ਪੜਚੋਲ ਕਰੋ

Samrala | ਰੇਸਰ ਬਾਈਕ ਨੇ ਐਕਟਿਵਾ ਨੂੰ ਮਾਰੀ ਟੱਕਰ, 2 ਦੀ ਮੌਤ

  ਸਮਰਾਲਾ : ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰ ਗਿਆ । ਜਿਸ ਵਿੱਚ ਇਕ ਔਰਤ ਅਤੇ ਇੱਕ ਨੋਜਵਾਨ ਦੀ ਮੌਤ ਹੋ ਗਈ ।  ਪਿੰਡ ਹੇਡੋਂ ਤੋਂ ਮਾਂ ਅਤੇ ਪੁੱਤਰ ਸਮਰਾਲਾ ਵੱਲ ਆ ਰਹੇ ਸਨ ਕੋਟਲਾ ਸਮਸ਼ਪੁਰ ਤੋਂ ਵਾਪਸ ਘਰ ਵਾਪਸ ਆਉਣ ਲਈ ਮੁੜੇ ਤਾਂ ਲੁਧਿਆਣਾ ਸਾਇਡ ਤੋਂ ਇਕ ਤੇਜ ਰਫਤਾਰ ਰੇਸਰ ਬਾਇਕਰ ਨੇ ਐਕਟਿਵਾ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ । ਇਸ ਭਿਆਨਕ ਟੱਕਰ ਨਾਲ ਰੇਸਰ ਬਾਇਕਰ ਸਵਾਰ ਅਤੇ ਐਕਟਿਵਾ ਸਵਾਰ ਔਰਤ ਦੀ ਮੋਕੇ ਤੇ ਹੀ ਮੌਤ ਹੋ ਗਈ। ਐਕਟਿਵਾ ਚਲਾ ਰਿਹਾ ਨੋਜਵਾਨ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਿਆ । ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਸਿਵਲ ਸਮਰਾਲਾ ਲਿਆਂਦਾ ਗਿਆ। ਟੱਕਰ ਇੰਨੀ ਭਿਆਨਕ ਸੀ ਕਿ ਰੇਸਰ ਬਾਇਕ ਨੂੰ ਅੱਗ ਲੱਗ ਗਈ । ਜਿਸ ਨੂੰ ਫਾਇਰ ਬ੍ਰਿਗੇਡ ਦੀ ਮੱਦਦ ਨਾਲ ਬੁਝਾਇਆ ਗਿਆ। ਮ੍ਰਿਤਕ ਔਰਤ ਦੀ ਪਛਾਣ ਪਰਮਿੰਦਰ ਕੌਰ ਵਾਸੀ ਹੇਡੋਂ ਵਜੋ ਹੋਈ ਹੈ ਜਦਕਿ ਮੋਟਰਸਾਈਕਲ ਸਵਾਰ ਨੋਜਵਾਨ ਦੀ ਪਛਾਣ ਵਿਵੇਕ ਵਾਸੀ(42) ਚੰਡੀਗੜ੍ਹ  ਵਜੋਂ ਹੋਈ ਹੈ।
ਜਦਕਿ ਜ਼ਖ਼ਮੀ ਹੋਏ ਨੋਜਵਾਨ ਦੀ ਪਛਾਣ ਸਨਪ੍ਰੀਤ ਸਿੰਘ ਵਾਸੀ ਹੇਡੋਂ ਵਜੋਂ ਹੋਈ ਹੈ। 

ਵੀਡੀਓਜ਼ ਪੰਜਾਬ

Raja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰ

ਸ਼ਾਟ ਵੀਡੀਓ ਪੰਜਾਬ

View More
Advertisement

ਟਾਪ ਹੈਡਲਾਈਨ

Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ

Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ

Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ

Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Advertisement
Advertisement
ABP Premium
Advertisement

