ਪੜਚੋਲ ਕਰੋ

Raja Warring in Patiala | ਡਾ. ਗਾਂਧੀ ਕਾਰਨ ਪ੍ਰਧਾਨ ਵੜਿੰਗ ਨੂੰ ਵਰਕਰਾਂ ਨੇ ਕੱਢੀਆਂ ਗਾਲਾਂ

Raja Warring in Patiala | ਡਾ. ਗਾਂਧੀ ਕਾਰਨ ਪ੍ਰਧਾਨ ਵੜਿੰਗ ਨੂੰ ਵਰਕਰਾਂ ਨੇ ਕੱਢੀਆਂ ਗਾਲਾਂ 
#Patiala #Congressworker #angry #Rajawarring #PPCC #Election #loksabhaelection2024 
ਪਟਿਆਲਾ ਚ ਆਪਣੇ ਹੀ ਗੁੱਸੇ ਦਾ ਸ਼ਿਕਾਰ ਹੋਏ ਕਾਂਗਰਸ ਪ੍ਰਧਾਨ ਰਾਜਾ ਵੜਿੰਗ 
ਪੰਜਾਬ ਕਾਂਗਰਸ ਇਕ ਪਾਸੇ ਆਪਣੇ ਦਿੱਗਜ ਨੇਤਾਵਾਂ ਦੀਆਂ ਦਲ ਬਦਲੀਆਂ ਨਾਲ ਜੂਝ ਰਹੀ ਹੈ 
ਦੂਜੇ ਪਾਸੇ ਟਿਕਟਾਂ ਵੰਡੇ ਜਾਣ ਤੋਂ ਬਾਅਦ ਪਾਰਟੀ ਆਪਣੇ ਵਰਕਰਾਂ ਦੇ ਗੁੱਸੇ ਦਾ ਸ਼ਿਕਾਰ ਹੋ ਰਹੀ ਹੈ |
ਤਸਵੀਰਾਂ ਪਟਿਆਲਾ ਲੋਕਸਭਾ ਹਲਕੇ ਤੋਂ ਸਾਹਮਣੇ ਆਈਆਂ ਹਨ 
ਜਿਥੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੇ ਪਾਰਟੀ ਖਿਲਾਫ਼ ਜੰਮ ਕੇ ਵਿਰੋਧ ਪ੍ਰਦਰਸ਼ਨ ਹੋਇਆ ਹੈ 
ਤੇ ਇਹ ਪ੍ਰਦਰਸ਼ਨ ਵਿਰੋਧੀਆਂ ਨੇ ਨਹੀਂ 
ਬਲਕਿ ਪਟਿਆਲਾ ਦੇ ਟਕਸਾਲੀ ਕਾਂਗਰਸੀ ਵਰਕਰਾਂ ਨੇ ਕੀਤਾ ਹੈ |
ਪਟਿਆਲਾ ਤੋਂ ਡਾ. ਧਰਮਵੀਰ ਗਾਂਧੀ ਨੂੰ ਟਿਕਟ ਦਿੱਤੇ ਜਾਣ ਤੋਂ ਬਾਅਦ ਇਥੋਂ ਵੱਡੀ ਗਿਣਤੀ ਕਾਂਗਰਸੀ ਵਰਕਰ 
ਪਾਰਟੀ ਨਾਲ ਨਾਰਾਜ਼ ਹਨ |ਜਿਨ੍ਹਾਂ ਦਾ ਕਹਿਣਾ ਹੈ ਕਿ ਪਾਰਟੀ ਨੇ ਵਰਕਰਾਂ ਨਾਲ ਬਿਨ੍ਹਾਂ ਕਿਸੇ ਸਲਾਹ ਮਸ਼ਵਰੇ ਦੇ 
ਕੁਝ ਦਿਨ ਪਹਿਲਾਂ ਖੇਮੇ ਚ ਸ਼ਾਮਲ ਹੋਏ ਡਾ. ਧਰਮਵੀਰ ਗਾਂਧੀ ਨੂੰ ਟਿਕਟ ਦੇ ਕੇ ਉਨ੍ਹਾਂ ਨੂੰ ਨਿਰਾਸ਼ ਕੀਤਾ ਹੈ |
ਵਰਕਰ ਚਾਹੁੰਦੇ ਹਨ ਕਿ ਇਥੋਂ ਦਿੱਗਜ ਕਾਂਗਰਸੀ ਲੀਡਰ ਹਰਦਿਆਲ ਸਿੰਘ ਕੰਬੋਜ ਨੂੰ ਹੀ ਟਿਕਟ ਦਿੱਤੀ ਜਾਵੇ |
ਨਹੀਂ ਤਾਂ ਉਹ ਕਾਂਗਰਸ ਦੇ ਖਿਲਾਫ਼ ਭੁਗਤਣਗੇ | ਹਾਲਾਂਕਿ ਪ੍ਰਧਾਨ ਰਾਜਾ ਵੜਿੰਗ ਨੇ ਵਰਕਰਾਂ ਨੂੰ ਮਨਾਉਣ ਦੀ ਕੋਸ਼ਿਸ਼ ਕੀਤੀ 
ਲੇਕਿਨ ਮਾਲਾ ਉਲਟ ਹੋ ਗਿਆ ਤੇ ਵੜਿੰਗ ਹੀ ਆਪਣੀਆਂ ਦੇ ਗੁੱਸੇ ਦਾ ਸ਼ਿਕਾਰ ਹੋ ਗਏ |

