ਤਨਖਾਹਾਂ 'ਚ ਦੇਰੀ 'ਤੇ SAD ਤੇ BJP ਦੇ ਸਰਕਾਰ ਤੋਂ ਸਵਾਲ

 ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪ੍ਰੈਸ ਕਾਨਫਰੰਸ ਕਰਦਿਆਂ ਐੱਸ.ਵਾਈ.ਐੱਲ. ਦੇ ਮੁੱਦੇ 'ਤੇ ਆਮ ਆਦਮੀ ਪਾਰਟੀ ਨੂੰ ਘੇਰਿਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਐੱਸ.ਵਾਈ.ਐੱਲ. ਦਾ ਪਾਣੀ ਹਰਿਆਣੇ ਨੂੰ ਦਿੱਤਾ ਜਾਵੇ, ਉਨ੍ਹਾਂ ਨੇ ਪੰਜਾਬ ਦੀ ਪਿੱਠ 'ਚ ਛੁਰਾ ਮਾਰਿਆ ਹੈ। ਭਗਵੰਤ ਮਾਨ ਨੇ ਕੇਜਰੀਵਾਲ ਦੀ ਹਾਂ 'ਚ ਹਾਂ ਮਿਲਾਈ ਹੈ। 

JOIN US ON

Telegram
Sponsored Links by Taboola