ਪੜਚੋਲ ਕਰੋ

Punjabi Death In america | ਰਾਗੀ ਭਾਈ ਅਮਰਦੀਪ ਸਿੰਘ ਦੀ ਅਮਰੀਕਾ 'ਚ ਮੌਤ

ਅਮਰੀਕਾ ਤੋਂ ਆਈ ਮੰਦਭਾਗੀ ਖ਼ਬਰ 
ਪ੍ਰਸਿੱਧ ਗਾਇਕ ਅਤੇ ਰਾਗੀ ਭਾਈ ਅਮਰਦੀਪ ਸਿੰਘ ਦੀ ਮੌਤ 
ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ
ਹੁਸ਼ਿਆਰਪੁਰ, ਦਸੂਹਾ ਦੇ ਪਿੰਡ ਬੋਦਲ ਦੇ ਰਹਿਣ ਵਾਲੇ ਸਨ ਅਮਰਦੀਪ 
ਭਾਰਤੀ ਸ਼ਾਸਤਰੀ ਸੰਗੀਤ ਦੇ ਪ੍ਰਸਿੱਧ ਗਾਇਕ ਅਤੇ ਰਾਗੀ ਭਾਈ ਅਮਰਦੀਪ ਸਿੰਘ ਦੀ ਅਮਰੀਕਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। 
ਅਮਰਦੀਪ ਮੂਲ ਰੂਪ ਤੋਂ ਹੁਸ਼ਿਆਰਪੁਰ, ਦਸੂਹਾ ਦੇ ਪਿੰਡ ਬੋਦਲ ਦੇ ਰਹਿਣ ਵਾਲੇ ਸਨ |
ਇਸ ਦੁੱਖਦਾਈ ਖਬਰ ਨਾਲ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। 
ਤੁਹਾਨੂੰ ਦੱਸ ਦੇਈਏ ਕਿ 45 ਸਾਲਾ ਭਾਈ ਅਮਰਦੀਪ ਸਿੰਘ ਨੇ ਭਾਰਤੀ ਸ਼ਾਸਤਰੀ ਸੰਗੀਤ ਵਿੱਚ ਪੰਜਾਬ ਅਤੇ ਦੇਸ਼ ਦਾ ਨਾਮ ਪੂਰੀ ਦੁਨੀਆ ਵਿੱਚ ਪਹੁੰਚਾਇਆ ਹੈ। 
ਉਹ 2018 'ਚ ਅਮਰੀਕਾ ਗਿਆ ਸੀ ਅਤੇ ਆਪਣੀ ਪਤਨੀ ਅਤੇ ਇਕ ਲੜਕੇ ਨਾਲ ਐਰੀਜ਼ੋਨਾ ਸ਼ਹਿਰ 'ਚ ਰਹਿ ਰਿਹਾ ਸੀ।
ਅਮਰਦੀਪ ਨੇ ਭਾਰਤੀ ਸ਼ਾਸਤਰੀ ਸੰਗੀਤ ਵਿੱਚ ਐਮਏ ਕੀਤੀ ਹੈ ਅਤੇ ਭਾਰਤ ਦੇ ਨਾਲ-ਨਾਲ ਦੁਨੀਆ ਦੇ ਕਈ ਵੱਡੇ ਦੇਸ਼ਾਂ ਵਿੱਚ ਸੰਗੀਤਕ ਪ੍ਰੋਗਰਾਮ ਪੇਸ਼ ਕੀਤੇ ਹਨ।
ਦੇਸ਼ ਦੀਆਂ ਕਈ ਵੱਡੀਆਂ ਹਸਤੀਆਂ ਅਮਰਦੀਪ ਨੂੰ ਸਨਮਾਨਿਤ ਕਰ ਚੁੱਕੀਆਂ ਹਨ।
ਅਮਰਦੀਪ ਸਿੰਘ ਦੇ ਅਕਾਲ ਚਲਾਣੇ ਨਾਲ ਪਰਿਵਾਰ ਸਦਮੇ ਚ ਹੈ |

ਵੀਡੀਓਜ਼ ਪੰਜਾਬ

Amritsar | ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣ ਰਹੇ ਗ਼ੈਰ ਕਾਨੂੰਨੀ ਹੋਟਲ ਕੀਤਾ ਢਹਿ-ਢੇਰੀ !

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Amritsar NRI Attack: ਖ਼ਤਰਨਾਕ ਨਿਕਲੇ NRI ਸੁਖਚੈਨ 'ਤੇ ਹਮਲਾ ਕਰਨ ਵਾਲੇ, ਪੁਲਿਸ ਪਾਰਟੀ ਨੂੰ ਵੀ ਬਣਾਇਆ ਨਿਸ਼ਾਨਾ

Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (27-08-2024)

ਜੇਕਰ ਤੁਸੀਂ ਵੀ ਦੋਸਤਾਂ ਨਾਲ ਵਿਦੇਸ਼ ਘੁੰਮਣ ਦਾ Plan ਬਣਾ ਰਹੇ ਹੋ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ...

Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ

ABP Premium
Advertisement

ਵੀਡੀਓਜ਼

Kangana Ranaut |'ਆਪਣੀ ਜ਼ੁਬਾਨ ਨੂੰ ਲਗਾਮ ਦੇਵੇ ਕੰਗਨਾ, ਨਹੀਂ ਤਾਂ...'-ਭੜਕੇ ਹਰਿਆਣਾ ਦੇ ਖਾਪ ਤੇ ਕਿਸਾਨ ਆਗੂAmritsar | ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣ ਰਹੇ ਗ਼ੈਰ ਕਾਨੂੰਨੀ ਹੋਟਲ ਕੀਤਾ ਢਹਿ-ਢੇਰੀ !Amritsar NRI ਤੇ ਹਮਲੇ ਨੂੰ ਲੈ ਕੇ ਵੱਡੀ ਖ਼ਬਰ, ਪੁਲਿਸ ਤੇ ਹਮਲਾਵਰਾਂ ਵਿਚਾਲੇ ਐਨਕਾਉਂਟਰAap 'ਚ ਕਿਉਂ ਜਾਣਾ ਚਾਹੁੰਦਾ ਹੈ Dimpy Dhillon, Akali Dal ਨੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Amritsar NRI Attack: ਖ਼ਤਰਨਾਕ ਨਿਕਲੇ NRI ਸੁਖਚੈਨ 'ਤੇ ਹਮਲਾ ਕਰਨ ਵਾਲੇ, ਪੁਲਿਸ ਪਾਰਟੀ ਨੂੰ ਵੀ ਬਣਾਇਆ ਨਿਸ਼ਾਨਾ
Amritsar NRI Attack: ਖ਼ਤਰਨਾਕ ਨਿਕਲੇ NRI ਸੁਖਚੈਨ 'ਤੇ ਹਮਲਾ ਕਰਨ ਵਾਲੇ, ਪੁਲਿਸ ਪਾਰਟੀ ਨੂੰ ਵੀ ਬਣਾਇਆ ਨਿਸ਼ਾਨਾ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (27-08-2024)
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (27-08-2024)
ਜੇਕਰ ਤੁਸੀਂ ਵੀ ਦੋਸਤਾਂ ਨਾਲ ਵਿਦੇਸ਼ ਘੁੰਮਣ ਦਾ Plan ਬਣਾ ਰਹੇ ਹੋ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ...
ਜੇਕਰ ਤੁਸੀਂ ਵੀ ਦੋਸਤਾਂ ਨਾਲ ਵਿਦੇਸ਼ ਘੁੰਮਣ ਦਾ Plan ਬਣਾ ਰਹੇ ਹੋ ਤਾਂ ਇਨ੍ਹਾਂ ਗੱਲਾਂ ਦਾ ਰੱਖੋ ਖਾਸ ਧਿਆਨ, ਨਹੀਂ ਤਾਂ...
Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ
Petrol and Diesel Price: ਮੰਗਲਵਾਰ ਨੂੰ ਅਪਡੇਟ ਹੋਈਆਂ ਤੇਲ ਦੀਆਂ ਕੀਮਤਾਂ, ਜਾਣੋ ਆਪਣੇ ਸ਼ਹਿਰ 'ਚ ਰੇਟ
Legal Notice to Kangana: ਐਮਰਜੈਂਸੀ ਫਿਲਮ ਬਣਾ ਕੇ ਕਸੂਤੀ ਫਸੀ ਕੰਗਨਾ ਰਣੌਤ, ਸੋਸ਼ਲ ਮੀਡੀਆ ਕਾਰਕੁਨ ਨੇ ਕੰਗਨਾ ਨੂੰ ਭੇਜਿਆ ਕਾਨੂੰਨੀ ਨੋਟਿਸ

Jio Prepaid Plan- ਜੀਓ ਦਾ 198 ਰੁਪਏ ਵਾਲਾ ਪਲਾਨ, 28 GB ਡਾਟਾ ਤੇ ਅਨਲਿਮਟਿਡ ਕਾਲਿੰਗ...

Government job- ਪੰਜਾਬ ਤੇ ਹਰਿਆਣਾ ਹਾਈਕੋਰਟ 'ਚ 12ਵੀਂ ਪਾਸ ਲਈ ਭਰਤੀ, ਇੰਜ ਕਰੋ ਅਪਲਾਈ..

ਭਾਰਤ 'ਚ ਅੱਤਵਾਦ ਫੈਲਾਉਣ ਲਈ ਕੈਨੇਡਾ 'ਚ ਫੰਡ ਇੱਕਠਾ ਕਰ ਰਹੀ ਪਾਕਿਸਤਾਨੀ ਏਜੰਸੀ ISI, ਖਾਲਿਸਤਾਨੀ ਲੀਡਰ ਕਰ ਰਹੇ ਮਦਦ, ਖੂਫੀਆ ਰਿਪੋਰਟ ਦਾ ਖੁਲਾਸਾ

Embed widget