ਪੜਚੋਲ ਕਰੋ

Punjabi Death In Canada | ਕੈਨੇਡਾ: ਪਹਿਲੇ ਦਿਨ ਕਾਲਜ ਗਏ ਪੰਜਾਬੀ ਮੁੰਡੇ ਦੀ ਮੌਤ

Punjabi Death In Canada | ਕੈਨੇਡਾ: ਪਹਿਲੇ ਦਿਨ ਕਾਲਜ ਗਏ ਪੰਜਾਬੀ ਮੁੰਡੇ ਦੀ ਮੌਤ

#Punjabnews #abplive #punjabideathincanada 
ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਦਾ ਨੌਜਵਾਨ 
19 ਸਾਲਾ ਮਨਜੋਤ ਸਿੰਘ ਦੀ ਹਾਰਟ ਅਟੈਕ ਨਾਲ ਮੌਤ 
ਮਹੀਨਾ ਪਹਿਲਾਂ ਗਿਆ ਸੀ ਕੈਨੇਡਾ 
 
ਰੋਂਦਾ ਕੁਰਲਾਉਂਦਾ ਪਰਿਵਾਰ ਤੇ ਮਾਤਮ ਦਾ ਮਾਹੌਲ 
7 ਅਗਸਤ ਨੂੰ ਹੱਸਦੇ ਖੇਡਦੇ ਜਿਸ ਪਰਿਵਾਰ ਨੇ ਆਪਣੇ 19 ਸਾਲਾ ਪੁੱਤ ਨੂੰ ਕੈਨੇਡਾ ਭੇਜਿਆ ਸੀ 
ਅੱਜ ਉਸ ਪਰਿਵਾਰ ਦੇ ਪੱਲੇ ਸਿਵਾਏ ਰੋਣ ਤੋਂ ਕੁਝ ਨਹੀਂ ਬਚਿਆ 
ਕਿਓਂਕਿ ਪੁੱਤ ਦੀ ਕਨੇਡਾ 'ਚ ਹਾਰਟ ਅਟੈਕ ਨਾਲ ਮੌਤ ਹੋ ਗਈ ਹੈ |
ਪੁੱਤ ਦੀ ਮੌਤ ਦੀ ਖ਼ਬਰ ਜਿਵੇਂ ਹੀ ਘਰ ਪਹੁੰਚੀ ਤਾਂ ਪਰਿਵਾਰ ਸਦਮੇ ਚ ਚਲਾ ਗਿਆ 

ਹਲਕਾ ਘਨੌਰ ਦੇ ਪਿੰਡ ਸ਼ੰਭੂ ਖ਼ੁਰਦ ਦਾ 19 ਸਾਲ ਨੌਜਵਾਨ ਮਨਜੋਤ ਸਿੰਘ
ਸੱਤ ਅਗਸਤ ਨੂੰ ਪੜ੍ਹਾਈ ਲਈ ਕੈਨੇਡਾ ਦੇ ਸ਼ਰੀ ਸ਼ਹਿਰ ਗਿਆ ਸੀ 
ਲੇਕਿਨ ਕਾਲਜ ਦੇ ਪਹਿਲੇ ਹੀ ਦਿਨ ਬਾਥਰੂਮ ਵਿਚ ਹਾਰਟ ਅਟੈਕ ਆਉਣ ਕਾਰਨ ਉਸ ਦੀ ਮੌਤ ਹੋ ਗਈ।
ਇਸ ਦੁੱਖ ਦੀ ਘੜੀ ਚ ਪਰਿਵਾਰ ਵਲੋਂ ਪ੍ਰਸ਼ਾਸਨ ਤੇ ਸਰਕਾਰ ਅੱਗੇ ਮਦਦ ਦੀ ਗੁਹਾਰ ਲਗਾਈ ਜਾ ਰਹੀ ਹੈ |
ਪਰਿਵਾਰ ਪੁੱਤ ਦੀ ਲਾਸ਼ ਕਨੇਡਾ ਤੋਂ ਭਾਰਤ ਲਿਆਉਣ ਲਈ ਮਦਦ ਮੰਗ ਰਿਹਾ ਹੈ |
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  

Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

‘ਅਕਾਲ ਤਖ਼ਤ ਨੂੰ ਚੁਣੌਤੀ ਦੇਣ ਦੀ ਮੇਰੀ ਔਕਾਤ ਨਹੀਂ’: CM ਮਾਨ
CM ਮਾਨ ਨੇ ਤੋੜੀ ਚੁੱਪੀ—ਵਾਇਰਲ VIDEO ਨੂੰ ਲੈ ਕੇ ਕੀਤਾ ਵੱਡਾ ਖੁਲਾਸਾ!
‘ਮੈਨੂੰ ਸਿਰਫ਼ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ’:CM ਮਾਨ
ਸੁੱਤੇ ਪਰਿਵਾਰ 'ਤੇ ਅੱਧੀ ਰਾਤ ਹਮਲਾ! 15-20 ਨੌਜਵਾਨਾਂ ਨੇ ਘਰ 'ਚ ਮਚਾਈ ਤਬਾਹੀ
‘ਅਕਾਲ ਤਖ਼ਤ ਨੂੰ ਗਲਤ ਸਾਬਤ ਕਰਨ ਦੀ ਖੇਡੀ ਗਈ ਗੇਮ?’—ਮਜੀਠੀਆ ਭੜਕੇ

