ਪੜਚੋਲ ਕਰੋ
ਪੰਜਾਬ ਕਾਂਗਰਸ ਨੂੰ ਨਵਾਂ ਹੁੰਗਾਰਾ ਦੇਣ 3 ਜਨਵਰੀ ਨੂੰ ਰਾਹੁਲ ਗਾਂਧੀ ਆਉਣਗੇ ਪੰਜਾਬ
ਕਾਂਗਰਸ ਦੇ ਸੀਨੀਅਰ ਲੀਡਰ ਰਾਹੁਲ ਗਾਂਧੀ ਪੰਜਾਬ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ 3 ਜਨਵਰੀ ਤੋਂ ਚੋਣ ਪ੍ਰਚਾਰ ਸ਼ੁਰੂ ਕਰਨਗੇ। ਸੂਤਰਾਂ ਮੁਤਾਬਕ ਉਹ ਪੰਜਾਬ ਦੀ ਚੋਣ ਮੁਹਿੰਮ ਦਾ ਆਗਾਜ਼ ਕਰਨਗੇ। ਉਂਝ ਅਜੇ ਤੱਕ ਪਾਰਟੀ ਵੱਲੋਂ ਇਸ ਦੀ ਪੁਸ਼ਟੀ ਨਹੀਂ ਕੀਤੀ ਗਈ ਪਰ ਰਾਹੁਲ ਗਾਂਧੀ ਅਗਲੇ ਦਿਨੀਂ ਪੰਜਾਬ ਆ ਰਹੇ ਹਨ।
ਹੋਰ ਵੇਖੋ






















