ਪੜਚੋਲ ਕਰੋ
ਹਿਮਾਚਲ ਪ੍ਰਦੇਸ਼ 'ਚ ਮੀਂਹ ਦਾ ਕਹਿਰ ਜਾਰੀ
ਭਾਰੀ ਮੀਂਹ ਕਾਰਨ ਪਠਾਨਕੋਟ ਨੂੰ ਹਿਮਾਚਲ ਨਾਲ ਜੋੜਨ ਵਾਲਾ ਰੇਲਵੇ ਪੁੱਲ ਨੂੰ ਨੁਕਸਾਨ ਪਹੁੰਚਿਆ...ਏਤਿਹਾਤਨ ਪ੍ਰਸ਼ਾਸਨ ਨੇ ਪਹਿਲਾਂ ਹੀ ਇਸ ਪੁੱਲ ਤੋਂ ਲੰਘਣ ਵਾਲੀਆਂ ਟ੍ਰੇਨ ਬੰਦ ਕਰ ਦਿੱਤੀ ਸੀ ਸਨ। ਕੁਝ ਦਿਨ ਪਹਿਲਾਂ ਪੁਲ ਦੇ ਖੰਭਿਆਂ ਵਿੱਚ ਤਰੇੜਾਂ ਆ ਗਈਆਂ ਸਨ, ਜਿਸ ਕਾਰਨ ਰੇਲਵੇ ਵਿਭਾਗ ਵੱਲੋਂ ਪਠਾਨਕੋਟ ਤੋਂ ਜੋਗਿੰਦਰਨਗਰ ਜਾਣ ਵਾਲੀਆਂ ਸਾਰੀਆਂ ਗੱਡੀਆਂ ਨੂੰ ਰੋਕ ਦਿੱਤਾ ਗਿਆ ਸੀ।
ਹੋਰ ਵੇਖੋ






















