ਸੂਬੇ ਦੀਆਂ ਔਰਤਾਂ ਬਾਰੇ ਕੀ ਬੋਲੇ ਕੈਪਟਨ ਅਮਰਿੰਦਰ, ਕਰ ਮਾਰਿਆ ਵੱਡਾ ਐਲਾਨ

ਪੰਜਾਬ ਦੀ ਕਾਂਗਰਸ ਸਰਕਾਰ ਵੀ ਦਿੱਲੀ ਦੀ ਕੇਜਰੀਵਾਲ ਸਰਕਾਰ ਦੇ ਰਾਹ ਤੁਰੀ ਹੈ। ਅੱਜ ਕੇਜਰੀਵਾਲ ਦੀ ਤਰਜ਼ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਬੱਸਾਂ ਵਿੱਚ ਔਰਤਾਂ ਦਾ ਅੱਧਾ ਕਿਰਾਇਆ ਮਾਫ ਕਰਨ ਦਾ ਐਲਾਨ ਕੀਤਾ ਹੈ।

ਦੱਸ ਦਈਏ ਕਿ ਕੇਜਰੀਵਾਲ ਨੇ ਦਿੱਲੀ ਮੈਟਰੋ ਤੇ ਬੱਸਾਂ ਵਿੱਚ ਕੰਮਕਾਜੀ ਔਰਤਾਂ ਲਈ ਕਿਰਾਇਆ ਮਾਫ ਕੀਤਾ ਹੈ। ਹੁਣ ਵਿਧਾਨ ਸਭਾ ਚੋਣਾਂ ਵਿੱਚ ਦੋ ਸਾਲ ਰਹਿ ਗਏ ਹਨ ਤਾਂ ਕੈਪਟਨ ਨੇ ਵੀ ਕੇਜਰੀਵਾਲ ਵਾਲਾ ਢੰਗ ਅਪਣਾ ਲਿਆ ਹੈ।

JOIN US ON

Telegram
Sponsored Links by Taboola