ਪੜਚੋਲ ਕਰੋ

Punjabi Boy Death In Italy |  7 ਸਾਲ ਬਾਅਦ ਇਟਲੀ ਤੋਂ ਪੰਜਾਬ ਲਾਸ਼ ਬਣਕੇ ਆਇਆ ਨੌਜਵਾਨ

Punjabi Boy De+a+th In Italy |  7 ਸਾਲ ਬਾਅਦ ਇਟਲੀ ਤੋਂ ਪੰਜਾਬ ਲਾਸ਼ ਬਣਕੇ ਆਇਆ ਨੌਜਵਾਨ 
#barnala #Iltay #death #punjab #punjabiyouth #india #pmmodi #bhagwantmann 
ਮਾਤਮ ਤੇ ਦੁੱਖ ਭਰੀਆਂ ਤਸਵੀਰਾਂ ਸਾਹਮਣੇ ਆਈਆਂ ਨੇ  
ਬਰਨਾਲਾ ਦੇ ਪਿੰਡ ਮਹਿਲ ਖੁਰਦ ਤੋਂ 
ਜਿਥੋਂ ਦੇ ਜੰਮਪਲ ਨੌਜਵਾਨ ਸਵਰਨ ਸਿੰਘ ਦੀ ਇਟਲੀ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ 
ਅੱਜ 24 ਦਿਨਾਂ ਬਾਅਦ ਨੌਜਵਾਨ ਸਵਰਨ ਸਿੰਘ ਦੀ ਮ੍ਰਿਤਕ ਦੇਹ ਜਿਵੇਂ ਹੀ ਜੱਦੀ ਪਿੰਡ ਘਰ ਪਹੁੰਚੀ 
ਤਾਂ ਪਰਿਵਾਰ ਸਦਮੇ ਚ ਚਲਾ ਗਿਆ 
ਹਰ ਅੱਖ ਨਮ ਨਜ਼ਰ ਆਈ |
ਪਰਿਵਾਰ ਦੇ ਵਲੋਂ 
ਪਿੰਡ ਦੇ ਸ਼ਮਸ਼ਾਨਘਾਟ ਵਿੱਚ ਗਮਗੀਨ ਮਾਹੌਲ ਵਿੱਚ ਨੌਜਵਾਨ ਦਾ ਸਸਕਾਰ ਕੀਤਾ ਗਿਆ |
ਪਰਿਵਾਰ ਮੁਤਾਬਕ ਸਵਰਨ ਸਿੰਘ 7 ਸਾਲਾਂ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ਵਿੱਚ ਇਟਲੀ ਗਿਆ ਸੀ |
7 ਸਾਲ ਚ ਉਹ ਇਕ ਵਾਰ ਵੀ ਪੰਜਾਬ ਨਹੀਂ ਆਇਆ 
ਤੇ ਹੁਣ ਪੰਜਾਬ ਆਉਣ ਦੀ ਤਿਆਰੀ ਕਰ ਹੀ ਰਿਹਾ ਸੀ ਕਿ ਹਾਰਟ ਅਟੈਕ ਨਾਲ ਉਸਦੀ ਮੌਤ ਹੋ ਗਈ |
ਅੱਜ 7 ਸਾਲ ਬਾਅਦ ਸਵਰਨ ਸਿੰਘ ਇਟਲੀ ਤੋਂ ਪੰਜਾਬ ਲਾਸ਼ ਬਣਕੇ ਆਇਆ|
ਪਿੰਡ ਵਾਸੀਆਂ ਮੁਤਾਬਕ ਨੌਜਵਾਨ ਦੀ ਮ੍ਰਿਤਕ ਦੇਹ ਵਿਦੇਸ਼ ਤੋਂ ਪਿੰਡ ਲਿਆਉਣ ਲਈ ਲੱਖਾਂ ਰੁਪਏ ਖਰਚ ਕਰਨੇ ਪਏ। 
ਕੇਂਦਰ ਅਤੇ ਪੰਜਾਬ ਦੀ ਸਰਕਾਰ ਨੇ ਪੀੜਤ ਪਰਿਵਾਰ ਦੀ ਕੋਈ ਮਦਦ ਨਹੀਂ ਕੀਤੀ 
ਉਨ੍ਹਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰਾਂ ਨੂੰ ਅਜਿਹੇ ਪੀੜਤ ਪਰਿਵਾਰਾਂ ਦੀ ਮਦਦ ਲਈ ਮਦਦ ਸੰਬੰਧੀ ਕ਼ਾਨੂਨ ਜਾਂ ਪੋਲਿਸੀ ਬਣਾਉਣੀ ਚਾਹੀਦੀ ਹੈ

