ਪੜਚੋਲ ਕਰੋ

Raja Warring ਨੇ ਮੰਗੀ Sri Akal Takhat Sahib ਤੋਂ ਮੁਆਫੀ

Raja Warring ਨੇ ਮੰਗੀ Sri Akal Takhat Sahib ਤੋਂ ਮੁਆਫੀ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿਦੰਰ ਸਿੰਘ ਰਾਜਾ ਵੜਿੰਗ ਆਪਣੇ ਹੀ ਬਿਆਨ ਕਰਕੇ ਵਿਵਾਦਾਂ ਚ ਘਿਰ ਗਏ ਹਨ ..ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖਤ ਸਾਹਿਬ ਤੋਂ ਮੁਆਫੀ ਮੰਗੀ ਐ... 

ਇਹ ਮੁਆਫੀ ਰਾਜਾ ਵੜਿੰਗ ਨੇ ਕਿਉਂ ਮੰਗੀ ਇਹ ਵੀ ਤੁਹਾਨੂੰ ਦਸਦੇ ਆ... 

ਦਰਅਸਲ ਰਾਜਾ ਵੜਿੰਗ ਨੇ ਆਪਣੀ ਧਰਮਪਤਨੀ ਅੰਮ੍ਰਿਤਾ ਵੜਿੰਗ ਦੇ ਨਾਮਜਦਗੀ ਪਤਰ ਗਿਦੜਾਬਾਹਾ ਜਿਮਨੀ ਚੋਣ ਲਈ ਭਰਵਾਏ ਐ .. ਇਸ ਮੋਕੇ ਉਨਾ ਨੇ ਅਕਾਲੀ ਦਲ ਵਲੋ ਚੋਣ ਨਾ ਲੜਨ ਦੇ ਫੈਸਲੇ ਤੇ ਵੱਡਾ ਸਵਾਲ ਖੜਾ ਕਰ ਦਿਤਾ ... ਉਨਾ ਕਿਹਾ ਕਿ ਅਕਾਲੀ ਦਲ ਦੀ ਇਹ ਸਕਰਪਿਟਡ ਸਟੋਰੀ ਹੈ ... 

ਰਾਜਾ ਵੜਿੰਗ ਦੇ ਇਸ ਬਿਆਨ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਨੇ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਚੇਤਾਵਨੀ ਜਾਰੀ ਕੀਤੀ ਐ ਤੇ ਮੁਆਫੀ ਮੰਗਣ ਲਈ ਕਿਹਾ... ਸ੍ਰੀ ਅਕਾਲ ਤਖਤ ਸਾਹਿਬ ਵਲੋ ਜਾਰੀ ਪਰੈਸ ਨੋਟ ਵਿਚ ਲਿਖਿਆ ਐ... ਕਿ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਸੰਪੰਨ ਹਸਤੀ ਅਤੇ ਮਾਣ-ਮਰਿਆਦਾ ਨੂੰ ਠੇਸ ਪਹੁੰਚਾਉਣ ਵਾਲੀ ਗੁੰਮਰਾਹਕੁੰਨ ਬਿਆਨਬਾਜ਼ੀ ਦਾ ਗੰਭੀਰ ਨੋਟਿਸ ਲੈਂਦਿਆਂ ਸਖ਼ਤ ਸ਼ਬਦਾਂ ਵਿਚ ਚਿਤਾਵਨੀ ਦਿੱਤੀ ਹੈ।  ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਆਖਿਆ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਰਾਜਾ ਵੜਿੰਗ ਨੇ ਆਪਣੀ ਸਿਆਸੀ ਬੁਖਲਾਹਟ ਵਿਚ ਕੀਤੀ ਬਿਆਨਬਾਜ਼ੀ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਪ੍ਰਭੂਸੱਤਾ ਅਤੇ ਸਨਮਾਨ ਨੂੰ ਭਾਰੀ ਠੇਸ ਪਹੁੰਚਾਈ ਹੈ, ਜੋ ਹਰਗਿਜ਼ ਨਾ-ਕਾਬਲੇ-ਬਰਦਾਸ਼ਤ ਹੈ। ਉਨ੍ਹਾਂ ਕਿਹਾ ਕਿ ਰਾਜਾ ਵੜਿੰਗ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਖ਼ਿਲਾਫ਼ ਕੂੜ-ਪ੍ਰਚਾਰ ਕਰਨ ਤੋਂ ਪਹਿਲਾਂ ਆਪਣੇ ਗਿਰੀਵਾਨ ਵਿਚ ਝਾਤ ਮਾਰਨੀ ਚਾਹੀਦੀ ਹੈ ਕਿ ਉਹ ਉਸ ਕਾਂਗਰਸ ਪਾਰਟੀ ਦਾ ਪੰਜਾਬ ਪ੍ਰਧਾਨ ਹੈ, ਜਿਸ ਦੀ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਤੋਪਾਂ-ਟੈਂਕਾਂ ਦੇ ਨਾਲ ਢਾਹਿਆ ਸੀ ਅਤੇ ਹਜ਼ਾਰਾਂ ਸਿੱਖਾਂ ਦਾ ਕੋਹ-ਕੋਹ ਕੇ ਕਤਲੇਆਮ ਕੀਤਾ ਸੀ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿਚ ਆਖਿਆ ਕਿ ਜੇਕਰ ਰਾਜਾ ਵੜਿੰਗ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਨਮਾਨ ਵਿਰੁੱਧ ਕੀਤੀ ਬਿਆਨਬਾਜ਼ੀ ਲਈ ਤੁਰੰਤ ਗੁਰੂ ਪੰਥ ਕੋਲੋਂ ਮਾਫ਼ੀ ਨਾ ਮੰਗੀ ਤਾਂ ਉਸ ਦੇ ਖ਼ਿਲਾਫ਼ ਅਗਲੇ ਦਿਨਾਂ ਦੌਰਾਨ ਸਿੱਖ ਪਰੰਪਰਾਵਾਂ ਅਨੁਸਾਰ ਸਖ਼ਤ ਤੋਂ ਸਖ਼ਤ ਕਾਰਵਾਈ ਕਰਨ ਤੋਂ ਗੁਰੇਜ਼ ਨਹੀਂ ਕੀਤਾ ਜਾਵੇਗਾ। 

 ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਮੈ ਮਰਿਆਦਾ ਦੀ ਉਲੰਗਣਾ ਨਹੀ ਕੀਤੀ ਹੈ ... ਫਿਰ ਵੀ ਮੈਂ ਮੁਆਫੀ ਮੰਗਦਾ ਹਾਂ। 

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Punjab News: ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
ਪੰਜਾਬ ਸਿਆਸਤ 'ਚ ਵੱਡੀ ਹਲਚਲ, ਭਾਜਪਾ-ਅਕਾਲੀ ਗੱਠਜੋੜ ਨੂੰ ਲੈ ਬੋਲੇ CM ਸੈਣੀ, ਸਾਹਮਣੇ ਆਈ ਵੱਡੀ ਅਪਡੇਟ...
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
School Holiday : ਸਕੂਲ ਜਾਣ ਵਾਲੇ ਬੱਚਿਆਂ ਲਈ ਵੱਡੀ ਖ਼ਬਰ ! ਅੱਜ ਕਈ ਥਾਵਾਂ ’ਤੇ ਛੁੱਟੀ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
Tarn Taran ਦੇ ਭਿੱਖੀਵਿੰਡ ਥਾਣੇ ਦੇ ਬਾਥਰੂਮ ’ਚ ਲੜਕੀ ਨੇ ਆਪਣੀ ਜੀਵਨ ਲੀਲ੍ਹਾ ਕੀਤੀ ਸਮਾਪਤ, ਜਾਣੋ ਪੂਰਾ ਮਾਮਲਾ
IPS Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 13 IPS ਅਫਸਰਾਂ ਦੇ ਅਚਾਨਕ ਤਬਾਦਲੇ; ਇੱਥੇ ਵੇਖੋ ਪੂਰੀ ਲਿਸਟ... 

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Accident: ਸੰਗੀਤ ਜਗਤ ਤੋਂ ਵੱਡੀ ਖਬਰ, ਮਸ਼ਹੂਰ ਗਾਇਕ ਦੇ ਪੁੱਤਰ ਦਾ ਭਿਆਨਕ ਐਕਸੀਡੈਂਟ...
Earthquake: ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
ਭਾਰਤ 'ਚ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ 'ਚੋਂ ਬਾਹਰ ਭੱਜੇ ਲੋਕ; 4.2 ਤੀਬਰਤਾ ਨਾਲ ਜ਼ੋਰਦਾਰ ਝਟਕੇ...
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Machhiwara Sahib : ਪੇਕੇ ਘਰ ਭਰਾ ਨੂੰ ਰੱਖੜੀ ਬੰਨ੍ਹਣ ਜਾਣ ਤੋਂ ਪਹਿਲਾਂ ਵਿਆਹੁਤਾ ਨੇ ਚੁੱਕਿਆ ਖੌਫਨਾਕ ਕਦਮ, ਪੜ੍ਹੋ ਪੂਰੀ ਖ਼ਬਰ 
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Nude Dining Restaurant : ਅਨੋਖਾ ਰੈਸਟੋਰੈਂਟ ! ਬਿਨਾਂ ਕੱਪੜਿਆਂ ਦੇ ਡਿਨਰ, ਅਜਨਬੀਆਂ ਨਾਲ ਨਿਊਡ ਹੋ ਕੇ ਖਾਣ ਦਾ ਨਿਯਮ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
Sirhind Kawadi Accident : ਸਰਹਿੰਦ ਸੜਕ ਹਾਦਸੇ 'ਚ 3 ਕਾਂਵੜੀਆਂ ਦੀ ਮੌਤ ਮਾਮਲੇ 'ਚ ਵੱਡਾ ਅੱਪਡੇਟ
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
 Dubai Airport ਤੋਂ ਲਾਪਤਾ ਹੋਇਆ ਗੁਰਦਾਸਪੁਰ ਦਾ ਨੌਜਵਾਨ, ਫੋਨ ’ਤੇ ਪਰਿਵਾਰ ਨੂੰ ਕਿਹਾ- ਪਾਸਪੋਰਟ ਗੁੰਮ ਹੋ ਗਿਆ, ਫਿਰ ਅਚਾਨਕ...
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Medicines : ਆਯੁਰਵੈਦਿਕ ਦਵਾਈ ਅਤੇ ਐਲੋਪੈਥਿਕ ਦਵਾਈ ਇਕੱਠੇ ਲੈ ਰਹੇ ਹੋ? ਹੋ ਸਕਦਾ ਹੈ ਖਤਰਾ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Long Life Foods : ਸਿਹਤਮੰਦ ਰਹਿਣਾ ਚਾਹੁੰਦੇ ਹੋ? ਰਾਤ ਦੇ ਖਾਣੇ ਵਿੱਚ ਅੱਜ ਤੋਂ ਹੀ ਸ਼ਾਮਲ ਕਰੋ ਇਹ ਚੀਜ਼ਾਂ
Embed widget