Punjabi Death In Bahrain | ਪੰਜਾਬੀ ਨੌਜਵਾਨ ਦੀ ਬਹਿਰੀਨ 'ਚ ਮੌਤ - ਸਦਮੇ 'ਚ ਪਰਿਵਾਰ
Download ABP Live App and Watch All Latest Videos
View In AppPunjabi Death In Bahrain | ਪੰਜਾਬੀ ਨੌਜਵਾਨ ਦੀ ਬਹਿਰੀਨ 'ਚ ਮੌਤ - ਸਦਮੇ 'ਚ ਪਰਿਵਾਰ
#Punjab #Punjabideath #Bahrain #abplive
ਗੁਰਦਾਸਪੁਰ ਦੇ ਪਿੰਡ ਭੋਜਰਾਜ ਚ ਸੋਗ ਦੀ ਲਹਿਰ ਹੈ
ਪਿੰਡ ਦੇ ਨੌਜਵਾਨ ਬਲਵਿੰਦਰ ਸਿੰਘ ਦੀ ਬਰਹੀਨ ਵਿੱਚ ਮੌਤ ਹੋ ਗਈ ਹੈ
ਬਲਵਿੰਦਰ ਰੋਜ਼ੀ ਰੋਟੀ ਕਮਾਉਣ ਲਈ ਕਰੀਬ ਡੇਢ ਸਾਲ ਪਹਿਲਾਂ ਬਹਿਰੀਨ ਗਿਆ ਸੀ
ਪਰਿਵਾਰ ਮੁਤਾਬਕ ਉਨ੍ਹਾਂ ਨੂੰ ਫੋਨ ਰਾਹੀਂ ਸੂਚਨਾ ਮਿਲੀ ਹੈ ਕਿ ਬਲਵਿੰਦਰ ਸਿੰਘ ਪਿਛਲੇ ਦੋ ਦਿਨਾਂ ਤੋਂ ਬਿਮਾਰ ਸੀ
ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ
ਬਲਵਿੰਦਰ ਦੀ ਮੌਤ ਨਾਲ ਪਰਿਵਾਰ 'ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ।
ਬਲਵਿੰਦਰ ਕੌਰ ਦੀ ਪਤਨੀ ਗੁਰਵਿੰਦਰ ਸਿੰਘ ਕੌਰ ਨੇ ਦੱਸਿਆ ਕਿ ਉਸ ਦੇ ਪਤੀ ਦੇ ਦੋ ਭਰਾਵਾਂ ਅਤੇ ਪਿਤਾ ਦੀ ਪਹਿਲਾਂ ਮੌਤ ਹੋ ਚੁੱਕੀ ਹੈ
ਤੇ ਪਰਿਵਾਰ ਦਾ ਕੇਵਲ ਬਲਵਿੰਦਰ ਸਿੰਘ ਹੀ ਇੱਕ ਸਹਾਰਾ ਸੀ।
ਬਲਵਿੰਦਰ ਦੀ 6 ਸਾਲਾਂ ਦੀ ਬੇਟੀ ਤੇ 4 ਸਾਲਾਂ ਦੇ ਬੇਟਾ ਹੈ |
ਇਸ ਗਮਗੀਨ ਮਾਹੌਲ ਚ ਪਰਿਵਾਰ ਤੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਸ ਦੇ ਬਲਵਿੰਦਰ ਦੀ ਮ੍ਰਿਤਕ ਦੇਹ ਨੂੰ ਭਾਰਤ ਲਿਆਂਦਾ ਜਾਵੇ |
Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...