ਪੜਚੋਲ ਕਰੋ

Raja warring | 'ਆਪ' ਸਰਕਾਰ ਖਿਲਾਫ ਹਾਈਕੋਰਟ ਪਹੁੰਚੇ ਰਾਜਾ ਵੜਿੰਗ

'ਆਪ' ਸਰਕਾਰ ਖਿਲਾਫ ਹਾਈਕੋਰਟ ਪਹੁੰਚੇ ਰਾਜਾ ਵੜਿੰਗ
ਰਾਜਾ ਵੜਿੰਗ ਵਲੋਂ ਦਾਇਰ ਜਨਹਿੱਤ ਪਟੀਸ਼ਨ
ਮੁਕਤਸਰ ਅਤੇ ਗਿੱਦੜਬਾਹਾ 'ਚ ਸੀਵਰੇਜ ਓਵਰਫਲੋਅ
ਸੀਵਰੇਜ ਓਵਰਫਲੋਅ ਦਾ ਮੁੱਦਾ ਪਹੁੰਚਿਆ ਹਾਈਕੋਰਟ
'ਜੇ ਸ਼ਹਿਰਾਂ ਦਾ ਇਹ ਹਾਲ ਤਾਂ ਪਿੰਡਾਂ ਦਾ ਕੀ ਬਣੇਗਾ ?'
ਪੰਜਾਬ ਸਰਕਾਰ ਨੂੰ 20 ਸਤੰਬਰ ਤੱਕ ਜਵਾਬ ਦੇਣ ਲਈ ਨੋਟਿਸ 
ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਆਮ ਆਦਮੀ ਪਾਰਟੀ (ਆਪ) ਸਰਕਾਰ ਖਿਲਾਫ ਪੰਜਾਬ-ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। 
ਰਾਜਾ ਵੜਿੰਗ ਵੱਲੋਂ ਦਾਇਰ ਪਟੀਸ਼ਨ ਨੂੰ ਸਵੀਕਾਰ ਕਰਦਿਆਂ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੀ 20 ਸਤੰਬਰ ਤੱਕ ਜਵਾਬ ਦੇਣ ਲਈ ਨੋਟਿਸ ਜਾਰੀ ਕੀਤਾ ਹੈ। 
ਇਹ ਪਟੀਸ਼ਨ ਮੁਕਤਸਰ ਅਤੇ ਗਿੱਦੜਬਾਹਾ ਸਬੰਧੀ ਦਾਇਰ ਕੀਤੀ ਗਈ ਹੈ।
ਰਾਜਾ ਵੜਿੰਗ ਨੇ ਆਪਣੀ ਪਟੀਸ਼ਨ ਵਿੱਚ ਮੁਕਤਸਰ ਅਤੇ ਗਿੱਦੜਬਾਹਾ ਵਿੱਚ ਸੀਵਰੇਜ ਦੇ ਪਾਣੀ ਦੇ ਓਵਰਫਲੋਅ ਹੋਣ ਦੀ ਸਮੱਸਿਆ ਨੂੰ ਉਠਾਉਂਦਿਆਂ ਇਸ ਦੇ ਹੱਲ ਦੀ ਮੰਗ ਕੀਤੀ ਹੈ। ਪਟੀਸ਼ਨ 'ਚ ਹਾਈਕੋਰਟ ਨੂੰ ਦੱਸਿਆ ਗਿਆ ਕਿ ਇਸ ਵਾਰ ਬਰਸਾਤ ਦੇ ਮੌਸਮ 'ਚ ਪੂਰੇ ਮੁਕਤਸਰ ਅਤੇ ਗਿੱਦੜਬਾਹਾ 'ਚ ਸੀਵਰੇਜ ਦਾ ਪਾਣੀ ਓਵਰਫਲੋਅ ਹੋਣ ਕਾਰਨ ਇੱਥੋਂ ਦੇ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸੀਵਰੇਜ ਦਾ ਪਾਣੀ ਓਵਰਫਲੋ ਹੋ ਕੇ ਲੋਕਾਂ ਦੇ ਘਰਾਂ ਵਿੱਚ ਦਾਖਲ ਹੋ ਰਿਹਾ ਹੈ ਅਤੇ ਸਥਾਨਕ ਪ੍ਰਸ਼ਾਸਨ ਕੋਈ ਕਾਰਵਾਈ ਨਹੀਂ ਕਰ ਰਿਹਾ ਹੈ। ਇਸ ਕਾਰਨ ਇੱਥੋਂ ਦੇ ਲੋਕ ਗੰਦੇ ਪਾਣੀ ਵਿੱਚ ਰਹਿਣ ਅਤੇ ਨਰਕ ਭਰੀ ਜ਼ਿੰਗਦੀ ਜਿਉਂ ਲਈ ਮਜਬੂਰ ਹਨ।
