Sad News - Canada 'ਚ Hoshiarpur ਦੇ ਨੌਜਵਾਨ ਦੀ ਮੌਤ

Continues below advertisement

Sad News - Canada 'ਚ Hoshiarpur ਦੇ ਨੌਜਵਾਨ ਦੀ ਮੌਤ

#canada #hoshiarpur #abplive #Punjabideath 

ਕੈਨੇਡਾ ਤੋਂ ਇਕ ਹੋਰ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ |
ਟੋਰਾਂਟੋ ਵਿੱਚ ਇੱਕ ਹੋਰ ਪੰਜਾਬੀ ਨੌਜਵਾਨ ਦੀ ਮੌਤ ਹੋ ਗਈ ਹੈ 
ਮ੍ਰਿਤਕ ਨੌਜਵਾਨ ਦੀ ਪਹਿਚਾਣ 23 ਸਾਲਾ ਕਰਨਵੀਰ ਸਿੰਘ ਬਾਜਵਾ ਵਜੋਂ ਹੋਈ ਹੈ 
ਜੋ ਹੁਸ਼ਿਆਰਪੁਰ ਦੇ ਪਿੰਡ ਘੋਗਰਾ ਦਾ ਰਹਿਣ ਵਾਲਾ ਸੀ। 
ਕਰਨਵੀਰ 4 ਸਾਲਾਂ ਤੋਂ ਪੜ੍ਹਾਈ ਲਈ ਕੈਨੇਡਾ ਦੇ ਟੋਰਾਂਟੋ 'ਚ ਰਹਿ ਰਿਹਾ ਸੀ ਅਤੇ ਉੱਥੇ ਹੀ ਕੰਮ ਕਰਦਾ ਸੀ।
ਇਸ ਦੌਰਾਨ ਦਿਲ ਦਾ ਦੌਰਾ ਪੈਣ ਕਾਰਨ ਉਸਦੀ ਮੌਤ ਹੋ ਗਈ। ਮੌਤ ਦੀ ਖਬਰ ਤੋਂ ਬਾਅਦ ਪੂਰਾ ਪਰਿਵਾਰ ਸਦਮੇ 'ਚ ਹੈ।
ਮ੍ਰਿਤਕ ਕਰਨਵੀਰ ਸਿੰਘ ਦਾ ਪਿਤਾ ਜਸਵੰਤ ਸਿੰਘ ਪੰਜਾਬ ਪੁਲਿਸ ਦੇ ਵਿਜੀਲੈਂਸ ਵਿਭਾਗ ਵਿੱਚ ਨੌਕਰੀ ਕਰਦੇ ਸੀ। 
ਪਰ ਉਨ੍ਹਾਂ ਦੀ ਵੀ ਸਾਲ 2010 ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ ਸੀ। ਤੇ ਹੁਣ ਪੁੱਟ ਦੀ ਖਬਰ ਨੇ ਮਾਂ ਨੂੰ ਤੋੜ ਕੇ ਰੱਖ ਦਿੱਤਾ ਹੈ |

Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

Continues below advertisement

JOIN US ON

Telegram