ਪੜਚੋਲ ਕਰੋ
Rain in Punjab: ਮੰਡੀਆਂ 'ਚ ਪਾਣੀ ਭਰਨ ਨਾਲ ਅੰਨਦਾਤਾ ਪਰੇਸ਼ਾਨ
Rain in Punjab: ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਪਏ ਮੀਂਹ (Punjab Rain )ਨਾਲ ਕਿਸਾਨਾਂ (Farmers Loss ) ਦਾ ਭਾਰੀ ਨੁਕਸਾਨ ਹੋਇਆ। ਜਿੱਥੇ ਖੇਤਾਂ ਵਿੱਚ ਖੜ੍ਹੀ ਫਸਲ ਇਸ ਨਾਲ ਨੁਕਸਾਨੀ ਗਈ ਹੈ, ਉੱਥੇ ਹੀ ਮੰਡੀਆਂ ਵਿੱਚ ਪ੍ਰਬੰਧ ਪੂਰੇ ਨਾ ਹੋਣ ਕਰਕੇ ਵੀ ਫ਼ਸਲ ਦਾ ਨੁਕਸਾਨ ਹੋਇਆ ਹੈ। ਏਸ਼ੀਆ ਦੀ ਸਭ ਤੋਂ ਵੱਡੀ ਦਾਣਾ ਮੰਡੀ ਖੰਨਾ ਵਿੱਚ ਵੀ ਕਿਸਾਨਾਂ ਦੀ ਫ਼ਸਲ ਸੰਭਾਲੀ ਨਹੀਂ ਜਾ ਸਕੀ। ਇੱਥੇ ਵੀ ਮੀਂਹ ਨੇ ਭਾਰੀ ਨੁਕਸਾਨ ਕੀਤਾ ਹੈ।
ਹੋਰ ਵੇਖੋ






