ਪਟੀਸ਼ਨਰ ਵੱਲੋਂ ਮੁਕਤਸਰ ਅਤੇ ਗਿੱਦੜਬਾਹਾ ਦੀਆਂ ਤਸਵੀਰਾਂ ਵੀ ਹਾਈ ਕੋਰਟ ਵਿੱਚ ਪੇਸ਼ ਕੀਤੀਆਂ ਗਈਆਂ ਸਨ। ਜਿਸ ਤੋਂ ਬਾਅਦ ਅਦਾਲਤ ਵੀ ਸਥਿਤੀ ਨੂੰ ਦੇਖ ਕੇ ਹੈਰਾਨ ਰਹਿ ਗਈ। ਅਦਾਲਤ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਜੇਕਰ ਸ਼ਹਿਰਾਂ ਦਾ ਇਹ ਹਾਲ ਹੈ ਤਾਂ ਪਿੰਡਾਂ ਦਾ ਕੀ ਹਾਲ ਹੋਵੇਗਾ।
ਹਾਈ ਕੋਰਟ ਦੇ ਚੀਫ ਜਸਟਿਸ ਸ਼ੀਲ ਨਾਗੂ ਅਤੇ ਜਸਟਿਸ ਅਨਿਲ ਖੇਤਰਪਾਲ ਨੇ ਇਸ ਪਟੀਸ਼ਨ 'ਤੇ ਸੁਣਵਾਈ ਕੀਤੀ। ਪਟੀਸ਼ਨ ਸਵੀਕਾਰ ਕਰਨ ਤੋਂ ਬਾਅਦ ਸਾਰੀਆਂ ਧਿਰਾਂ ਨੂੰ ਨੋਟਿਸ ਜਾਰੀ ਕਰ ਦਿੱਤਾ ਗਿਆ ਹੈ। ਨਾਲ ਹੀ ਇਸ ਮਾਮਲੇ 'ਚ ਤੁਰੰਤ ਕਾਰਵਾਈ ਕਰਨ ਅਤੇ ਅਗਲੀ ਸੁਣਵਾਈ 'ਤੇ ਸਟੇਟਸ ਰਿਪੋਰਟ ਦਾਇਰ ਕਰਨ ਦੇ ਹੁਕਮ ਦਿੱਤੇ ਹਨ। ਇਸ ਮਾਮਲੇ ਦੀ ਸੁਣਵਾਈ 20 ਸਤੰਬਰ ਨੂੰ ਹੋਵੇਗੀ।
ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀ ਆਲੋਚਨਾ ਕਰਦਿਆਂ ਦੋਸ਼ ਲਾਇਆ ਕਿ ਉਹ ਨਾ ਸਿਰਫ਼ ਆਪਣੀ ਡਿਊਟੀ ਨਿਭਾਉਣ ਵਿੱਚ ਅਸਫਲ ਰਹੀ ਹੈ ਸਗੋਂ ਵਿਰੋਧੀ ਧਿਰ ਦੀ ਆਵਾਜ਼ ਨੂੰ ਦਬਾਉਣ ਦੀ ਕੋਸ਼ਿਸ਼ ਵੀ ਕਰ ਰਹੀ ਹੈ। 'ਆਪ' ਸਰਕਾਰ ਨੇ ਲਗਾਤਾਰ ਪੰਜਾਬ ਦੇ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਪ੍ਰਤੀ ਪੂਰੀ ਅਣਦੇਖੀ ਦਿਖਾਈ ਹੈ। ਜਦੋਂ ਜਾਇਜ਼ ਚਿੰਤਾਵਾਂ ਉਠਾਈਆਂ ਜਾਂਦੀਆਂ ਹਨ ਤਾਂ ਕਾਰਵਾਈ ਕਰਨ ਦੀ ਬਜਾਏ ਇਸ ਨੂੰ ਸਿਆਸੀ ਸਟੰਟ ਵਜੋਂ ਰੰਗਣ ਦੀ ਕੋਸ਼ਿਸ਼ ਕੀਤੀ ਜਾਂਦੀ ਹੈ।

