ਪੜਚੋਲ ਕਰੋ
Advertisement
ਸਿੱਧੂ ਮੂਸੇ ਵਾਲਾ ਕਤਲ ਕੇਸ ‘ਚ ਇੱਕ ਹੋਰ ਗੈਂਗਸਟਰ ਦੀ ਐਂਟਰੀ, ਸਿੰਗਰ ਮਨਕੀਰਤ ਔਲਖ਼ ਨੂੰ ਦਿੱਤੀ ਧਮਕੀ
ਚੰਡੀਗੜ੍ਹ: ਸਿੱਧੂ ਮੂਸੇਵਾਲਾ ਕਤਲ ਕਾਂਡ 'ਚ ਬਹੁਤ ਸਾਰੇ ਗੈਂਗਸਟਰ ਗਰੁੱਪ ਮੈਦਾਨ 'ਚ ਆ ਗਏ ਹਨ। ਹੁਣ ਬੰਬੀਹਾ ਗਰੁੱਪ ਦੇ ਮੈਂਬਰ ਗੈਂਗਸਟਰ ਭੂਪੀ ਰਾਣਾ ਨੇ ਪੰਜਾਬੀ ਸਿੰਗਰ ਮਨਕੀਰਤ ਔਲਖ ਨੂੰ ਧਮਕੀ ਦਿੱਤੀ ਹੈ। ਭੂਪੀ ਰਾਣਾ ਨੇ ਮਨਕੀਰਤ ਔਲਖ ਦੀ ਇੱਕ ਤਸਵੀਰ ਵੀ ਸ਼ੇਅਰ ਕੀਤੀ ਹੈ ਜਿਸ ਵਿੱਚ ਉਹ ਰੋਪੜ ਜੇਲ੍ਹ ਅੰਦਰ ਸ਼ੋਅ ਲਾ ਰਿਹਾ ਹੈ। ਉਸ ਨੇ ਲਿਖਿਆ ਕਿ ਮਨਕੀਰਤ ਲਾਈਵ ਆ ਕੇ ਕਹਿ ਰਿਹਾ ਹੈ ਕਿ ਉਸ ਦਾ ਲਾਰੈਂਸ ਬਿਸ਼ਨੋਈ ਨਾਲ ਕੋਈ ਸਬੰਧ ਨਹੀਂ ਪਰ ਤੁਸੀਂ ਦੇਖ ਸਕਦੇ ਹੋ ਕਿ ਕਿਵੇਂ ਮਨਕੀਰਤ ਨੇ ਇਹ ਫੋਟੋ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪਾਈ ਸੀ। ਇਸ 'ਚ ਸਾਫ ਲਿਖਿਆ ਸੀ ਕਿ ਅੱਜ ਦਾ ਸ਼ੋਅ ਲਾਰੈਂਸ ਬਿਸ਼ਨੋਈ ਦੇ ਨਾਂ ਹੈ। ਸ਼ੋਅ ਰੋਪੜ ਜੇਲ੍ਹ 'ਚ ਸੀ, ਜਿਸ ਤਰ੍ਹਾਂ ਮਨਕੀਰਤ ਨੇ ਆਪਣੀ ਪੋਸਟ 'ਚ ਲਿਖਿਆ ਸੀ ਤੇ ਇਕੱਠੇ ਉਸ ਨੇ ਲਾਰੈਂਸ ਬਿਸ਼ਨੋਈ ਨਾਲ ਫੋਟੋ ਵੀ ਸ਼ੇਅਰ ਕੀਤੀ ਸੀ।
ਪੰਜਾਬ
‘ਆਪ’ ਕਿਸਦੇ ਸਿਰ 'ਤੇ ਸਜਾਇਆ ਪਟਿਆਲਾ ਦੇ Mayor ਦਾ ਤਾਜ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਵਿਸ਼ਵ
ਪੰਜਾਬ
ਦੇਸ਼
ਜਨਰਲ ਨੌਲਜ
ਟ੍ਰੈਂਡਿੰਗ ਟੌਪਿਕ
Advertisement