ਪੜਚੋਲ ਕਰੋ

Sangrur News: ਨਸ਼ਿਆਂ ਖਿਲਾਫ ਐਕਸ਼ਨ ਕਿਉਂ ਨਹੀਂ ਲੈ ਰਹੀ ਪੁਲਿਸ? ਲੌਂਗੋਵਾਲ ਦੀ ਵਾਇਰਲ ਵੀਡੀਓ ਮਗਰੋਂ ਉੱਠੇ ਸਵਾਲ

Sangrur News: ਨਸ਼ਿਆਂ ਖਿਲਾਫ ਐਕਸ਼ਨ ਕਿਉਂ ਨਹੀਂ ਲੈ ਰਹੀ ਪੁਲਿਸ? ਲੌਂਗੋਵਾਲ ਦੀ ਵਾਇਰਲ ਵੀਡੀਓ ਮਗਰੋਂ ਉੱਠੇ ਸਵਾਲ

#Udtapunjab #Drugs #Punjabpolice #abplive

ਸੰਗਰੂਰ ਦੇ ਕਸਬਾ ਲੌਂਗੋਵਾਲ ਚ ਕੁਝ ਨੌਜਵਾਨਾਂ ਨੇ ਸੈਂਕੜੇ ਨਸ਼ੀਲੀਆਂ ਗੋਲੀਆਂ ਦੇ ਨਾਲ ਇਕ ਸ਼ਖਸ ਨੂੰ ਕਾਬੂ ਕੀਤਾ
ਤੇ ਪੁਲਿਸ ਹਵਾਲੇ ਕਰ ਦਿੱਤਾ,ਜਿਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋਈ ਹੈ |
ਲੇਕਿਨ ਇਲਜ਼ਾਮ ਹਨ ਕਿ ਪੁਲਿਸ ਨੇ ਉਕਤ ਸ਼ਖਸ ਖਿਲਾਫ ਕੋਈ ਸਖਤ  ਕਾਰਵਾਈ ਕਰਨ ਦੀ ਥਾਂ ਉਸ ਨੂੰ ਰਿਹਾ ਕਰ ਦਿੱਤਾ  
ਇੰਨਾ ਹੀ ਨਹੀਂ ਲੌਂਗੋਵਾਲ ਦੀ ਅਨਾਜ ਮੰਡੀ ,ਲੇਬਰ ਚੌਂਕ ,ਟਰੱਕ ਯੂਨੀਅਨ ਦੀ ਬਕਸਾਈਡ
ਬਹੁਤ ਸਾਰੇ ਅਜਿਹੇ ਠਿਕਾਣੇ ਹਨ ਜਿਥੇ Used ਇੰਜੈਕਸ਼ਨਾ ਦੇ ਢੇਰ ਲੱਗੇ ਪਏ ਹਨ
ਲੋਕਾਂ ਦਾ ਕਹਿਣਾ ਹੈ ਕਿ ਸੁਨਸਾਨ ਥਾਵਾਂ 'ਤੇ ਨਸ਼ੇ ਦੇ ਆਦਿ ਨੌਜਵਾਨ ਨਸ਼ਾ ਕਰਦੇ ,ਇੰਜੇਕਸ਼ਨ ਲਗਾਉਂਦੇ ਹਨ
ਲੇਕਿਨ ਪੁਲਿਸ ਪ੍ਰਸ਼ਾਸਨ ਸਭ ਜਾਣਦੇ ਹੋਏ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ
ਇਸ ਸੰਬੰਧੀ ਲੌਂਗੋਵਾਲ ਥਾਣੇ ਦੇ SHO ਜਿਤੇਂਦ੍ਰਪਾਲ ਨਾਲ ਗੱਲ ਕੀਤੀ ਗਈ ਤਾਂ ਉਹ ਲੋਕਾਂ ਦੇ ਇਲਜ਼ਾਮਾਂ ਨੂੰ ਬੇਬੁਨਿਆਦ ਦਸਦੇ ਨਜ਼ਰ ਆਏ | ਉਨ੍ਹਾਂ ਕਿਹਾ ਕਿ ਨਸ਼ੇ ਖਿਲਾਫ ਪ੍ਰਸ਼ਾਸਨ ਪੂਰਾ ਮੁਸਤੈਦ ਹੈ | ਜਿਨ੍ਹਾਂ ਥਾਵਾਂ 'ਤੇ ਵੱਡੀ ਮਾਤਰਾ ਚ ਇੰਜੇਕਸ਼ਨ ਮਿਲਣ ਦੀ ਗੱਲ ਆਖਿ ਜਾ ਰਹੀ ਹੈ - ਉਨ੍ਹਾਂ ਦੇ ਆਸ ਪਾਸ ਹਸਪਤਾਲ ਤੇ ਮੈਡੀਕਲ ਦੁਕਾਨਾਂ ਹਨ |ਹੋ ਸਕਦਾ ਹੈ ਕਿ ਇਹ ਇੰਜੈਕਸ਼ਨ ਉਨ੍ਹਾਂ ਵਲੋਂ ਇਥੇ ਸੁੱਟੇ ਗਏ ਹੋਣ | ਤੇ ਜਿਸ ਸ਼ਖਸ ਨੂੰ ਨਸ਼ੀਲੀਆਂ ਗੋਲੀਆਂ ਨਾਲ ਫੜ੍ਹਿਆ ਗਿਆ | ਉਸ ਸ਼ਖਸ ਕੋਲੋਂ ਜੋ ਸਿਗਨੇਚਰ ਦੇ ਕੈਪਸੂਲ ਮਿਲੇ ਹਨ ਉਹ NDPS ਦੇ ਕ਼ਾਨੂਨ ਅਧੀਨ ਨਹੀਂ ਆਉਂਦੇ | ਇਸ ਲਈ ਪੁਲਿਸ ਨੇ ਬਣਦੀ ਕਾਰਵਾਈ ਕਰਕੇ ਉਸ ਸ਼ਖਸ ਨੂੰ ਰਿਹਾਅ ਕਰ ਦਿੱਤਾ |
Subscribe Our Channel: ABP Sanjha   

