ਪੜਚੋਲ ਕਰੋ

Rahat Fateh Ali Khan Viral Video | ਮਸ਼ਹੂਰ ਪਾਕਿਸਤਾਨੀ ਗਾਇਕ 'Rahat Fateh Ali Khan' ਦਾ ਇਤਰਾਜ਼ਯੋਗ ਵੀਡੀਓ viral

Rahat Fateh Ali Khan Viral Video | ਮਸ਼ਹੂਰ ਪਾਕਿਸਤਾਨੀ ਗਾਇਕ 'Rahat Fateh Ali Khan' ਦਾ ਇਤਰਾਜ਼ਯੋਗ ਵੀਡੀਓ viral

#Pakistan #Rahatfatehalikhan #viralvideo #abplive

ਮਸ਼ਹੂਰ ਪਾਕਿਸਤਾਨੀ ਗਾਇਕ ਰਾਹਤ ਫਤਿਹ ਅਲੀ ਖ਼ਾਨ 
ਜੋ ਆਪਣੀ ਗਾਇਕੀ ਕਾਰਨ ਦੁਨੀਆਂ ਭਰ ਚ ਮਕਬੂਲ ਨੇ ਤੇ ਵਾਹੋ ਵਾਹੀ ਖੱਟਦੇ ਹਨ 
ਲੇਕਿਨ ਸੋਸ਼ਲ ਮੀਡੀਆ ਤੇ  ਰਾਹਤ ਫਤਿਹ ਅਲੀ ਖ਼ਾਨ ਦਾ ਇਕ ਇਤਰਾਜ਼ਯੋਗ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ 
ਜਿਸ ਤੋਂ ਬਾਅਦ ਲੋਕ  ਰਾਹਤ ਫਤਿਹ ਅਲੀ ਖ਼ਾਨ ਨੂੰ ਖ਼ੂਬ ਨਿੰਦ ਰਹੇ ਹਨ |
ਦਰਅਸਲ ਸੋਸ਼ਲ ਮੀਡੀਆ 'ਤੇ  ਰਾਹਤ ਫਤਿਹ ਅਲੀ ਖ਼ਾਨ ਦੀ ਇਹ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ |
ਜਿਸ ਚ ਗਾਇਕ ਖ਼ਾਨ ਆਪਣੇ ਹੀ ਨੌਕਰ ਨੂੰ ਬੁਰੀ ਤਰ੍ਹਾਂ ਨਾਲ ਕੁੱਟਦੇ ਨਜ਼ਰ ਆ ਰਹੇ ਹਨ। 

ਵੀਡੀਓ ’ਚ ਸਾਫ ਨਜ਼ਰ ਆ ਰਿਹਾ ਹੈ ਕਿ ਰਾਹਤ ਫਤਿਹ ਅਲੀ ਖ਼ਾਨ ਆਪਣੇ ਨੌਕਰ ਨੂੰ ਚੱਪਲਾਂ ਨਾਲ ਕੁੱਟ ਰਹੇ ਹਨ ਤੇ ਵਾਲਾਂ ਤੋਂ ਖਿੱਚ ਰਹੇ ਹਨ |
ਸੁਣਿਆ ਜਾ ਸਕਦਾ ਹੈ ਕਿ ਉਹ ਨੌਕਰ ਦੇ ਸਿਰ ’ਤੇ ਚੱਪਲਾਂ ਨਾਲ ਮਾਰ  ਰਹੇ ਹਨ ਤੇ ਸ਼ਰਾਬ ਦੀ ਬੋਤਲ ਬਾਰੇ ਪੁੱਛ ਰਿਹਾ ਹੈ। 
ਨੌਕਰ ਬੁਰੀ ਤਰ੍ਹਾਂ ਡਰਿਆ ਹੋਇਆ ਹੈ ਪਰ ਰਾਹਤ ਉਸ ਨੂੰ ਕੁੱਟਦਾ ਜਾ ਰਹੇ ਹਨ |
ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ  ਹਰ ਕੋਈ ਹੈਰਾਨ ਹੈ ਤੇ ਪ੍ਰਸ਼ੰਸਕਾਂ ਨੂੰ ਵੀ ਵੱਡਾ ਝਟਕਾ ਲੱਗਾ ਹੈ। 
ਵੀਡੀਓ ਨੂੰ ਦੇਖਣ ਤੋਂ ਬਾਅਦ ਲੋਕ ਰਾਹਤ ਫਤਿਹ ਅਲੀ ਖ਼ਾਨ ਨੂੰ ਖੂਬ ਖਰੀ ਖੋਟੀ ਵੀ ਸੁਣਾ ਰਹੇ ਹਨ 
ਉਥੇ ਹੀ ਵਿਵਾਦ ਵਧਦਾ ਵੇਖ ਰਾਹਤ ਫਤਿਹ ਅਲੀ ਖ਼ਾਨ ਵਲੋਂ ਆਪਣੇ ਉਕਤ ਸ਼ਾਗਿਰਦ ਅਤੇ ਉਸਦੇ ਪਿਤਾ ਨਾਲ ਇਕ ਵੀਡੀਓ ਜਾਰੀ ਕੀਤੀ ਗਈ ਹੈ 
ਜਿਸ ਚ ਉਹ ਸਪਸ਼ਟੀਕਰਨ ਦਿੰਦੇ ਨਜ਼ਰ ਆਏ |
ਰਾਹਤ ਇਸ ਨੂੰ ਨਿੱਜੀ ਮਸਲਾ ਦੱਸ ਰਹੇ ਹਨ ਤੇ ਕਹਿ ਰਹੇ ਹਨ ਕਿ ਇਸ ਗਲਤੀ ਲਈ ਉਨ੍ਹਾਂ ਆਪਣੇ ਸ਼ਾਗਿਰਦ ਕੋਲੋਂ ਮਾਫ਼ੀ ਵੀ ਮੰਗ ਲਈ ਹੈ |

