ਪੜਚੋਲ ਕਰੋ

Raja Warring reply to Dimpy Dhillon | ਡਿੰਪੀ ਢਿਲੋਂ ਦੀ ਮੁਆਫੀ 'ਤੇ ਕੀ ਬੋਲ ਗਏ ਰਾਜਾ ਵੜਿੰਗ

Raja Warring reply to Dimpy Dhillon | ਡਿੰਪੀ ਢਿਲੋਂ ਦੀ ਮੁਆਫੀ 'ਤੇ ਕੀ ਬੋਲ ਗਏ ਰਾਜਾ ਵੜਿੰਗ 
#PPCC #rajawarring #Dimpydhillon #Congress #akalidal #Defamationcase #abplive

ਅਕਾਲੀ ਨੇਤਾ ਹਰਦੀਪ ਸਿੰਘ ਡਿੰਪੀ ਢਿਲੋਂ ਨੇ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਤੋਂ ਮੁਆਫੀ ਮੰਗੀ ਹੈ |
ਦਰਅਸਲ ਡਿੰਪੀ ਢਿਲੋਂ ਵਲੋਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ 'ਤੇ ਮਿਟੀ ਦਾ ਤੇਲ ਵੇਚ ਕੇ ਕਰੋੜਾਂ ਦਾ ਘਪਲਾ ਕਰਨ,ਸ਼ੈਲਰਾਂ ਵਿੱਚ ਘੋਟਾਲਾ ਕਰਨ,ਕਿਸਾਨਾ ਦੀ ਲੁੱਟ ਕਰਨ ਤੇ ਭ੍ਰਿਸ਼ਟਾਚਾਰ ਕਰਨ ਦੇ ਇਲਜ਼ਾਮ ਲਗਾਏ ਸਨ |
ਜਿਸ ਤੋਂ ਬਾਅਦ ਰਾਜਾ ਵੜਿੰਗ ਨੇ ਡਿੰਪੀ ਢਿਲੋਂ 'ਤੇ ਮਾਨਹਾਨੀ ਕੇਸ ਕੀਤੇ ਸਨ | ਮਸਲਾ ਅਦਾਲਤ ਚ ਸੀ | ਤੇ ਅੱਜ ਇਸ ਮਾਮਲੇ 'ਤੇ ਸੁਣਵਾਈ ਹੋਈ ਹੈ |
ਇਸ ਦੌਰਾਨ ਮਾਮਲਾ ਸੁਲਝਾਉਣ ਲਈ  ਡਿੰਪੀ ਢਿਲੋਂ ਵਲੋਂ ਕਾਂਗਰਸ ਪ੍ਰਧਾਨ ਰਾਜਾ ਵੜਿੰਗ ਕੋਲੋਂ ਅਦਾਲਤ ਚ ਮਾਫ਼ੀ ਮੰਗ ਲਈ ਗਈ ਤੇ ਰਾਜਾ ਵੜਿੰਗ ਨੇ ਵੀ ਵੱਡਾ ਦਿਲ ਕਰਕੇ ਉਨ੍ਹਾਂ ਨੂੰ ਮਾਫ ਕਰ ਦਿੱਤਾ |ਦੋਹਾਂ ਧਿਰਾਂ ਚ ਰਾਜੀਨਾਮਾ ਹੋ ਗਿਆ | ਜਿਸ ਤੋਂ ਬਾਅਦ ਡਿੰਪੀ ਢਿੱਲੋਂ ਨੇ ਰਾਜਾ ਵੜਿੰਗ ਤੇ ਅਦਾਲਤ ਦਾ ਧਨਵਾਦ ਕੀਤਾ ਹੈ | ਉਥੇ ਹੀ ਰਾਜਾ ਵੜਿੰਗ ਨੇ ਇਸ ਮਾਮਲੇ ਤੋਂ ਸਿਆਸੀ ਨੇਤਾਵਾਂ ਤੇ ਸਭ ਨੂੰ ਸਬਕ ਲੈਣ ਲਈ ਕਿਹਾ ਹੈ ਤੇ ਕਿਹਾ ਹੈ ਕਿ ਬਿਨ੍ਹਾਂ ਤਰਕ ਤੇ ਸਬੂਤ ਤੋਂ ਕਿਸੇ ਦੇ ਅਕਸ ਜਾਂ ਕਿਰਦਾਰ 'ਤੇ ਸਵਾਲ ਕਰਨ ਤੋਂ ਗੁਰੇਜ਼ ਕਰਨਾ ਚਾਹੀਦਾ ਹੈ |

Subscribe Our Channel: ABP Sanjha   

 / @abpsanjha  
Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/


Social Media Handles:
YouTube:   

 / abpsanjha  
Facebook:  

 / abpsanjha  
Twitter:  

 / abpsanjha  


Download ABP App for Apple: https://itunes.apple.com/in/app/abp-l...
Download ABP App for Android: https://play.google.com/store/apps/de...

