Punjab Weather Update| ਬਦਲ ਗਿਆ ਮੌਸਮ ਦਾ ਮਿਜਾਜ਼,8 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦਾ ਯੈਲੋ ਅਲਰਟ

Continues below advertisement

Punjab Weather Update| ਬਦਲ ਗਿਆ ਮੌਸਮ ਦਾ ਮਿਜਾਜ਼,8 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦਾ ਯੈਲੋ ਅਲਰਟ
#Punjab #Weather #WeatherUpdate #Rain #jammukashmir #snowfall #latestnews #punjabinews #Grainmarkets #Farmer  #abpsanjha #abplive 
ਤੜਕ ਸਵੇਰੇ ਵੀ ਪੰਜਾਬ ਦੇ ਕਈ ਜ਼ਿਲ੍ਹਿਆਂ ਦੇ ਵਿੱਚ ਹਲਕੀ ਬਾਰਿਸ਼ ਪਈ। ਪੰਜਾਬ ਦਾ ਮੌਸਮ ਇੱਕ ਵਾਰ ਫਿਰ ਤੋਂ ਵੈਸਟਰਨ ਡਿਸਟਰਬੈਂਸ ਕਰਕੇ ਬਦਲਿਆ ਹੈ। ਪੰਜਾਬ ਦੇ ਮਾਝੇ 'ਚ ਬੁੱਧਵਾਰ ਤੋਂ ਹੀ ਬੱਦਲਾਂ ਅਤੇ ਤੇਜ਼ ਹਵਾਵਾਂ ਦਾ ਅਸਰ ਦੇਖਣ ਨੂੰ ਮਿਲਿਆ। ਜਿਸ ਕਰਕੇ ਅੱਜ ਵੀਰਵਾਰ ਨੂੰ ਵੀ ਪੰਜਾਬ ਦੇ 8 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 29-30 ਮਾਰਚ ਨੂੰ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਜਿਸ ਤੋਂ ਬਾਅਦ ਪੰਜਾਬ ਦੇ ਸ਼ਹਿਰਾਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ ਮਾਮੂਲੀ ਗਿਰਾਵਟ ਆਵੇਗੀ।

Continues below advertisement

JOIN US ON

Telegram