ਪੜਚੋਲ ਕਰੋ

Punjabi Sufi singer Sardar ali accident | ਪੰਜਾਬੀ ਸੂਫ਼ੀ ਗਾਇਕ ਸਰਦਾਰ ਅਲੀ ਨਾਲ ਵਾਪਰਿਆ ਭਿਆਨਕ ਹਾਦਸਾ

Punjabi Sufi singer Sardar ali accident | ਪੰਜਾਬੀ ਸੂਫ਼ੀ ਗਾਇਕ ਸਰਦਾਰ ਅਲੀ ਨਾਲ ਵਾਪਰਿਆ ਭਿਆਨਕ ਹਾਦਸਾ

#Punjab #Sufisinger #sardarali #accident #Talwara #abplive

ਪੰਜਾਬੀ ਸੂਫ਼ੀ ਗਾਇਕ ਸਰਦਾਰ ਅਲੀ ਹਾਦਸੇ ਦਾ ਸ਼ਿਕਾਰ
ਸੜਕ ਹਾਦਸੇ 'ਚ ਵਾਲ-ਵਾਲ ਬਚੇ ਸਰਦਾਰ ਅਲੀ
ਹਾਦਸੇ 'ਚ ਡਰਾਈਵਰ ਜ਼ਖ਼ਮੀ
ਭਿਆਨਕ ਹਾਦਸੇ ਦੀਆਂ ਤਸਵੀਰਾਂ ਆਈਆਂ ਸਾਹਮਣੇ

ਪੰਜਾਬੀ ਸੂਫ਼ੀ ਗਾਇਕ ਸਰਦਾਰ ਅਲੀ ਭਿਆਨਕ ਹਾਦਸੇ ਦਾ ਸ਼ਿਕਾਰ ਹੋਏ ਨੇ
ਹਾਲਾਂਕਿ ਗਨੀਮਤ ਰਹੀ ਕਿ ਅਲੀ ਇਸ ਦੌਰਾਨ ਵਾਲ-ਵਾਲ ਬਚੇ ਹਨ।
ਹਾਦਸੇ ਚ ਸਰਦਾਰ ਅਲੀ ਦੀ ਗੱਡੀ ਹਾਦਸਾ ਗ੍ਰਸਤ ਹੋ ਗਈ।
ਮਿਲੀ ਜਾਣਕਾਰੀ ਅਨੁਸਾਰ ਉਹ ਤਲਵਾੜਾ ਸਾਈਡ ਜਾ ਰਹੇ ਸਨ, ਜਿੱਥੇ ਉਨ੍ਹਾਂ ਦਾ ਗਾਇਕੀ ਪ੍ਰੋਗਰਾਮ ਸੀ।
ਲੇਕਿਨ ਰਾਸਤੇ ਚ ਹਾਦਸਾ ਵਾਪਰ ਗਿਆ |
ਇਸ ਹਾਦਸੇ ਦੀਆਂ ਖ਼ਤਰਨਾਕ ਤਸਵੀਰਾਂ ਸਾਹਮਣੇ ਆਈਆਂ ਹਨ।
ਜਿਸ ਵਿੱਚ ਨਜ਼ਰ ਆ ਰਿਹਾ ਹੈ ਕਿ ਗੱਡੀ ਸੜਕ ਦੀਆਂ ਗਰਿੱਲਾਂ ਵਿੱਚ ਜਾ ਵੱਜੀ ਅਤੇ
ਇੱਕ ਗਰਿੱਲ ਪੂਰੀ ਤਰ੍ਹਾਂ ਗੱਡੀ ਅੰਦਰ ਜਾ ਵੜੀ। ਗੱਡੀ ਨੂੰ ਕੱਢਣ ਦੇ ਲਈ ਗਰਿੱਲ ਨੂੰ ਕੱਟਣਾ ਪਿਆ।
ਇਸ ਹਾਦਸੇ ਦੌਰਾਨ ਕਾਰ ਦਾ ਡਰਾਈਵਰ ਬੁਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਹੈ,
ਪਰ ਸੂਫ਼ੀ ਗਾਇਕ ਸਰਦਾਰ ਅਲੀ ਬਿਲਕੁਲ ਠੀਕ ਹਨ।
ਮੌਕੇ ਉੱਤੇ ਪੁਲਿਸ ਪਹੁੰਚ ਗਈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ।