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

Milk Price Hike: ਲੋਕਾਂ ਨੂੰ ਮਹਿੰਗਾਈ ਦਾ ਹੋਰ ਵੱਡਾ ਝੱਟਕਾ; ਦੁੱਧ ਹੋਇਆ ₹100 ਤੋਂ ਪਾਰ! | Abp Sanjha
Bikram Majithia ਆਏ ਮੁਲਾਜ਼ਮਾਂ ਦੇ ਹੱਕ 'ਚ; Bhagwant Mann ਸਰਕਾਰ ਦੀ ਬਣਾਈ ਰੇਲ੍ਹ | Akali vs AAP | Abp Sanjha
Waris Punjab De Rally ਦੌਰਾਨ Sukhbir Badal 'ਤੇ ਤਿੱਖਾ ਹਮਲਾ! | Bhai Amritpal Singh | Abp Sanjha
Mohali Dimple Murder Case: ਡਿੰਪਲ ਕਤਲ ਮਾਮਲੇ 'ਚ 35 ਗਵਾਹ; ਪੰਜਾਬ ਪੁਲਿਸ ਦੇ ਵੱਡੇ ਖ਼ੁਲਾਸੇ! | Abp Sanjha
Govt Employees Protest: ਪੰਜਾਬ ਸਰਕਾਰ vs 3 ਲੱਖ ਮੁਲਾਜ਼ਮ;ਸਸਪੈਂਡ ਤੋਂ ਤਨਖਾਹ ਕੱਟਣ ਤੱਕ ਦੀ ਤਿਆਰੀ | Abp Sanjha

ਟਾਪ ਹੈਡਲਾਈਨ

ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਹੋਈ ਸੀ ਆਖਰੀ ਗੱਲਬਾਤ
MP ਅੰਮ੍ਰਿਤਪਾਲ ਸਿੰਘ ਦੀ ਦਾਦੀ ਦਾ ਦੇਹਾਂਤ, ਕੁਝ ਦਿਨ ਪਹਿਲਾਂ ਹੋਈ ਸੀ ਆਖਰੀ ਗੱਲਬਾਤ
 AAP ਦੀ ਦੂਜੀ ਸੂਚੀ ਤੋਂ ਪਹਿਲਾਂ ਵਿਧਾਇਕਾਂ ਦੀ ਦਿੱਲੀ ਦੌੜ, ਟਿਕਟ ਕੱਟਣ ਦਾ ਸਤਾ ਰਿਹਾ ਡਰ
 AAP ਦੀ ਦੂਜੀ ਸੂਚੀ ਤੋਂ ਪਹਿਲਾਂ ਵਿਧਾਇਕਾਂ ਦੀ ਦਿੱਲੀ ਦੌੜ, ਟਿਕਟ ਕੱਟਣ ਦਾ ਸਤਾ ਰਿਹਾ ਡਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਪੰਜਾਬ 'ਚ ਦੀਵਾਲੀ ਤੋਂ ਬਾਅਦ ਵਧਿਆ ਪ੍ਰਦੂਸ਼ਣ, ਲੁਧਿਆਣਾ-ਮੰਡੀ ਗੋਬਿੰਦਗੜ੍ਹ ਦਾ AQI 300 ਤੋਂ ਪਾਰ;ਅਗਲੇ 3 ਦਿਨ ਪੈ ਸਕਦੀ ਧੁੰਦ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਦੀਵਾਲੀ 'ਤੇ ਰਾਤ ਨੂੰ ਵਾਪਰੀ ਵੱਡੀ ਵਾਰਦਾਤ, ASI ਨੂੰ ਮਾਰੀਆਂ ਗੋਲੀਆਂ; ਮੱਚਿਆ ਚੀਕ ਚੀਹਾੜਾ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 9 ਨਵੰਬਰ 2026
School Holidays: ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
ਸੋਮਵਾਰ-ਮੰਗਲਵਾਰ ਸਣੇ ਬੁੱਧਵਾਰ ਨੂੰ ਵੀ ਰਹੇਗੀ ਛੁੱਟੀ, ਹੁਣ ਵੀਰਵਾਰ ਨੂੰ ਖੁੱਲ੍ਹਣਗੇ ਸਕੂਲ! ਪੰਜਾਬ ਸਣੇ ਇਨ੍ਹਾਂ ਸੂਬਿਆਂ 'ਚ ਚੈੱਕ ਕਰੋ ਛੁੱਟੀਆਂ ਦੀ ਲਿਸਟ...
Punjab News: ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
ਪੰਜਾਬ 'ਆਪ' 'ਚ ਦੂਜੀ ਲਿਸਟ ਨੂੰ ਲੈ ਕੇ ਹਲਚਲ ਤੇਜ਼, ਕਈ ਆਗੂਆਂ ਅਤੇ ਵਿਧਾਇਕਾਂ ਦੇ ਦਿੱਲੀ ਦੌਰੇ ਸ਼ੁਰੂ, ਜਾਣੋ ਕਿੰਨਾ ਨੂੰ ਟਿਕਟ ਕੱਟਣ ਦਾ ਡਰ?
Earthquake News: ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
ਤੜਕ ਸਵੇਰੇ ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਧਰਤੀ, ਪੈ ਗਿਆ ਚੀਕ-ਚਿਹਾੜਾ, ਘਰਾਂ ਚੋਂ ਬਾਹਰ ਭੱਜੇ ਲੋਕ, 5.7 ਤੀਬਰਤਾ ਨਾਲ ਜ਼ਬਰਦਸਤ ਝਟਕੇ...
Parvinder Jhota Last Rites: ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
ਪਰਵਿੰਦਰ ਝੋਟਾ ਦਾ ਅੱਜ ਅੰਤਿਮ ਸੰਸਕਾਰ, ਚੰਡੀਗੜ੍ਹ ਤੋਂ ਮਾਨਸਾ ਪਹੁੰਚੇਗੀ ਮ੍ਰਿਤਕ ਦੇਹ, ਜੱਦੀ ਫਾਰਮ 'ਤੇ ਦਿੱਤੀ ਜਾਵੇਗੀ ਅੰਤਿਮ ਵਿਦਾਇਗੀ; ਭੁੱਖ ਹੜਤਾਲ 'ਤੇ ਪਿਤਾ...
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Today's Hukamnama: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 8 ਨਵੰਬਰ 2026
Embed widget