ਟਾਪ ਹੈਡਲਾਈਨ

Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Punjab News: ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ! ਜਾਣੋ ਸਰਹੱਦੀ ਇਲਾਕਿਆਂ ’ਚ ਕਿਉਂ ਵਧਾਈ ਗਈ ਸੁਰੱਖਿਆ?
ਹਾਈ ਅਲਰਟ 'ਤੇ ਪੰਜਾਬ, ਚੱਪੇ-ਚੱਪੇ 'ਤੇ ਪੁਲਿਸ ਤਾਇਨਾਤ! ਜਾਣੋ ਸਰਹੱਦੀ ਇਲਾਕਿਆਂ ’ਚ ਕਿਉਂ ਵਧਾਈ ਗਈ ਸੁਰੱਖਿਆ?
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ! ਪਟੀਸ਼ਨ ਖਾਰਜ; ਜਾਣੋ ਕੀ ਹੈ ਪੂਰਾ ਮਾਮਲਾ
ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਹਾਈਕੋਰਟ ਤੋਂ ਵੱਡਾ ਝਟਕਾ! ਪਟੀਸ਼ਨ ਖਾਰਜ; ਜਾਣੋ ਕੀ ਹੈ ਪੂਰਾ ਮਾਮਲਾ
ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ 1100 ਕਰੋੜ ਰੁਪਏ ਟ੍ਰਾਂਸਫਰ, CM ਮਾਨ ਨੇ ਤਿੰਨ ਮਹੀਨਿਆਂ ਦੀ ਰਕਮ ਇੱਕਠਿਆਂ ਭੇਜੀ
ਪੰਜਾਬ 'ਚ ਔਰਤਾਂ ਦੇ ਖਾਤਿਆਂ 'ਚ 1100 ਕਰੋੜ ਰੁਪਏ ਟ੍ਰਾਂਸਫਰ, CM ਮਾਨ ਨੇ ਤਿੰਨ ਮਹੀਨਿਆਂ ਦੀ ਰਕਮ ਇੱਕਠਿਆਂ ਭੇਜੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
Monsoon : Punjab 'ਚ ਮਾਨਸੂਨ ਦੀ ਧਮਾਕੇਦਾਰ ਐਂਟਰੀ, 3 ਜ਼ਿਲ੍ਹਿਆਂ 'ਚ ਭਾਰੀ ਮੀਂਹ , 4 ਫੁੱਟ ਤੱਕ ਭਰਿਆ ਪਾਣੀ
School Closed: ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
ਵਿਦਿਆਰਥੀਆਂ ਨੂੰ ਮਿਲੀ ਰਾਹਤ, 3 ਦਿਨ ਸਕੂਲ ਰਹਿਣਗੇ ਬੰਦ: ਮੀਂਹ-ਤੇਜ਼ ਤੂਫਾਨ ਕਾਰਨ 8 ਜ਼ਿਲ੍ਹਿਆਂ 'ਚ ਹਾਈ ਅਲਰਟ; ਸਾਰੇ ਸਕੂਲਾਂ-ਆਂਗਣਵਾੜੀ ਕੇਂਦਰਾਂ 'ਚ ਛੁੱਟੀ...
SAD News: ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
ਮੰਦਭਾਗੀ ਖਬਰ ਨੇ ਸਭ ਦੀਆਂ ਅੱਖਾਂ ਕੀਤੀਆਂ ਨਮ, ਜ਼ਿੰਦਗੀ ਦੀ ਜੰਗ ਹਾਰਿਆ 4 ਸਾਲਾ ਮਾਸੂਮ ਨਿਰਵੈਰ ਸਿੰਘ! ਜਾਣੋ ਕਿਵੇਂ ਮੌਤ ਦੇ ਮੂੰਹ 'ਚ ਜਾ ਡਿੱਗਿਆ...?
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
Monsoon Update: ਪੰਜਾਬੀਆਂ ਲਈ ਖੁਸ਼ਖਬਰੀ! ਮਾਨਸੂਨ ਦੀਆਂ ਛਹਿਬਰਾਂ ਲਈ ਹੋ ਜਾਓ ਤਿਆਰ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖ਼ੁਸ਼ਖ਼ਬਰੀ! ਸਸਤਾ ਹੋਇਆ ਗੈਸ ਸਿਲੰਡਰ, 183 ਰੁਪਏ ਘੱਟ ਹੋਈਆਂ ਕੀਮਤਾਂ; ਜਾਣੋ ਨਵੇਂ ਰੇਟ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਖੁਸ਼ਖਬਰੀ! ਪੰਜਾਬ 'ਚ ਅੱਜ ਤੋਂ ਔਰਤਾਂ ਨੂੰ ਮਿਲਣਗੇ 1000 ਰੁਪਏ, 12 ਵਜੇ ਤੋਂ ਬਾਅਦ ਖਾਤਿਆਂ 'ਚ ਆਉਣੇ ਹੋਣਗੇ ਸ਼ੁਰੂ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਦਿੱਲੀ-ਮੁੰਬਈ ਨੈਸ਼ਨਲ ਹਾਈਵੇਅ ‘ਤੇ ਵਾਪਰਿਆ ਹਾਦਸਾ, ਸਲੀਪਰ ਬੱਸ ਤੇ ਟਰਾਲੇ ਵਿਚਾਲੇ ਟੱਕਰ; 8 ਲੋਕਾਂ ਦੀ ਮੌਤ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
ਪੰਜਾਬ ਅਤੇ ਚੰਡੀਗੜ੍ਹ 'ਚ ਅੱਜ ਤੋਂ ਹਨੇਰੀ ਅਤੇ ਮੀਂਹ ਦਾ ਅਲਰਟ, ਕੱਲ੍ਹ ਤੋਂ ਪੂਰੇ ਸੂਬੇ 'ਚ ਪਵੇਗਾ ਮੀਂਹ; 40-50 ਕਿ.ਮੀ. ਤੱਕ ਚੱਲਣਗੀਆਂ ਹਵਾਵਾਂ
Embed widget