Punjabi Boy Death In America | ਛੋਟੇ ਭਰਾ ਦੇ ਵਿਆਹ ਦੀਆਂ ਤਿਆਰੀਆਂ - ਅਮਰੀਕਾ ਤੋਂ ਆਈ ਵੱਡੇ ਭਰਾ ਦੀ ਮੌਤ ਦੀ ਖ਼ਬਰ
Punjabi Boy Death In America | ਛੋਟੇ ਭਰਾ ਦੇ ਵਿਆਹ ਦੀਆਂ ਤਿਆਰੀਆਂ - ਅਮਰੀਕਾ ਤੋਂ ਆਈ ਵੱਡੇ ਭਰਾ ਦੀ ਮੌਤ ਦੀ ਖ਼ਬਰ
ਮੁਕੇਰੀਆਂ ਦੇ ਨੌਜਵਾਨ ਦੀ ਅਮਰੀਕਾ ਵਿੱਚ ਮੌਤ
ਦਿਲ ਦਾ ਦੌਰਾ ਪੈਣ ਕਾਰਨ ਹੋਈ ਮੌਤ
9 ਸਾਲ ਪਹਿਲਾਂ ਵਰਕ ਪਰਮਿਟ 'ਤੇ ਗਿਆ ਸੀ ਅਮਰੀਕਾ
ਛੋਟੇ ਭਰਾ ਦੇ ਵਿਆਹ ਦੀਆਂ ਚੱਲ ਰਹੀਆਂ ਸੀ ਤਿਆਰੀਆਂ
ਵੱਡੇ ਭਰਾ ਦੀ ਮੌਤ ਦੀ ਖ਼ਬਰ - ਸਦਮੇ 'ਚ ਪਰਿਵਾਰ
ਮੰਦਭਾਗੀ ਖਬਰ ਆਈ ਹੈ ਅਮਰੀਕਾ ਤੋਂ
ਜਿਥੇ ਹੁਸ਼ਿਆਰਪੁਰ ਮੁਕੇਰੀਆਂ ਦੇ ਪਿੰਡ ਬਰਨਾਲਾ ਦੇ 29 ਸਾਲਾ ਨੌਜਵਾਨ ਗੁਰਭੇਜ ਸਿੰਘ ਦੀ
ਹਾਰਟ ਅਟੈਕ ਕਾਰਨ ਮੌਤ ਹੋ ਗਈ |
ਗੁਰਬੇਜ ਸਿੰਘ ਪਰਿਵਾਰ ਦਾ ਸਭ ਤੋਂ ਵੱਡਾ ਪੁੱਤਰ ਸੀ।
ਜੋ ਕਿ 2015 'ਚ ਵਰਕ ਪਰਮਿਟ 'ਤੇ ਅਮਰੀਕਾ ਗਿਆ ਸੀ
ਅਤੇ ਕੈਲੀਫੋਰਨੀਆ ਸ਼ਹਿਰ 'ਚ ਰਹਿੰਦਾ ਸੀ।
3 ਦਿਨ ਪਹਿਲਾਂ ਹੀ ਉਸਦੀ ਪਿੰਡ ਪਰਿਵਾਰ ਨਾਲ ਗੱਲ ਹੋਈ ਸੀ
ਛੋਟੇ ਭਰਾ ਦੇ ਵਿਆਹ ਦੀਆਂ ਘਰ ਚ ਤਿਆਰੀਆਂ ਚੱਲ ਰਹੀਆਂ ਸਨ
ਲੇਕਿਨ ਅੱਜ ਉਸਦੀ ਮੌਤ ਦੀ ਖ਼ਬਰ ਆ ਗਯੀ |
ਪਰਿਵਾਰ ਸਦਮੇ ਚ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।