ਪੜਚੋਲ ਕਰੋ

Raj Kumar Chabbewal on AAP Leadership | ਟਿਕਟ ਮਿਲਣ ਤੋਂ ਬਾਅਦ ਕੀ ਬੋਲ ਗਏ ਡਾ. ਰਾਜ ਕੁਮਾਰ ਚੱਬੇਵਾਲ

Raj Kumar Chabbewal on AAP Leadership | ਟਿਕਟ ਮਿਲਣ ਤੋਂ ਬਾਅਦ ਕੀ ਬੋਲ ਗਏ ਡਾ. ਰਾਜ ਕੁਮਾਰ ਚੱਬੇਵਾਲ

#AAP #hoshiarpur #Candidate #Rajkumarchabbewal #Politics #abplive #Loksabhaelection

ਲੋਕ ਸਭਾ ਚੋਣਾਂ ਦੇ ਲਈ ਆਮ ਆਦਮੀ ਪਾਰਟੀ ਪੰਜਾਬ ਨੇ ਆਪਣੇ ਉਮੀਦਵਾਰਾਂ ਦੀ ਦੂਜੀ ਲਿਸਟ ਜਾਰੀ ਕਰ ਦਿੱਤੀ ਹੈ |
ਆਪ ਨੇ ਦੂਜੀ ਲਿਸਟ ਚ 2 ਉਮੀਦਵਾਰਾਂ ਦੇ ਨਾਮਾਂ ਦਾ ਐਲਾਨ ਕੀਤਾ ਹੈ |
ਆਪ ਨੇ ਹੁਸ਼ਿਆਰਪੁਰ ਤੋਂ ਡਾ ਰਾਜ ਕੁਮਾਰ ਚੱਬੇਵਾਲ ਨੂੰ ਟਿਕਟ ਦਿੱਤੀ ਹੈ
ਉਥੇ ਹੀ ਆਨੰਦਪੁਰ ਸਾਹਿਬ ਤੋਂ ਪਾਰਟੀ ਨੇ ਆਪਣੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੂੰ ਚੋਣ ਮੈਦਾਨ ਚ ਉਤਾਰਿਆ ਹੈ |
ਉਮੀਦਵਾਰ ਐਲਾਨੇ ਜਾਣ ਤੋਂ ਬਾਅਦ ਡਾ ਰਾਜ ਕੁਮਾਰ ਚੱਬੇਵਾਲ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ |
ਚੱਬੇਵਾਲ ਨੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਤੇ ਪਾਰਟੀ ਨਾਲ ਜੁੜੇ ਹਰ
ਨੁਮਾਇੰਦੇ ਦਾ ਧਨਵਾਦ ਕੀਤਾ ਤੇ ਭਰੋਸਾ ਦਵਾਇਆ ਕਿ ਉਹ ਇਹ ਸੀਟ ਜਿੱਤ ਕੇ ਪਾਰਟੀ ਦੀ ਝੋਲੀ ਪਾਉਣਗੇ |
ਇਸੇ ਦੇ ਨਾਲ ਚੱਬੇਵਾਲ ਨੇ ਹੁਸ਼ਿਆਰਪੁਰ ਦੇ ਮੁੱਦਿਆਂ ਦੀ ਗੱਲ ਕਰਦੇ ਹੋਏ ਲੋਕਾਂ ਨੂੰ ਵੋਟ ਦੀ ਅਪੀਲ ਕੀਤੀ
ਜ਼ਿਕਰ ਏ ਖਾਸ ਹੈ ਕਿ ਡਾ ਰਾਜ ਕੁਮਾਰ ਚੱਬੇਵਾਲ 15 ਮਾਰਚ ਨੂੰ ਕਾਂਗਰਸ ਛੱਡ ਆਮ ਆਦਮੀ ਪਾਰਟੀ ਚ ਸ਼ਾਮਲ ਹੋਏ ਹਨ
ਤੇ ਪਾਰਟੀ ਨੇ ਵੀ ਉਨ੍ਹਾਂ ਤੇ ਵਿਸ਼ਵਾਸ ਜਤਾਉਂਦਿਆਂ ਉਨ੍ਹਾਂ ਨੂੰ ਹੁਸ਼ਿਆਰਪੁਰ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਹੈ |

Subscribe Our Channel: ABP Sanjha  

 / @abpsanjha   Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:  

