ਪੜਚੋਲ ਕਰੋ

ਚੰਡੀਗੜ੍ਹ ਚ ਪੰਜਾਬੀ ਭਾਸ਼ਾ ਨੂੰ ਮਿਲੀ ਤਵੱਜੋ ਬੋਰਡ ਬਦਲਕੇ ਕੀਤੇ ਪੰਜਾਬੀ ਚ

ਚੰਡੀਗੜ੍ਹ ਪਿੰਡਾਂ ਨੂੰ ਉਜਾੜ ਕੇ ਵਸਾਇਆ ਗਿਆ ਸ਼ਹਿਰ ਚੰਡੀਗੜ੍ਹ ਪਰ ਇਸ ਸ਼ਹਿਰ ਦੇ ਵਿੱਚ ਜਦੋਂ ਅਸੀਂ ਦੇਖਦੇ ਹਾਂ ਤਾਂ ਪੰਜਾਬੀ ਭਾਸ਼ਾ ਤੁਹਾਨੂੰ ਮਨਫੀ ਨਜ਼ਰ ਆਉਂਦੀ ਹੈ ਕਿਸੇ ਵੀ ਜਗ੍ਹਾ ਦੇ ਉੱਪਰ ਲੱਗੇ ਹੋਏ ਕੋਈ ਬੋਰਡ ਪੰਜਾਬੀ ਭਾਸ਼ਾ ਵਿੱਚ ਨਜ਼ਰ ਨਹੀਂ ਆਉਂਦੇ ਇਸੇ ਚੀਜ਼ ਦਾ ਬੀੜਾ ਚੁੱਕਿਆ ਪੰਡਿਤ ਰਾਉ ਧਨੇਵਰ ਨੇ ਜਿਨਾਂ ਨੇ ਇਸ ਦੇ ਬਾਬਤ ਚੰਡੀਗੜ੍ਹ ਪ੍ਰਸ਼ਾਸਨ ਨੂੰ ਪੁਲਿਸ ਪ੍ਰਸ਼ਾਸਨ ਨੂੰ ਕੁਝ ਚਿੱਠੀਆਂ ਲਿਖੀਆਂ ਅਤੇ ਕਾਨੂੰਨ ਦਾ ਹਵਾਲਾ ਦਿੱਤਾ ਉਸ ਤੋਂ ਬਾਅਦ ਇਸ ਮਾਮਲੇ ਉੱਪਰ ਕਾਰਵਾਈ ਹੋਣੀ ਸ਼ੁਰੂ ਹੋਈ ਅਤੇ ਹੁਣ ਤੁਹਾਨੂੰ ਚੰਡੀਗੜ੍ਹ ਦੇ ਪੁਲਿਸ ਸਟੇਸ਼ਨਾਂ ਦੇ ਬੋਰਡ ਬਦਲਦੇ ਨਜ਼ਰ ਆਉਣਗੇ 
WKT ਸੈਕਟਰ 17 ਪੁਲਸ ਥਾਣੇ ਦਾ ਜਿਸ ਵਿਚ ਪੁਰਾਣਾ ਤੇ ਨਵਾ ਦੋਨੋ ਨੇ
ਪੰਡਿਤ ਰਾਉ ਧਨੇਵਰ ਨੇ ਕੇਵਲ ਪੁਲਿਸ ਸਟੇਸ਼ਨ ਹੀ ਨਹੀਂ ਬਲਕਿ ਚੰਡੀਗੜ੍ਹ ਦੇ ਬੈਂਕ ਵਾਲਿਆਂ ਨੂੰ ਵੀ ਚਿੱਠੀਆਂ ਲਿਖੀਆਂ ਜਿਸ ਦੇ ਨਤੀਜੇ ਸਭ ਦੇ ਸਾਹਮਣੇ ਨੇ 

learn italian in punjabi,italian punjabi,learn italian,italian punjabi language,ital punjabi,italian news in punjabi,italian news punjabi,punjabi news today,italy news punjabi,learn punjabi,punjabi learning,punjabi course,how to speak punjabi,speak punjabi,learn punjabi easy,learn punjabi language,punjabi speaking course,how to talk punjabi,easy punjabi learning,punjabi videos,punjabi learning videos,easy punjabi language,learn punjabi speaking

