Punjabi Death In Newzealand | ਨਿਊਜ਼ੀਲੈਂਡ 'ਚ ਹੁਸ਼ਿਆਰਪੁਰ ਦੇ ਨੌਜਵਾਨ ਨਾਲ ਵਾਪਰਿਆ ਦਿਲ ਕੰਬਾਊ ਹਾਦਸਾ, ਮੌਤ
Punjabi Death In Newzealand | ਨਿਊਜ਼ੀਲੈਂਡ 'ਚ ਹੁਸ਼ਿਆਰਪੁਰ ਦੇ ਨੌਜਵਾਨ ਨਾਲ ਵਾਪਰਿਆ ਦਿਲ ਕੰਬਾਊ ਹਾਦਸਾ, ਮੌਤ
#Hoshiarpur #Newzealand #Punjabiboy #abplive
ਨਿਊਜ਼ੀਲੈਂਡ ਤੋਂ ਮੰਦਭਾਗੀ ਖਬਰ ਆਈ ਹੈ |
ਜਿਥੇ 30 ਸਾਲਾ ਪੰਜਾਬੀ ਨੌਜਵਾਨ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਿਆ |
ਮ੍ਰਿਤਕ ਨੌਜਵਾਨ ਦੀ ਪਹਿਚਾਣ ਸੌਰਵ ਸੈਣੀ ਵਜੋਂ ਹੋਈ ਹੈ ਜੋ ਕਿ ਹੁਸਿ਼ਆਰਪੁਰ ਦੇ ਕਸਬਾ ਹਰਿਆਣਾ ਦਾ ਰਹਿਣ ਵਾਲਾ ਸੀ |
ਸਾਲ 2013 ਚ ਸੌਰਵ ਨਿਊਜ਼ੀਲੈਂਡ ਗਿਆ ਸੀ |
ਸਾਲ 2019 ਚ ਉਸਦਾ ਨਿਊਜ਼ੀਲੈਂਡ ਚ ਹੀ ਰਹਿਣ ਵਾਲੀ ਇਕ ਲੜਕੀ ਨਾਲ ਵਿਆਹ ਹੋਇਆ ਸੀ। ਉਸਦਾ ਇਕ 6 ਮਹੀਨਿਆਂ ਦਾ ਬੱਚਾ ਵੀ ਹੈ|
ਬੀਤੀ 25 ਜਨਵਰੀ ਨੂੰ ਸੌਰਵ ਕੰਮ ਕਰਦਿਆਂ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ
ਦੱਸਿਆ ਜਾ ਰਿਹਾ ਹੈ ਕਿ ਸੌਰਵ ਲੱਕੜ ਵਾਲੀ ਮਸ਼ੀਨ ਚ ਆ ਗਿਆ ਜਿਸ ਕਾਰਨ ਉਹ ਗੰਭੀਰ ਜ਼ਖਮੀ ਹੋ ਗਿਆ ਸੀ |
ਜਿਸ ਤੋਂ ਬਾਅਦ ਉਸਨੂੰ ਹਸਤਪਾਲ ਚ ਇਲਾਜ ਲਈ ਭਰਤੀ ਕਰਵਾਇਆ ਗਿਆ ਸੀ ਪਰੰਤੂ 8 ਫਰਵਰੀ ਨੂੰ ਸੌਰਵ ਦੀ ਮੌਤ ਹੋ ਗਈ।
ਪਰਿਵਾਰ ਮੁਤਾਬਕ ਸੌਰਵ ਦਾ ਸਸਕਾਰ ਨਿਊਜ਼ੀਲੈਂਡ ਚ ਹੀ ਕੀਤਾ ਜਾਵੇਗਾ| ਸੌਰਵ ਦੀ ਮੌਤ ਕਾਰਨ ਘਰ ਪਰਿਵਾਰ ਚ ਸੋਗ ਦੀ ਲਹਿਰ ਹੈ |
Subscribe Our Channel: ABP Sanjha
/ @abpsanjha Don't forget to press THE BELL ICON to never miss any updates
Watch ABP Sanjha Live TV: https://abpsanjha.abplive.in/live-tv
ABP Sanjha Website: https://abpsanjha.abplive.in/
Social Media Handles:
YouTube:
/ abpsanjha
Facebook:
/ abpsanjha
Twitter:
/ abpsanjha
Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...