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Faridkot 'ਚ ਗੁਰਦੁਆਰਾ ਸਾਹਿਬ 'ਚ ਸੇਵਾ ਦੌਰਾਨ ਦਰਦਨਾਕ ਹਾਦਸਾ, ਗ੍ਰੰਥੀ ਸਿੰਘ ਦੀ ਕਰੰਟ ਲੱਗਣ ਨਾਲ ਮੌਤ
Punjab News: ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
ਪੰਜਾਬ 'ਚ ਸਿਆਸੀ ਘਮਸਾਣ, ਸਾਬਕਾ CM ਚੰਨੀ ਨੂੰ ਹਾਈਕਮਾਨ ਨੇ ਲਗਾਈ ਫਟਕਾਰ, ਬੋਲੇ- ਸਮਰਥਕਾਂ ਨੂੰ ਕਰਨ ਕੰਟਰੋਲ, ਨਹੀਂ ਤਾਂ 15 ਦਿਨਾਂ 'ਚ ਵੱਡਾ ਫੈਸਲਾ...
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Gurdaspur ਦੇ 2 ਨਿੱਜੀ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ 
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
ਪੰਜਾਬ ਸਿਆਸਤ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵੱਡੀ ਹਲਚਲ, ਆਮ ਆਦਮੀ ਪਾਰਟੀ ਨੇ ਹਲਕਾ ਸੰਗਠਨ ਇੰਚਾਰਜ ਅਤੇ ਬਲਾਕ ਪ੍ਰਧਾਨਾਂ ਦਾ ਕੀਤਾ ਐਲਾਨ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Comedian Death: ਮਨੋਰੰਜਨ ਜਗਤ ਨੂੰ ਵੱਡਾ ਘਾਟਾ, ਮਸ਼ਹੂਰ ਕਾਮੇਡੀਅਨ ਦੀ ਅਚਾਨਕ ਮੌਤ, ਪ੍ਰਸ਼ੰਸਕਾਂ 'ਚ ਪਸਰਿਆ ਮਾਤਮ...
Police Transfer: ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੁਲਿਸ ਵਿਭਾਗ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, 14 ਪੁਲਿਸ ਅਫਸਰਾਂ ਦੇ ਤਬਾਦਲੇ, 11 ਸਟੇਸ਼ਨ ਇੰਚਾਰਜਾਂ ਅਤੇ 3 SI ਨੂੰ ਮਿਲੀ ਨਵੀ ਜ਼ਿੰਮੇਵਾਰੀ, ਵੇਖੋ ਲਿਸਟ...
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਪੰਜਾਬ 'ਚ ਕਬੱਡੀ ਖਿਡਾਰੀ ਦੀ ਸ਼ੱਕੀ ਹਾਲਾਤਾਂ 'ਚ ਮੌਤ, ਦੋ ਦਿਨ ਤੋਂ ਸੀ ਲਾਪਤਾ; ਮੱਚੀ ਸਨਸਨੀ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਅੱਜ ਸਰਕਾਰੀ ਕੰਮ ਕਰਵਾਉਣ ਬਾਰੇ ਸੋਚ ਰਹੇ ਤਾਂ ਪਹਿਲਾਂ ਪੜ੍ਹ ਲਓ ਆਹ ਖ਼ਬਰ, ਤਿੰਨ ਦਿਨ ਕੰਮ ਰਹੇਗਾ ਠੱਪ; ਜਾਣੋ ਵਜ੍ਹਾ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਵੱਡੀ ਖ਼ਬਰ! ਪੰਜਾਬ ਦੀ ਐਕਸਾਈਜ਼ ਵਿਭਾਗ ਦੀ ਟੀਮ 'ਤੇ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ, ਮੱਚੀ ਸਨਸਨੀ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਪੰਜਾਬ ਦੇ ਇਸ ਜ਼ਿਲ੍ਹੇ 'ਚ ਲੱਗੀਆਂ ਸਖ਼ਤ ਪਾਬੰਦੀਆਂ, ਭੁੱਲ ਕੇ ਵੀ ਨਾ ਕਰੋ ਆਹ ਗਲਤੀਆਂ; ਨਹੀਂ ਤਾਂ...
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 5 ਅਗਸਤ 2026
Embed widget