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਭਾਜਪਾ ਕੌਂਸਲਰ ਦੇ ਪਤੀ ਨੇ ਦਿੱਤਾ ਅਸਤੀਫਾ; BJP 'ਚ ਹੋ ਸਕਦੇ ਸ਼ਾਮਲ
ਚੋਣਾਂ ਤੋਂ ਪਹਿਲਾਂ AAP ਨੂੰ ਲੱਗਿਆ ਵੱਡਾ ਝਟਕਾ, ਭਾਜਪਾ ਕੌਂਸਲਰ ਦੇ ਪਤੀ ਨੇ ਦਿੱਤਾ ਅਸਤੀਫਾ; BJP 'ਚ ਹੋ ਸਕਦੇ ਸ਼ਾਮਲ
ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ਬਰ! ਬਣਨਗੇ ਕਰੋੜਪਤੀ, CM ਮਾਨ ਕਰਨਗੇ ਵੱਡਾ ਐਲਾਨ
ਪੰਜਾਬ ਦੇ ਨੌਜਵਾਨਾਂ ਲਈ ਵੱਡੀ ਖ਼ਬਰ! ਬਣਨਗੇ ਕਰੋੜਪਤੀ, CM ਮਾਨ ਕਰਨਗੇ ਵੱਡਾ ਐਲਾਨ
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ, 2 ਵਜ੍ਹਾ ਨਾਲ ਹੋ ਸਕਦੀ ਦੇਰੀ; ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਲ
ਅੱਜ ਜੇਲ੍ਹ ਤੋਂ ਬਾਹਰ ਆਉਣਗੇ ਅੰਮ੍ਰਿਤਪਾਲ ਸਿੰਘ, 2 ਵਜ੍ਹਾ ਨਾਲ ਹੋ ਸਕਦੀ ਦੇਰੀ; ਦਾਦੀ ਦੇ ਅੰਤਿਮ ਸਸਕਾਰ 'ਚ ਹੋਣਗੇ ਸ਼ਾਮਲ
ਪੰਜਾਬ ਚੋਣਾਂ ਨੂੰ ਲੈਕੇ AAP ਨੇ ਬਦਲੀ ਰਣਨੀਤੀ, ਇਨ੍ਹਾਂ ਸਾਂਸਦਾਂ ਨੂੰ ਦਿੱਤੀ ਟਿਕਟ
ਪੰਜਾਬ ਚੋਣਾਂ ਨੂੰ ਲੈਕੇ AAP ਨੇ ਬਦਲੀ ਰਣਨੀਤੀ, ਇਨ੍ਹਾਂ ਸਾਂਸਦਾਂ ਨੂੰ ਦਿੱਤੀ ਟਿਕਟ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਵੱਡਾ ਪ੍ਰਸ਼ਾਸਨਿਕ ਫੇਰਬਦਲ! 38 IAS ਅਧਿਕਾਰੀਆਂ ਦਾ ਹੋਇਆ ਤਬਾਦਲਾ, DM ਦੀ ਵੀ ਹੋਈ ਬਦਲੀ; ਦੇਖੋ ਕਿਸ-ਕਿਸ ਦਾ ਹੋਇਆ Transfer
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸ਼੍ਰੋਮਣੀ ਅਕਾਲੀ ਦਲ ਨੇ ਐਲਾਨਿਆ ਉਮੀਦਵਾਰ! ਵਿਧਾਨ ਸਭਾ ਚੋਣਾਂ ਦੀ ਖਿੱਚੀ ਤਿਆਰੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 14 ਨਵੰਬਰ 2026
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਦੇ ਜਥੇਬੰਦਕ ਢਾਂਚੇ ਦੀ ਪਹਿਲੀ ਲਿਸਟ ਜਾਰੀ, ਜਾਣੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
Chandigarh Murder : ਚੰਡੀਗੜ੍ਹ 'ਚ ਪੁਲਿਸ ਹੈੱਡਕੁਆਰਟਰ ਨੇੜੇ ਔਰਤ ਦਾ ਕਤਲ, ਪੱਥਰਾਂ ਨਾਲ ਕੁਚਲਿਆ ਸਿਰ 
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
AAP ਨੂੰ ਵੱਡਾ ਝਟਕਾ !  ਟਿਕਟ ਨਾ ਮਿਲਣ ਮਗਰੋਂ ਇਸ ਆਗੂ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ!
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Amritsar ASI Death : ਅੰਮ੍ਰਿਤਸਰ 'ਚ ASI ਦੀ ਗੋਲੀ ਲੱਗਣ ਨਾਲ ਮੌਤ, ਪਿਸਤੌਲ ਸਾਫ਼ ਕਰਦੇ ਸਮੇਂ ਵਾਪਰਿਆ ਹਾਦਸਾ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Money Management : ਹੁਣ ਪੁਰਾਣਾ ਤਰੀਕਾ ਛੱਡੋ, ਪੈਸੇ ਸੰਭਾਲਣ ਲਈ ਅਪਣਾਓ ਇਹ ਸਮਾਰਟ ਤਰੀਕੇ
Embed widget