![ABP Premium](https://cdn.abplive.com/imagebank/Premium-ad-Icon.png)
Punjabi Family Death in Canada | ਕੈਨੇਡਾ 'ਚ ਭਿਆਨਕ ਹਾਦਸਾ - ਮਿੰਟਾਂ 'ਚ ਪੂਰਾ ਪੰਜਾਬੀ ਪਰਿਵਾਰ ਖ਼ਤਮ
Punjabi Family Death in Canada | ਕੈਨੇਡਾ 'ਚ ਭਿਆਨਕ ਹਾਦਸਾ - ਮਿੰਟਾਂ 'ਚ ਪੂਰਾ ਪੰਜਾਬੀ ਪਰਿਵਾਰ ਖ਼ਤਮ
ਕੈਨੇਡਾ 'ਚ ਭਿਆਨਕ ਹਾਦਸਾ
ਮਿੰਟਾਂ 'ਚ ਪੂਰਾ ਪੰਜਾਬੀ ਪਰਿਵਾਰ ਖ਼ਤਮ
ਸੜਕ ਦੁਰਘਟਨਾ ਵਿੱਚ ਇੱਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ
ਜੈਤੋਂ ਦੇ ਪਿੰਡ ਰੋੜੀਕਪੂਰਾ ਨਾਲ ਸੰਬੰਧਤ ਸੀ ਪਰਿਵਾਰ
ਕਨੇਡਾ ਤੋਂ ਮੰਦਭਾਗੀ ਖ਼ਬਰ ਆਈ
ਜਿਥੇ ਸੜਕ ਦੁਰਘਟਨਾ ਵਿੱਚ ਇੱਕੋਂ ਪਰਿਵਾਰ ਦੇ ਚਾਰ ਜੀਆਂ ਦੀ ਮੌਤ ਹੋ ਗਈ ਹੈ |
ਉਕਤ ਪਰਿਵਾਰ ਜੈਤੋਂ ਦੇ ਪਿੰਡ ਰੋੜੀਕਪੂਰਾ ਨਾਲ ਸੰਬੰਧਤ ਸੀ |
ਜਾਣਕਾਰੀ ਅਨੁਸਾਰ ਪਿੰਡ ਰੋੜੀਕਪੂਰਾ ਦੇ ਸੁਖਵੰਤ ਸਿੰਘ ਸੁੱਖ ਬਰਾੜ ਕਨੇਡਾ ’ਚ (ਬੀ.ਸੀ.) ਦੇ ਐਬਟਸਫੋਰਡ ਚ ਰਹਿੰਦ ਸਨ
ਉਹ ਆਪਣੇ ਪਰਿਵਾਰ ਪਤਨੀ ਰਾਜਿੰਦਰ ਕੌਰ, ਪੁੱਤਰੀ ਕਮਲ ਕੌਰ ਅਤੇ ਸਾਲੀ ਛਿੰਦਰ ਕੌਰ ਨਾਲ ਸ਼ਾਮ ਦੇ ਸਮੇਂ ਆਪਣੇ
ਮਿੱਤਰ ਸ਼ੇਰ ਸਿੰਘ ਨੰਬਰਦਾਰ ਪਿੰਡ ਰੋੜੀਕਪੂਰਾ ਨੂੰ ਮਿਲਣ ਐਬਟਸਫੋਰਡ ਦੇ ਸ਼ਹਿਰ ਕਨੋਲਾ ਜਾ ਰਹੇ ਸਨ
ਲੇਕਿਨ ਰਸਤੇ ਚ ਉਹ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਏ
ਜਿਸ ਵਿੱਚ ਮੌਕੇ ’ਤੇ ਹੀ ਚਾਰਾਂ ਜੀਆਂ ਦੀ ਮੌਤ ਹੋ ਗਈ
ਇਸ ਦੁੱਖਦਾਈ ਘਟਨਾ ਦਾ ਪਤਾ ਲੱਗਦਿਆ ਹੀ ਪਿੰਡ ਸੋਗ ਦੀ ਲਹਿਰ ਫੈਲ ਗਈ।
ਪਿੰਡ ਵਾਸ਼ੀਆਂ ਵਲੋਂ ਇਸ ਦੁੱਖਦਾਈ ਘਟਨਾ ਤੇ ਦੁੱਖ ਪ੍ਰਗਟਾਇਆ ਜਾ ਰਿਹਾ ਹੈ |
ਜਿਨ੍ਹਾਂ ਦਾ ਕਹਿਣਾ ਹੈ ਕਿ ਸੁਖਵੰਤ ਸਿੰਘ ਬਰਾੜ ਹਰਮਨ ਪਿਆਰਾ ਇਨਸਾਨ ਸੀ,
ਜੋ ਵਿਦੇਸ਼ ਬੈਠਾ ਵੀ ਪਿੰਡ ਵਾਸ਼ੀਆਂ ਨਾਲ ਦੁੱਖ ਸੁੱਖ ਸਾਂਝਾ ਕਰਦਾ ਸੀ।
ਉਸਦੀ ਮੌਤ ਨਾਲ ਉਨ੍ਹਾਂ ਨੂੰ ਵੱਡਾ ਝਟਕਾ ਲੱਗਾ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
![SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal](https://feeds.abplive.com/onecms/images/uploaded-images/2025/01/03/02d14ad4a734f98328a59a29a14657b51735906342421370_original.jpg?impolicy=abp_cdn&imwidth=470)
![Gurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp Sanjha](https://feeds.abplive.com/onecms/images/uploaded-images/2025/01/03/8e75cdb73376f3d830eaf3065384a5081735906306175370_original.jpg?impolicy=abp_cdn&imwidth=100)
![Farmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|](https://feeds.abplive.com/onecms/images/uploaded-images/2025/01/03/6ed2ae139ea63670b65423f0e1c655751735906271428370_original.jpg?impolicy=abp_cdn&imwidth=100)
![PRTC Bus | ਸਰਕਾਰੀ ਬੱਸਾਂ 'ਚ ਸਫਰ ਕਰਨ ਵਾਲੀਆਂ ਬੀਬੀਆਂ ਲਈ ਮਾੜੀ ਖ਼ਬਰ | Abp Sanjha](https://feeds.abplive.com/onecms/images/uploaded-images/2025/01/03/3d014de04b3e1c262be9d2b1074ef0b21735906203466370_original.jpg?impolicy=abp_cdn&imwidth=100)
![Akali Dal | ਅਕਾਲੀ ਦਲ ਮੁੜ ਵਿਵਾਦਾਂ 'ਚ ਅਸਤੀਫਿਆਂ ਨੂੰ ਲੈਕੇ ਬਾਗ਼ੀਆਂ ਨੇ ਚੁੱਕੇ ਸਵਾਲ | Sukhbir Badal](https://feeds.abplive.com/onecms/images/uploaded-images/2025/01/03/a2a3f3f8af81d10d643d5d3cdd496aba1735906104141370_original.jpg?impolicy=abp_cdn&imwidth=100)
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
![ABP Premium](https://cdn.abplive.com/imagebank/metaverse-mid.png)