ਵੀਡੀਓਜ਼ ਪੰਜਾਬ

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਫੋਟੋਗੈਲਰੀ

Advertisement

ਵੀਡੀਓਜ਼

ਡੱਲੇਵਾਲ ਨੇ ਹਾਲ਼ਤ ਨਾਜੁਕ, ਡੱਲੇਵਾਲ ਨੇ ਕਹਿ ਦਿੱਤੀ ਵੱਡੀ ਗੱਲ਼18 ਕਿਸਾਨ ਹੋਏ ਜ਼ਖਮੀ, 1 ਕਿਸਾਨ ਦੀ ਅੱਖ ਵਿੱਚ ਲੱਗੀ ਗੋਲੀ |Farmers Protest | Shambhu Border|ਕਿਸਾਨਾਂ ਦਾ ਤੀਜਾ ਜੱਥਾ ਸ਼ੰਭੂ ਮੌਰਚੇ 'ਚ ਵਾਪਸ  ਪਰਤਿਆ |Abp Sanjha|Farmers Protest | Shambhu Border| 101 ਕਿਸਾਨਾਂ ਦਾ ਜੱਥਾ ਤੀਜੀ ਵਾਰ ਹੋਇਆ ਅਸਫ਼ਲ
Advertisement

ਟਾਪ ਹੈਡਲਾਈਨ

Punjab News: ਜਥੇਦਾਰ ਹਰਪ੍ਰੀਤ ਸਿੰਘ ਖ਼ਿਲਾਫ਼ ਰਚੀ ਜਾ ਰਹੀ ਵੱਡੀ ਸਾਜ਼ਿਸ਼ ? FB 'ਤੇ ਬਣਾਇਆ ਜਾਅਲੀ ਖਾਤਾ, ਲਿਖਿਆ-ਮੈਂ BJP ਦੀ ਸਪੋਰਟ ਨਾਲ.....

Farmers Protest: ਕਿਸਾਨਾਂ ਦਾ ਗੁੱਸਾ ਵੇਖ ਘਬਰਾਇਆ ਬੀਜੇਪੀ ਸੰਸਦ ਮੈਂਬਰ, ਬੋਲਿਆ ਮੈਂ ਕਦੋਂ ਕਿਹਾ...ਕਿਸਾਨ ਨੇ ਕਸਾਈ, ਕਾਤਲ ਤੇ ਨਸ਼ੇ ਦੇ ਸੌਦਾਗਰ

ਵੱਡੀ ਖ਼ਬਰ ! ਮੁੜ ਇੱਕਠਾ ਹੋਵੇਗਾ ਸੰਯੁਕਤ ਕਿਸਾਨ ਮੋਰਚਾ, ਸੰਘਰਸ਼ ਕਰ ਰਹੀਆਂ ਜਥੇਬੰਦੀਆਂ ਨੇ SKM ਨੂੰ ਦਿੱਤਾ ਸੱਦਾ

ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
Punjab Health Report: ਕਿੱਧਰ ਨੂੰ ਜਾ ਰਿਹਾ ਪੰਜਾਬ? ਅੱਧੀਆਂ ਤੋਂ ਵੱਧ ਔਰਤਾਂ 'ਚ ਖੂਨ ਵੀ ਪੂਰਾ ਨਹੀਂ, ਕੇਂਦਰ ਸਰਕਾਰ ਦੀ ਰਿਪੋਰਟ ਨੇ ਉਡਾਏ ਹੋਸ਼
ABP Premium
Advertisement

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼

Karan Aujla Show: ਦਿਲਜੀਤ ਦੌਸਾਂਝ ਮਗਰੋਂ ਕਰਨ ਔਜਲਾ ਨੂੰ ਨੋਟਿਸ, ਇਨ੍ਹਾਂ ਗੀਤਾਂ 'ਤੇ ਲੱਗਾ ਬੈਨ

Diljit Dosanjh: ਜੇ ਸਾਲਾ ਨਹੀਂ ਝੁਕਿਆ ਤਾਂ ਜੀਜਾ ਕਿਵੇਂ ਝੁਕੇਗਾ? ਦਿਲਜੀਤ ਦੋਸਾਂਝ ਨੇ ਸਟੇਜ ਤੋਂ ਵੰਗਾਰਿਆ

Farmer Protest: ਕੇਂਦਰ ਨਾਲ ਮੁੜ ਬਣ ਰਿਹਾ ਗੱਲਬਾਤ ਦਾ ਮਾਹੌਲ, DGP ਨੇ ਕਿਹਾ-ਡੱਲੇਵਾਲ ਦੀ ਜਾਨ ਬਹੁਤ ਕੀਮਤ, ਕੇਂਦਰੀ ਗ੍ਰਹਿ ਨਿਰਦੇਸ਼ਕ ਵੀ ਖਨੌਰੀ ਪੁੱਜੇ

ਡੱਲੇਵਾਲ ਨੂੰ ਮਿਲੇ DGP ਗੌਰਵ ਯਾਦਵ, ਉਨ੍ਹਾਂ ਦੀ ਸਿਹਤ ਨੂੰ ਲੈਕੇ ਜਤਾਈ ਚਿੰਤਾ, ਕਿਹਾ - ਸਾਡੀ ਕੋਸ਼ਿਸ਼...

Embed widget