'ਸਾਡੇ ਵੀਰ ਦਾ ਵਿਆਹ ਸਾਨੂੰ ਗੋਡੇ ਗੋਡੇ ਚਾਅ' ਕਹਿ Bhagwant Mann ਦੇ ਵਿਆਹ 'ਚ ਪਹੁੰਚੇ Raghav Chadha ਨੇ ਜ਼ਾਹਰ ਕੀਤੀ ਖੁਸ਼ੀ
Continues below advertisement
ਰਾਘਵ ਚੱਢਾ ਸੀਐਮ ਹਾਊਸ ਪਹੁੰਚ ਗਏ ਹਨ। ਇਸ ਦੌਰਾਨ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਮੇਰੇ ਵੱਡੇ ਭਰਾ ਅੱਜ ਜ਼ਿੰਦਗੀ ਦਾ ਨਵਾਂ ਚੈਪਟਰ ਸ਼ੁਰੂ ਕਰਨ ਜਾ ਰਹੇ ਹਨ। ਮੈਂ ਸੀਐਮ ਮਾਨ ਤੇ ਗੁਰਪ੍ਰੀਤ ਕੌਰ ਦੀ ਵਧਾਈ ਦਿੰਦਾ ਹੈ। ਇਸ ਦੌਰਾਨ ਉਨ੍ਹਾਂ ਸੀਐਮ ਮਾਨ ਤੇ ਉਨ੍ਹਾਂ ਦੀ ਮਾਤਾ ਨੂੰ ਵਧਾਈ ਦਿੱਤੀ ਹੈ। ਨਾਲ ਹੀ ਕਿਹਾ ਕਿ.....ਮੇਰੇ ਵੀਰ ਦਾ ਵਿਆਹ ਸਾਨੂੰ ਗੋਡੇ-ਗੋਡੇ ਚਾਅ....।
Continues below advertisement
Tags :
Punjab News Bhagwant Mann Punjab Cm Raghav Chadha Bhagwant Mann Wedding Dr Gurpreet Kaur Mann Wedds Gurpreet