੱਡਾ ਅੱਤਵਾਦੀ ਹਮਲਾ, 9 ਪੁਲਿਸ ਮੁਲਾਜ਼ਮਾਂ ਦੀ ਮੌਤ; ਮੱਚੀ ਤਰਥੱਲੀ

Embed widget