ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ
Continues below advertisement
ਅਮਰੀਕਾ 'ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ, ਕਾਰਣ ਜਾਣ ਤੁਸੀਂ ਵੀ ਹੋ ਜਾਉਗੇ ਹੈਰਾਨ
ਅਮਰੀਕਾ ਚ ਪੰਜਾਬੀ ਦਾ ਗੋਲੀਆਂ ਮਾਰਕੇ ਕਤਲ ਕਰ ਦਿੱਤਾ ਗਿਆ। ਪਿੰਡ ਰਿਆ ਦਾ ਰਹਿਣ ਵਾਲਾ ਜਤਿੰਦਰ ਸਿੰਘ (39) ਕਰੀਬ 7 ਸਾਲ ਪਹਿਲਾਂ ਅਮਰੀਕਾ ਗਿਆ ਸੀ। ਨਵੇਂ ਸਾਲ ਵਾਲੇ ਦਿਨ ਰਿਸ਼ਤੇਦਾਰ ਨਾਲ ਕਿਸੇ ਗੱਲ ਨੂੰ ਲੈਕੇ ਤਕਰਾਰ ਹੋ ਗਿਆ। ਇਸੇ ਦੌਰਾਨ ਰਿਸ਼ਤੇਦਾਰ ਨੇ ਜਤਿੰਦਰ ਸਿੰਘ ਨੂੰ ਗੋਲੀਆਂ ਮਾਰਕੇ ਕਤਲ ਕਰ ਦਿੱਤਾ। ਪਿੰਡ ਚ ਜਤਿੰਦਰ ਸਿੰਘ ਦੇ ਪਿਤਾ ਅਤੇ ਭਰਾ ਰਹਿੰਦੇ ਹਨ। ਮ੍ਰਿਤਕ ਦੇ ਭਰਾ ਸੰਦੀਪ ਸਿੰਘ ਨੇ ਦੱਸਿਆ ਕਿ ਓਹਨਾਂ ਨੂੰ ਰਿਸ਼ਤੇਦਾਰ ਨੇ ਫੋਨ ਕਰਕੇ ਦੱਸਿਆ ਕਿ ਜਤਿੰਦਰ ਦਾ ਕਤਲ ਹੋ ਗਿਆ ਹੈ। ਜਤਿੰਦਰ ਦਾ ਪਰਿਵਾਰ ਕੁੱਝ ਸਮਾਂ ਪਹਿਲਾਂ ਹੀ ਅਮਰੀਕਾ ਗਿਆ ਸੀ।
Continues below advertisement
Tags :
Murder America America News NEWS 18 Punjab PUNJAB PUNJAB NEWS News Punjab News18 Punjab Punjab Latest News America Punjabi Family Murder California Punjabi Family Murder America Kidnapped Punjabi Family PUNJABI NEWS Murder In America Punjabi Youth Shot Dead In America Firing On Punjabi Youth In America Punjabi Youth Killed In America America Punjabi America Murder News Punjabi Boy Shot Dead In America Killed Punjabi Youth In America