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha
Transcript

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਯੂਪੀ ਚੋਣਾਂ ਲਈ ਸਪਾ ਨੇ ਪਹਿਲੀ ਲਿਸਟ 'ਚ 5 ਉਮੀਦਵਾਰਾਂ ਦਾ ਕੀਤਾ ਐਲਾਨ, ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
CM ਭਗਵੰਤ ਮਾਨ ਦਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ 'ਤੇ ਤਿੱਖਾ ਤੰਜ, ਜਾਣੋ ਕੀ ਕਿਹਾ
CM ਭਗਵੰਤ ਮਾਨ ਦਾ ਭਾਜਪਾ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਗਠਜੋੜ 'ਤੇ ਤਿੱਖਾ ਤੰਜ, ਜਾਣੋ ਕੀ ਕਿਹਾ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ
Priyanka Kakkar :  ਪੰਜਾਬ ਚੋਣਾਂ ਤੋਂ ਪਹਿਲਾਂ ਕਾਂਗਰਸ ਨੇ ਪ੍ਰਿਯੰਕਾ ਕੱਕੜ ਨੂੰ ਸੌਂਪੀ ਵੱਡੀ ਜ਼ਿੰਮੇਵਾਰੀ, ਹਰਨਾ‌ਮ ਸਿੰਘ ਦੀ ਲੈਣਗੇ ਥਾਂ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
SAD-BJP Alliance : ਪੰਜਾਬ 'ਚ ਸਰਕਾਰ ਬਣੀ ਤਾਂ ਕਿਸ ਪਾਰਟੀ ਦਾ ਬਣੇਗਾ CM? ਅਮਿਤ ਸ਼ਾਹ ਨੇ ਕਰ ਦਿੱਤਾ ਐਲਾਨ!

SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
SAD- BJP ਦੇ ਗਠਜੋੜ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ , ਸੀਟਾਂ ਦੀ ਵੰਡ ਬਾਰੇ ਵੀ ਕੀਤਾ ਵੱਡਾ ਖੁਲਾਸਾ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
 BJP-Akali Dal Alliance : ਗਠਜੋੜ ਦਾ ਪੰਜਾਬ 'ਚ ਕੀ ਪਵੇਗਾ ਅਸਰ? ਚਰਨਜੀਤ ਚੰਨੀ ਨੇ ਦਿੱਤਾ ਵੱਡਾ ਬਿਆਨ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
Waris Punjab De ਦੀ ਰਜਿਸਟ੍ਰੇਸ਼ਨ ਲਈ ਸੁਪਰੀਮ ਕੋਰਟ ਜਾਵੇਗੀ ਪਾਰਟੀ, ਇਆਲੀ ਬੋਲੇ- ਕੇਂਦਰ ਤੇ ਪੰਜਾਬ ਸਰਕਾਰ ਡਰੀ ਹੋਈ
 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ
 BJP SAD Alliance ਦੇ ਗਠਜੋੜ ਨਾਲ ਕਾਂਗਰਸ ਨੂੰ ਹੋਵੇਗਾ ਫਾਇਦਾ? ਰਾਜਾ ਵੜਿੰਗ ਦਾ ਵੱਡਾ ਦਾਅਵਾ
SAD BJP Alliance : 'ਪੰਜਾਬ ਦਾ ਕਲਿਆਣ ਸਭ ਤੋਂ ਉੱਪਰ',  SAD-BJP ਗਠਜੋੜ 'ਤੇ ਬੋਲੇ PM ਮੋਦੀ
SAD BJP Alliance : 'ਪੰਜਾਬ ਦਾ ਕਲਿਆਣ ਸਭ ਤੋਂ ਉੱਪਰ',  SAD-BJP ਗਠਜੋੜ 'ਤੇ ਬੋਲੇ PM ਮੋਦੀ
Dharmendra: ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
ਆਈਸੀਯੂ ਵਿੱਚ ਜ਼ਿੰਦਗੀ ਅਤੇ ਮੌਤ ਦੀ ਜੰਗ ਲੜ੍ਹ ਰਹੇ ਸੀ ਧਰਮਿੰਦਰ, ਜਾਣੋ ਕਿਸ ਗੱਲ ਦਾ ਸੀ ਮਲਾਲ? ਆਖਰੀ ਪਲਾਂ 'ਚ ਦੋਸਤ ਦੀ ਪਤਨੀ ਨੂੰ ਕੀਤਾ ਫੋਨ... 
Embed widget