ਪੜਚੋਲ ਕਰੋ
OP Soni Property । OP ਸੋਨੀ ਦੀ ਜਾਇਦਾਦ 'ਤੇ ਸਵਾਲ
ਅੰਮ੍ਰਿਤਸਰ/ਗਗਨਦੀਪ ਸ਼ਰਮਾ: ਪੰਜਾਬ ਦੇ ਸਾਬਕਾ ਡਿਪਟੀ ਮੁੱਖ ਮੰਤਰੀ ਤੇ ਮਾਝੇ ਦੇ ਕੱਦਾਵਰ ਨੇਤਾ ਓਮ ਪ੍ਰਕਾਸ਼ ਸੋਨੀ ਨੂੰ ਵਿਜੀਲੈਂਸ ਨੇ ਮੰਗਲਵਾਰ 10 ਵਜੇ ਅੰਮ੍ਰਿਤਸਰ ਬਿਊਰੋ ਰੇਂਜ ਦੇ ਦਫਤਰ ਆਪਣਾ ਪੱਖ ਰੱਖਣ ਲਈ ਬੁਲਾਇਆ ਹੈ। ਇਸ ਤੋੰ ਪਹਿਲਾਂ ਓਪੀ ਸੋਨੀ ਨੂੰ ਵਿਜੀਲੈਂਸ ਨੇ ਬੀਤੇ ਸ਼ਨੀਵਾਰ ਨੂੰ ਆਪਣਾ ਪੱਖ ਰੱਖਣ ਲਈ ਸੱਦਿਆ ਸੀ ਪਰ ਓਪੀ ਸੋਨੀ ਪੰਜਾਬ ਤੋਂ ਬਾਹਰ ਸਨ, ਜਿਸ ਕਰਕੇ ਸੋਨੀ ਪੇਸ਼ ਨਹੀਂ ਹੋ ਸਕੇ ਪਰ ਕੱਲ ਸੋਨੀ ਨੂੰ ਮੰਗਲਵਾਰ 29 ਨਵੰਬਰ ਨੂੰ ਮੁੜ ਸੱਦਿਆ ਗਿਆ ਹੈ।
ਪੰਜਾਬ
Mobiles worth 1 crore | ਫਤਿਹਗੜ੍ਹ ਸਾਹਿਬ ਪੁਲਿਸ ਦੀ ਵੱਡੀ ਕਾਮਯਾਬੀ, 1 ਕਰੋੜ ਦੇ ਮੋਬਾਈਲ ਕੀਤੇ ਬਰਾਮਦ
Sajjan Kumar Death | 1984 ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਦੀ ਮੌਤ
Kuldeep Dhaliwal | ਪੰਜਾਬ 'ਚ ਹੜ੍ਹਾਂ ਦਾ ਮੁੱਦਾ ਲੈ ਕੇ J&K ਰਾਜਪਾਲ ਕੋਲ ਪਹੁੰਚਣਗੇ ਧਾਲੀਵਾਲ
Dr Balbir On Blood Bank | ਖੂਨਦਾਨ 'ਚ ਪੰਜਾਬ ਦਾ ਵੱਡਾ ਰਿਕਾਰਡ, ਮੰਤਰੀ ਬਲਬੀਰ ਸਿੰਘ ਨੇ ਦੱਸੀ ਪੂਰੀ ਗੱਲ
Raja Warring | ਰਾਜੀਵ ਗਾਂਧੀ ਦੀ ਤਾਰੀਫ਼ 'ਚ ਰਾਜਾ ਵੜਿੰਗ ਨੇ ਪੜ੍ਹੇ ਕਸੀਦੇ, BJP 'ਤੇ ਵੀ ਵੱਡਾ ਵਾਰ!
ਹੋਰ ਵੇਖੋ
