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
Patna 'ਚ ਸੜਕ ਹਾਦਸੇ ਤੋਂ ਬਾਅਦ ਭਾਰੀ ਹੰਗਾਮਾ ! ਬੱਸ ਸਮੇਤ 5 ਵਾਹਨਾਂ ਨੂੰ ਲਗਾਈ ਅੱਗ, ਪੁਲਿਸ 'ਤੇ ਵੀ ਪੱਥਰਾਅ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, PM ਮੋਦੀ ਅਤੇ ਸੁਖਬੀਰ ਬਾਦਲ ਵਿਚਾਲੇ ਹੋਈ ਹਾਈ ਲੈਵਲ ਮੀਟਿੰਗ; ਜਾਣੋ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon
ABP Sanjha Top 10, 7 August 2026: ਅੱਜ ਦੀਆਂ ਬ੍ਰੇਕਿੰਗ ਨਿਊਜ਼, ਪੜ੍ਹੋ ABP Sanjha 'ਤੇ ਦੁਪਹਿਰ ਦਾ ਬੁਲੇਟਿਨ 'ਚ 10 ਮੁੱਖ ਖ਼ਬਰਾਂ - Afternoon

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਜਲੰਧਰ ਦੇ ਸਕੂਲ 'ਚ ਲਹਿਰਾਇਆ ਖਾਲਿਸਤਾਨੀ ਝੰਡਾ, SFJ ਮੁਖੀ ਪੰਨੂੂ ਨੇ ਦਿੱਤੀ ਧਮਕੀ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
ਲੁਧਿਆਣਾ 'ਚ ਅੰਡਰ ਗਾਰਮੈਂਟਸ 'ਚ ਲੁਕਾ ਕੇ ਕੁੜੀਆਂ ਕਰ ਰਹੀਆਂ ਨਸ਼ੇ ਦੀ ਡਿਲੀਵਰੀ, ਮੱਚਿਆ ਹੜਕੰਪ; ਪੁਲਿਸ ਨੇ ਲਿਆ ਐਕਸ਼ਨ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
1.50 ਲੱਖ ਦੇ ਕਰੀਬ ਪਹੁੰਚਿਆ ਸੋਨਾ,ਚਾਂਦੀ ਵੀ ਹੋਈ ਮਹਿੰਗੀ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਸਵੇਰੇ-ਸਵੇਰੇ ਕਿੰਨਾ ਦਾ ਮਿਲ ਰਿਹਾ ਗੈਲ ਸਿਲੰਡਰ, ਜਾਣੋ ਅੱਜ ਦੇ ਰੇਟ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
ਪੁਲਿਸ ਦੀ ਵੱਡੀ ਕਾਰਵਾਈ, ਅੰਮ੍ਰਿਤਸਰ 'ਚ 35 ਕਰੋੜ ਦੀ ਹੈਰੋਇਨ ਫੜੀ, 5 ਕਿਲੋ ਖੇਪ ਸਣੇ ਤਸਕਰ ਗ੍ਰਿਫਤਾਰ; ਮੱਚੀ ਸਨਸਨੀ
Influencer Shot Dead: ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਸੋਸ਼ਲ ਮੀਡੀਆ ਇੰਨਫਲੂਇੰਸਰ ਦਾ ਗੋਲੀਆਂ ਮਾਰ ਕਤਲ, ਵਾਰਦਾਤ ਦਾ LIVE ਵੀਡੀਓ ਇੰਟਰਨੈੱਟ 'ਤੇ ਵਾਇਰਲ, ਫੈਲੀ ਦਹਿਸ਼ਤ...
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਤਾਬੜਤੋੜ ਗੋਲੀਬਾਰੀ ਨਾਲ ਦਹਿਲਿਆ ਆਹ ਸਕੂਲ, ਵਿਦਿਆਰਥੀ ਨੇ ਚਲਾਈਆਂ ਤਾੜਤਾੜ ਗੋਲੀਆਂ, ਇੱਕ ਦੀ ਮੌਤ; ਕਈ ਜ਼ਖ਼ਮੀ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
ਕਾਂਗਰਸ 'ਚ ਵਾਪਸ ਆਉਣਗੇ ਕੈਪਟਨ ਅਮਰਿੰਦਰ ਸਿੰਘ? ਰਾਹੁਲ ਗਾਂਧੀ ਨੇ ਸਾਬਕਾ CM ਦੀ ਕੀਤੀ ਤਾਰੀਫ; ਪੰਜਾਬ ਦੀ ਸਿਆਸਤ 'ਚ ਮਚੀ ਹਲਚਲ
Embed widget