Rahul Gandhi । ਰਾਹੁਲ ਦੇ ਬਿਆਨ 'ਤੇ CM ਭਗਵੰਤ ਮਾਨ ਦਾ ਜਵਾਬ
Punjab News: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਫਿਰ ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਉੱਪਰ ਹਮਲਾ ਬੋਲਿਆ ਹੈ। ਉਨ੍ਹਾਂ ਨੇ ਸਵਾਲਾਂ ਦੀ ਬੁਛਾੜ ਕਰਦਿਆਂ ਕਿਹਾ ਕਿ ਪੰਜਾਬ ਵਿੱਚ ਰਾਹੁਲ ਗਾਂਧੀ ਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਬਣਾਇਆ ਤੇ ਫਿਰ ਚਰਨਜੀਤ ਚੰਨੀ ਨੂੰ ਬਣਾ ਦਿੱਤਾ। ਕੀ ਰਾਹੁਲ ਗਾਂਧੀ ਨੇ ਇਸ ਬਾਰੇ ਜਨਤਾ ਨੂੰ ਪੁੱਛਿਆ ਸੀ ?
Tags :
Punjab Police Rahul Gandhi ABP Sanjha Cm Bhagwant Mann Cm Mann Cm Mann Live Punjab News Punjab Crime ABP LIVE Punjab Drugs