ਪੜਚੋਲ ਕਰੋ
Advertisement
Punjabi Death In Italy | ਹੁਣ ਇਟਲੀ 'ਚ ਬਰਨਾਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
Punjabi Death In Italy | ਹੁਣ ਇਟਲੀ 'ਚ ਬਰਨਾਲਾ ਦੇ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ
#Barnala #Italy #punjabideath
ਮੰਦਭਾਗੀ ਖਬਰ ਆਈ ਹੈ ਇਟਲੀ ਤੋਂ
ਜਿਥੇ ਬਰਨਾਲਾ ਜ਼ਿਲ੍ਹੇ ਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
ਪਿੰਡ ਮਹਿਲ ਖੁਰਦ ਦੇ 37 ਸਾਲਾ ਨੌਜਵਾਨ ਸਵਰਨ ਸਿੰਘ ਰੋਜ਼ੀ ਰੋਟੀ ਲਈ ਵਿਦੇਸ਼ ਗਿਆ ਸੀ
ਬੀਤੀ ਰਾਤ ਖਾਣਾ ਪਕਾਉਂਦੇ ਸਮੇਂ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ
ਸਵਰਨ ਦੀ ਮੌਤ ਦੀ ਖ਼ਬਰ ਮਿਲਦਿਆਂ ਹੀ ਪਰਿਵਾਰ ਵਿੱਚ ਸੋਗ ਦੀ ਲਹਿਰ ਦੌੜ ਗਈ।
ਰਿਸ਼ਤੇਦਾਰ ਨੇ ਮ੍ਰਿਤਕ ਦੀ ਦੇਹ ਭਾਰਤ ਲਿਆਉਣ ਲਈ ਭਾਰਤ ਅਤੇ ਪੰਜਾਬ ਸਰਕਾਰ ਤੋਂ ਮਦਦ ਦੀ ਮੰਗ ਕੀਤੀ ਹੈ।
ਪੰਜਾਬ
Women Cricket Team | ਅੰਡੇ ਵੇਚਣ ਵਾਲੇ ਦੀ ਧੀ ਬਣੀ ਕ੍ਰਿਕਟ ਟੀਮ ਦੀ ਕਪਤਾਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪਟਿਆਲਾ
ਤਕਨਾਲੌਜੀ
ਅਜ਼ਬ ਗਜ਼ਬ
ਸਿੱਖਿਆ
ਟ੍ਰੈਂਡਿੰਗ ਟੌਪਿਕ
Advertisement