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ਵੱਡਾ ਪ੍ਰਸ਼ਾਸਨਿਕ ਫੇਰਬਦਲ, ਸਰਕਾਰ ਵਲੋਂ IAS ਅਧਿਕਾਰੀ ਨੂੰ ਮਿਲੀ ਵੱਡੀ ਜ਼ਿੰਮੇਵਾਰੀ; ਜਾਣੋ ਕਿਸ ਨੂੰ ਕਿੱਥੇ ਮਿਲੀ ਜ਼ਿੰਮੇਵਾਰੀ
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸਵੇਰ ਦੇ ਬੁਲੇਟਿਨ 'ਚ 10 ਮੁੱਖ ਖ਼ਬਰਾਂ - Morning
ABP Sanjha Top 10, 6 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
ABP Sanjha Top 10, 6 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਸ਼ਾਮ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Evening
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ
Online Liquor Shopping : ਪਿਆਕੜਾਂ ਲਈ ਖ਼ੁਸ਼ਖ਼ਬਰੀ ! ਹੁਣ ਸ਼ਰਾਬ ਦੀ ਆਨਲਾਈਨ ਵਿਕਰੀ ਸ਼ੁਰੂ, ਹੁਣ ਘਰ ਬੈਠੇ ਇੰਝ ਕਰ ਸਕੋਗੇ ਆਰਡਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
Big News: ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਵੱਡੀ ਵਾਰਦਾਤ, ਥਾਣੇ ਦੇ ਸਾਹਮਣੇ ਅੰਨ੍ਹੇਵਾਹ ਚੱਲੀਆਂ ਗੋਲੀਆਂ, 7 ਲੋਕ ਗੰਭੀਰ ਜ਼ਖਮੀ; ਪ੍ਰਸ਼ਾਸਨ 'ਚ ਮੱਚਿਆ ਹੜਕੰਪ...
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
 Home Loan ਲੈਣ ਤੋਂ ਪਹਿਲਾਂ ਬੈਂਕ ਨੂੰ ਜ਼ਰੂਰ ਪੁੱਛੋ ਇਹ ਇੱਕ ਸਵਾਲ, ਸਿੱਧੇ ਬਚ ਸਕਦੇ ਹਨ 25 ਲੱਖ ਰੁਪਏ, ਜਾਣੋ ਪੂਰਾ ਹਿਸਾਬ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Kanwar Yatra ਤੋਂ ਵਾਪਸ ਆਉਂਦੇ ਹੀ ਸਰੀਰਕ ਸੰਬੰਧ ਬਣਾਉਣਾ ਠੀਕ ਜਾਂ ਗਲਤ? ਜਾਣੋ ਸ਼ਾਸਤਰਾਂ ਦੇ ਨਿਯਮ ਅਤੇ ਇਸ ਦੇ ਪਿੱਛੇ ਦਾ ਵੱਡਾ ਕਾਰਨ
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Love Marriage Tips : ਲਵ ਮੈਰਿਜ ਲਈ ਘਰਵਾਲੇ ਨਹੀਂ ਮੰਨ ਰਹੇ? ਇਹ 5 ਤਰੀਕੇ ਤੁਹਾਡਾ ਰਿਸ਼ਤਾ ਬਣਾ ਸਕਦੇ ਹਨ ਮਜ਼ਬੂਤ 
Ludhiana News: ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
ਪੰਜਾਬ 'ਚ ਮੀਂਹ ਦਾ ਕਹਿਰ, ਲੁਧਿਆਣਾ 'ਚ ਧੱਸੀ ਸੜਕ, 20 ਫੁੱਟ ਡੂੰਘਾ ਟੋਆ; ਲੋਕਾਂ 'ਤੇ ਮੰਡਰਾ ਰਿਹਾ ਵੱਡਾ ਖਤਰਾ, ਆਸ-ਪਾਸ ਦੀਆਂ ਇਮਾਰਤਾਂ...
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
PM Kisan Yojana : ਇਸ ਦਿਨ ਆ ਸਕਦੀ ਹੈ ਅਗਲੀ ਕਿਸ਼ਤ, ਤੁਰੰਤ ਚੈੱਕ ਕਰੋ ਆਪਣਾ ਸਟੇਟਸ
Punjab News: ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
ਪੰਜਾਬ ਕਾਂਗਰਸ ਆਗੂ ਦੇ ਪੁੱਤਰ 'ਤੇ ਜਾਨਲੇਵਾ, ਹਸਪਤਾਲ ਮਿਲਣ ਪਹੁੰਚੇ ਰਾਜਾ ਵੜਿੰਗ, ਬੋਲੇ- ਬੇਰਹਿਮ ਹਮਲਾ ਕੀਤਾ, ਕਾਨੂੰਨ ਦਾ ਕੋਈ ਡਰ ਨਹੀਂ...
Embed widget