ਪੜਚੋਲ ਕਰੋ
Advertisement
Queen Elizabeth-II ਨੇ ਕੀਤਾ ਨੰਗੇ ਪੈਰੀਂ ਕੀਤਾ ਸੀ ਸ੍ਰੀ ਹਰਿਮੰਦਰ ਸਾਹਿਬ ਦਾ ਦੌਰਾ
Queen Elizabeth Death: ਲਗਪਗ 7 ਦਹਾਕਿਆਂ ਤੱਕ ਬ੍ਰਿਟੇਨ 'ਤੇ ਰਾਜ ਕਰਨ ਵਾਲੀ ਮਹਾਰਾਣੀ ਐਲਿਜ਼ਾਬੇਥ II ਹੁਣ ਇਸ ਦੁਨੀਆ 'ਚ ਨਹੀਂ ਰਹੀ। ਉਨ੍ਹਾਂ ਨੇ 96 ਸਾਲ ਦੀ ਉਮਰ 'ਚ ਆਖਰੀ ਸਾਹ ਲਿਆ। ਦੂਜੇ ਪਾਸੇ ਜੇਕਰ ਮਹਾਰਾਣੀ ਐਲਿਜ਼ਾਬੈਥ-2 ਦੀ ਭਾਰਤ ਫੇਰੀ ਦੀ ਗੱਲ ਕਰੀਏ ਤਾਂ ਮਹਾਰਾਣੀ ਨੇ ਆਪਣੀ ਆਖਰੀ ਫੇਰੀ 1997 ਵਿੱਚ ਕੀਤੀ ਸੀ। ਇਸ ਦੌਰਾਨ ਬ੍ਰਿਟਿਸ਼ ਮਹਾਰਾਣੀ ਨੇ ਕਈ ਧਾਰਮਿਕ ਸਥਾਨਾਂ ਦਾ ਦੌਰਾ ਕੀਤਾ ਸੀ। ਉਹ ਅੰਮ੍ਰਿਤਸਰ ਦੇ ਹਰਿਮੰਦਰ ਸਾਹਿਬ ਗਏ ਅਤੇ ਉਥੇ ਮੱਥਾ ਟੇਕਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਜਲਿਆਂਵਾਲਾ ਬਾਗ ਜਾ ਕੇ ਵੀ ਸ਼ਰਧਾਂਜਲੀ ਭੇਟ ਕੀਤੀ ਸੀ। ਮਹਾਰਾਣੀ ਅਜਿਹਾ ਕਰਨ ਵਾਲੀ ਪਹਿਲੀ ਬ੍ਰਿਟਿਸ਼ ਰਾਜ ਮੁਖੀ ਸੀ।
ਪੰਜਾਬ
ਫਰੀਦਕੋਟ ਤੋਂ ਖਨੌਰੀ ਪਹੁੰਚਿਆ ਵੱਡਾ ਜੱਥਾ, Dhallewal ਨੂੰ ਦਿੱਤਾ ਸਮਰਥਨ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਸਿੱਖਿਆ
ਦੇਸ਼
ਪੰਜਾਬ
ਟ੍ਰੈਂਡਿੰਗ ਟੌਪਿਕ
Advertisement