Raja Warring On Amritpal Singh
Continues below advertisement
Raja Warring On Amritpal Singh | ਅੰਮ੍ਰਿਤਪਾਲ ਸਿੰਘ ਦੀ ਰਿਹਾਈ 'ਤੇ ਬੋਲੇ ਰਾਜਾ ਵੜਿੰਗ
#Amritpalsingh #Khadursahib #Rajawarring #PPCC #Politics #abpsanjha
ਲੋਕਾਂ ਨੇ ਜੋ ਫਤਵਾ ਸੁਣਾਇਆ - ਉਹ ਸਿਰ ਮੱਥੇ - ਵੜਿੰਗ
ਅੰਮ੍ਰਿਤਪਾਲ ਦੀ ਰਿਹਾਈ ਤੋਂ ਕੋਈ ਇਤਰਾਜ਼ ਨਹੀਂ - ਵੜਿੰਗ
ਖਡੂਰ ਸਹਿਬ ਲੋਕ ਸਭਾ ਹਲਕੇ ਤੋਂ ਸਾਂਸਦ ਬਣੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਮਾਮਲੇ ਤੇ
ਕਾਂਗਰਸ ਪ੍ਰਧਾਨ ਰਾਜਾ ਵੜਿੰਗ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ |
ਵੜਿੰਗ ਦਾ ਕਹਿਣਾ ਹੈ ਕਿ ਅੰਮ੍ਰਿਤਪਾਲ ਦੇ ਹੱਕ ਚ ਲੋਕਾਂ ਨੇ ਜੋ ਫਤਵਾ ਸੁਣਾਇਆ ਹੈ ਉਹ ਸਿਰ ਮੱਥੇ ਹੈ
ਤੇ ਜੇਕਰ ਸੰਵਿਧਾਨ ਮੁਤਾਬਕ ਅੰਮ੍ਰਿਤਪਾਲ ਸਿੰਘ ਦੀ ਰਿਹਾਈ ਹੁੰਦੀ ਹੈ ਤਾਂ ਉਸ ਤੋਂ ਕਾਂਗਰਸ ਜਾ ਰਾਜਾ ਵੜਿੰਗ ਨੂੰ ਕੋਈ ਇਤਰਾਜ਼ ਨਹੀਂ
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Whatsapp Channle abpsanjha
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।
Continues below advertisement
Tags :
Khadur Sahib Raja Warring ਦਾ ਅਫਸਰਸ਼ਾਹੀ 'ਤੇ ਸ਼ਬਦੀ ਹਮਲਾ Punjab Ppcc CONGRESS ABP LIVE 'Waris Punjab De AMRITPAL SINGH ;politics Raja Warring On Amritpal Singh