ਵੀਡੀਓਜ਼

Raja Warring| ਕਿਸਾਨਾਂ 'ਤੇ ਕੰਗਨਾ ਦੇ ਬਿਆਨ ਦਾ ਵੜਿੰਗ ਨੇ ਸੰਸਦ 'ਚ ਕੀਤਾ ਜ਼ਿਕਰHarsimrat Badal| ਰਾਹੁਲ ਗਾਂਧੀ ਨਾਲ ਹਰਸਿਮਰਤ ਬਾਦਲ ਕਿਹੜੇ ਮੁੱਦੇ 'ਤੇ ਸਹਿਮਤ ?Barnala Murder| ਨਿਹੰਗ ਸਿੰਘ ਦਾ ਕਤਲ, ਗਲ ਅਤੇ ਜਬਾੜਾ ਵੱਢਿਆPakistani intruder| ਸਰਹੱਦ 'ਤੇ ਫਾਇਰਿੰਗ, ਘੁਸਪੈਠੀਆ ਕੀਤਾ ਢੇਰ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Punjab-Himachal Clash: ਫਿਰ ਭਿੜੇ ਪੰਜਾਬੀ ਤੇ ਹਿਮਾਚਲੀ! ਮਨਾਲੀ 'ਚ ਹੋਏ ਟਕਰਾਅ ਦਾ ਵੀਡੀਓ ਵਾਇਰਲ
Jalandhar News:  ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Jalandhar News: ਕਾਂਗਰਸੀ ਲੀਡਰਾਂ ਉਪਰ ਸਾਨ੍ਹ ਨੇ ਕੀਤਾ ਹਮਲਾ, ਰਾਜਾ ਵੜਿੰਗ ਨੇ ਮਸਾਂ ਬਚਾਈ ਜਾਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Chandigarh Weather: ਚੰਡੀਗੜ੍ਹ 'ਚ ਜਲਥਲ! ਅਗਲੇ ਤਿੰਨ ਦਿਨ ਰੱਜ ਕੇ ਵਰ੍ਹੇਗੀ ਮਾਨਸੂਨ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Affordable house: 105 ਰੁਪਏ 'ਚ ਮਿਲ ਰਿਹਾ ਆਲੀਸ਼ਾਨ ਘਰ, ਖਰੀਦਣ 'ਤੇ ਮਾਲਕ ਦੇਵੇਗਾ 7 ਲੱਖ ਰੁਪਏ
Stock Market High: ਸ਼ੇਅਰ ਬਾਜ਼ਾਰ ਦੀ ਸ਼ਾਨਦਾਰ ਸ਼ੁਰੂਆਤ, ਸੈਂਸੈਕਸ 79,840 'ਤੇ ਖੁੱਲ੍ਹਿਆ ਤਾਂ ਨਿਫਟੀ 24200 ਤੋਂ ਪਹੁੰਚਿਆ ਉੱਤੇ

Glowing Skin : ਦਾਗ ਰਹਿਤ ਗਲੋਇੰਗ ਸਕਿਨ ਲਈ ਆਹ ਘਰੇਲੂ ਚੀਜ਼ਾਂ ਨੇ ਲਾਹੇਵੰਦ

ਆਸਟ੍ਰੇਲੀਆ ਤੋਂ ਚਾਰ ਸਾਲ ਪਿੱਛੋਂ ਪੰਜਾਬ ਪਰਤ ਰਹੀ ਕੁੜੀ ਦੀ ਜਹਾਜ਼ ਵਿਚ ਹੀ ਮੌਤ

Allahabad HighCourt: ਇੱਕ ਦਿਨ ਭਾਰਤ ਦੀ ਬਹੁਗਿਣਤੀ ਘੱਟ ਗਿਣਤੀ 'ਚ ਬਦਲ ਜਾਵੇਗੀ, ਧਰਮ ਪਰਿਵਰਤਨ ਦੇ ਨਾਂਅ 'ਤੇ ਹਾਈਕੋਰਟ ਨੇ ਕੀਤੀ ਅਹਿਮ ਟਿੱਪਣੀ

Embed widget