ਵੀਡੀਓਜ਼ ਪੰਜਾਬ

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp Sanjha

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Advertisement

ਟਾਪ ਹੈਡਲਾਈਨ

ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ

ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ

ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !

Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ

ABP Premium
Advertisement

ਵੀਡੀਓਜ਼

Sukhbir Badal  ਦੇ ਅਸਤੀਫ਼ੇ ਤੋਂ ਬਾਅਦ ਬਾਗ਼ੀ ਧੜੇ ਦੀ ਵੱਡੀ ਮੰਗ | Abp SanjhaPension | ਪੈਨਸ਼ਨਰਾਂ ਲਈ ਸਰਕਾਰ ਦਾ ਵੱਡਾ ਫ਼ੈਸਲਾ, ਸਾਢੇ ਛੇ ਲੱਖ ਤੋਂ ਵੱਧ ਪੈਨਸ਼ਨਰਾ ਨੂੰ ਹੋਵੇਗਾ ਫ਼ਾਇਦਾ |Abp Sanjhaਗੁਰਦਾਸ ਮਾਨ ਨੇ ਪੱਟਿਆ ਮੇਰਾ ਘਰ : ਯੋਗਰਾਜ ਸਿੰਘ , ਮੇਰਾ ਕੋਈ ਦੋਸਤ ਨਹੀਂਮਾਸੀ ਬਣੀ ਨੀਰੂ ਬਾਜਵਾ , ਰੁਬੀਨਾ ਬਾਜਵਾ ਦੇ ਹੋਇਆ ਮੁੰਡਾ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਮਣੀਪੁਰ 'ਚ ਹਿੰ*ਸਾ ਤੋਂ ਬਾਅਦ 2 ਜ਼ਿਲਿਆਂ 'ਚ ਕ*ਰਫਿਊ, 7 ਜ਼ਿਲਿਆਂ 'ਚ ਇੰਟਰਨੈੱਟ 'ਤੇ ਪਾਬੰਦੀ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਸਪਨਾ ਚੌਧਰੀ ਦੂਜੀ ਵਾਰ ਬਣੀ ਮਾਂ, ਪੰਜਾਬੀ ਗਾਇਕ ਬੱਬੂ ਮਾਨ ਨੇ ਰੱਖਿਆ ਨਵਜੰਮੇ ਬੱਚੇ ਨਾਂਅ, ਦੇਖੋ ਤਸਵੀਰਾਂ
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
ਭਾਰਤ ਆਵੇਗੀ ਚੈਂਪੀਅਨ ਟਰਾਫ਼ੀ, ICC ਨੇ ਜਾਰੀ ਕੀਤਾ ਨਵਾਂ ਸ਼ਡਿਊਲ, ਪਾਕਿਸਤਾਨ ਦਾ ਕੱਟਿਆ ਗਿਆ ਪੱਤਾ !
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
Punjab News: ਫਾਜ਼ਿਲਕਾ ਤੋਂ ਫੜਿਆ ਗਿਆ ਬਾਬਾ ਸਿੱਦੀਕੀ ਕਤਲ ਕੇਸ ਦਾ ਭਗੌੜਾ, DGP ਨੇ ਕਿਹਾ- ਲਾਰੈਂਸ ਬਿਸ਼ਨਈ ਦਾ ਹੈ ਸਾਥੀ, ਪੇਸ਼ ਕੀਤੇ ਸਬੂਤ
ਸੁਖਬੀਰ ਬਾਦਲ ਨੇ ਤਾਂ ਦੇ ਦਿੱਤਾ ਅਸਤੀਫ਼ਾ ਤਾਂ ਹੁਣ ਜਥੇਦਾਰ ਹਰਪ੍ਰੀਤ ਸਿੰਘ ਨੂੰ ਬਣਾ ਦਿਓ ਨਵਾਂ ਪ੍ਰਧਾਨ, ਵਲਟੋਹਾ ਨੇ ਮੁੜ ਸਾਧਿਆ ਨਿਸ਼ਾਨਾ

ਸਰਕਾਰਾਂ ਤੋਂ ਅੱਕੇ ਕਿਸਾਨਾਂ ਦਿੱਤੀ ਚੇਤਾਵਨੀ, ਕਿਹਾ-ਮੰਗਾਂ ਨਾ ਮੰਨੀਆਂ ਤਾਂ 26 ਨਵੰਬਰ ਤੋਂ ਸ਼ੁਰੂ ਕਰਾਂਗੇ ਮਰਨ ਵਰਤ, ਜਾਣੋ ਪੂਰਾ ਮਾਮਲਾ

ਮੁਹਾਲੀ 'ਚ ਏਅਰਪੋਰਟ ਰੋਡ 'ਤੇ ਖਾਲਿਸਤਾਨੀ ਨਾਅਰੇ, ਪਨੂੰ ਨੇ ਵੀਡੀਓ ਜਾਰੀ ਕਰਕੇ ਏਅਰਪੋਰਟ ਬੰਦ ਕਰਨ ਦੀ ਦਿੱਤੀ ਧਮਕੀ

ਅੱਜ ਮੀਡੀਆ ਦੇ ਰੂਬਰੂ ਹੋਣਗੇ ਕਿਸਾਨ, ਕਰ ਸਕਦੇ ਵੱਡਾ ਐਲਾਨ, ਭਾਜਪਾ 'ਤੇ ਲਾਏ ਗੰਭੀਰ ਦੋਸ਼

Embed widget