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  

Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ABP Sanjha

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
Punjab News: ਪੰਜਾਬ ਤੋਂ ਵੱਡੀ ਖਬਰ, ਭਾਜਪਾ ਨੇ ਨਵੇਂ ਸੂਬਾ ਅਹੁਦੇਦਾਰਾਂ ਦਾ ਕੀਤਾ ਐਲਾਨ, ਲਿਸਟ ਜਾਰੀ...
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਫ਼ਿਰੋਜ਼ਪੁਰ 'ਚ ਪੁਲਿਸ ਦੀ ਵੱਡੀ ਕਾਰਵਾਈ, 3.5 ਕਿਲੋ ਹੈਰੋਇਨ ਤੇ ਪਾਕਿਸਤਾਨੀ ਪਿਸਤੌਲਾਂ ਸਮੇਤ ਤਸਕਰ ਕਾਬੂ
ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ
ਪੰਜਾਬ ਸਰਕਾਰ ਵੱਲੋਂ ‘ਹਮਾਰੇ ਰਾਮ’ ਨਾਟਕ ਦਾ ਮੰਚਨ, 12 ਸ਼ਹਿਰਾਂ 'ਚ ਹੋਣਗੇ ਸ਼ੋਅ; BookMyShow ਤੋਂ ਕਰੋ ਪਾਸ ਬੁੱਕ
Earthquake: ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਭੂਚਾਲ ਦੇ ਜ਼ੋਰਦਾਰ ਝਟਕਿਆਂ ਨਾਲ ਕੰਬੀ ਧਰਤੀ, ਲੋਕਾਂ 'ਚ ਪੈ ਗਿਆ ਭੜਥੂ, 4.4 ਤੀਬਰਤਾ ਨਾਲ ਜ਼ਬਰਦਸਤ ਝਟਕੇ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
ਪੰਜਾਬ ਤੋਂ ਵੱਡੀ ਖਬਰ, ਹਾਈ ਕੋਰਟ 'ਚ ਜਵਾਬ ਦੇਣ ਤੋਂ ਪਹਿਲਾਂ ਆਪ ਵਿਧਾਇਕਾਂ ਦੇ ਪੁੱਤਰਾਂ ਨੇ ਦਿੱਤਾ ਅਸਤੀਫਾ, ਜਾਣੋ ਪੂਰਾ ਮਾਮਲਾ...
Punjab News: ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
ਪੰਜਾਬ 'ਚ ਸਰਕਾਰੀ ਬੱਸਾਂ ਦੀ ਹੜਤਾਲ, ਸਰਕਾਰ ਨਾਲ ਮੀਟਿੰਗ ਬੇਸਿੱਟਾ: 1,000 ਤੋਂ ਵੱਧ ਰੂਟ ਪ੍ਰਭਾਵਿਤ, ਯਾਤਰੀਆਂ 'ਚ ਮੱਚਿਆ ਹਾਹਾਕਾਰ; ਕੱਲ੍ਹ ਚੰਡੀਗੜ੍ਹ ਕਰਨਗੇ ਕੂਚ..
Punjab News: ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਪੰਜਾਬ 'ਚ ਵੱਡਾ ਸਿਆਸੀ ਧਮਾਕਾ, ਸੀਨੀਅਰ ਆਗੂ ਨੇ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ, ਬੋਲੇ- 'ਪੰਜਾਬ BJP ਨੂੰ ਜਿਹੜੇ ਕੰਮ ਕਰਨੇ ਚਾਹੀਦੇ...'
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਅੱਜ ਤੋਂ ਤਿੰਨ ਦਿਨ ਤੱਕ ਨਹੀਂ ਚੱਲਣਗੀਆਂ ਸਰਕਾਰੀ ਬੱਸਾਂ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਸਾਉਣ ਦਾ ਪਹਿਲਾ ਸੋਮਵਾਰ ਅੱਜ, ਜਾਣੋ ਸ਼ੁਭ ਸਮਾਂ; ਇੱਕ ਕਲਿੱਕ 'ਚ ਪੜ੍ਹੋ ਪੂਰੀ ਡਿਟੇਲ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਕੀ ਅੱਜ ਤੋਂ ਵੱਧ ਗਏ ਪੈਟਰੋਲ-ਡੀਜ਼ਲ ਦੇ ਰੇਟ? ਜਾਣੋ ਆਪਣੇ ਸ਼ਹਿਰ 'ਚ ਤੇਲ ਦੇ ਰੇਟ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
ਪੰਜਾਬ ਭਾਜਪਾ 'ਚ ਹੋਇਆ ਵੱਡਾ ਫੇਰਬਦਲ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੂੰ ਸੂਬਾ ਸਕੱਤਰ ਕੀਤਾ ਨਿਯੁਕਤ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
3 ਅਗਸਤ ਨੂੰ ਕਿੰਨਾ ਸਸਤਾ ਹੋਇਆ ਸੋਨਾ, ਜਾਣੋ ਸੋਨਾ-ਚਾਂਦੀ ਦਾ ਤਾਜ਼ਾ ਰੇਟ
Embed widget