ਪੜਚੋਲ ਕਰੋ

Ram Rahim Online Satsang : ਸਲਾਬਤਪੁਰਾ ਡੇਰੇ 'ਚ ਆਇਆ ਡੇਰਾ ਪ੍ਰੇਮੀਆਂ ਦਾ ਸੈਲਾਬ

Ram Rahim Online Satsang : ਸਲਾਬਤਪੁਰਾ ਡੇਰੇ 'ਚ ਆਇਆ ਡੇਰਾ ਪ੍ਰੇਮੀਆਂ ਦਾ ਸੈਲਾਬ

#ramrahim #gurmeetramrahim #deramukhi #sirsa #onlinesatsang #bathinda #parol #satsang #abpsanjha 

ਸਖਤ ਵਿਰੋਧ ਦੇ ਬਾਵਜੂਦ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੇ ਅੱਜ ਬਠਿੰਡਾ ਦੇ ਸਲਾਬਤਪੁਰਾ ਸਥਿਤ ਡੇਰੇ ਵਿੱਚ ਸਤਿਸੰਗ ਕੀਤਾ। ਸਲਾਬਤਪੁਰਾ ਵਿਖੇ ਵੱਡੀ ਗਿਣਤੀ ਵਿੱਚ ਡੇਰਾ ਪ੍ਰੇਮੀ ਪਹੁੰਚੇ। ਰਾਮ ਰਹੀਮ ਇਸ ਸਮਾਗਮ ਵਿੱਚ ਨਿੱਜੀ ਤੌਰ ’ਤੇ ਹਾਜ਼ਰ ਨਹੀਂ ਹੋਇਆ ਕਿਉਂਕਿ ਉਸ ਨੇ ਯੂਪੀ ਵਿਚਲੇ ਆਪਣੇ ਆਸ਼ਰਮ ਤੋਂ ਹੀ ਵੀਡੀਓ ਕਾਨਫਰੰਸ ਰਾਹੀਂ ਆਨਲਾਈਨ ਸਤਿਸੰਗ ਕੀਤਾ।

ਦੂਜੇ ਪਾਸੇ ਪੰਜਾਬ ਦੇ ਡੇਰਾ ਸਲਾਬਤਪੁਰਾ ਵਿਖੇ ਹੋ ਰਹੀ ਡੇਰਾ ਮੁਖੀ ਦੀ ਸਤਿਸੰਗ ਦਾ ਸਿੱਖ ਜਥੇਬੰਦੀਆਂ ਵੱਲੋਂ ਵਿਰੋਧ ਕੀਤਾ ਗਿਆ। ਸਤਿਸੰਗ ਦੇ ਵਿਰੋਧ 'ਚ ਪਿੰਡ ਜਲਾਲ ਵਿਖੇ ਧਰਨਾ ਦੇ ਰਹੇ ਦਰਜਨਾਂ ਸਿੱਖ ਆਗੂਆਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਸਿੱਖ ਆਗੂਆਂ ਨੂੰ ਗ੍ਰਿਫ਼ਤਾਰ ਕਰਨ ਉਪਰੰਤ ਪਿੰਡ ਜਲਾਲ ਵਿਖੇ ਧਰਨੇ ਦੀ ਥਾਂ ਉਪਰੋਂ ਹੀ ਡੇਰਾ ਸ਼ਰਧਾਲੂਆਂ ਦੇ ਵਹੀਕਲ ਲੰਘਾਉਣੇ ਸ਼ੁਰੂ ਕਰ ਦਿੱਤੇ ਗਏ। ਪਿੰਡ ਜਲਾਲ ਵਿਖੇ ਧਰਨੇ ਨੂੰ ਲੈ ਕੇ ਵੱਡੀ ਪੱਧਰ 'ਤੇ ਪੁਲਿਸ ਪ੍ਰਸ਼ਾਸਨ ਦੇ ਕਰਮੀ ਤਾਇਨਾਤ ਕੀਤੇ ਗਏ ਸਨ।

ਜ਼ਿਕਰਯੋਗ ਹੈ ਕਿ ਬਲਾਤਕਾਰ ਅਤੇ ਕਤਲ ਦੇ ਦੋਸ਼ੀ ਡੇਰਾ ਸੱਚਾ ਸੌਦਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ 40 ਦਿਨਾਂ ਦੀ ਪੈਰੋਲ 'ਤੇ ਜੇਲ੍ਹ 'ਚੋਂ ਬਾਹਰ ਆਇਆ ਹੋਇਆ ਹੈ |ਜਿਸ ਦਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਕਈ ਸਿੱਖ ਜਥੇਬੰਦੀਆਂ ਵਿਰੋਧ ਕਰ ਰਹੀਆਂ ਲੋਕਾਂ 'ਚ ਗੁੱਸਾ ਹੈ ਕਿ ਹਰਿਆਣਾ ਸਰਕਾਰ ਬਲਾਤਕਾਰ ਅਤੇ ਕਤਲ ਰਾਮ ਰਹੀਮ ਨੂੰ ਪਰੋਲ ਦੇ ਰਹੀ ਹੈ ਤੇ ਪੰਜਾਬ ਸਰਕਾਰ ਉਸਦੇ ਸਤਸੰਗ ਨੂੰ ਇਜਾਜ਼ਤ | ਅਜਿਹੇ 'ਚ sgpc ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਹੈਂ ਕਿ ਉਹ ਸਰਕਾਰਾਂ ਦੇ ਇਸ ਫੈਸਲੇ ਖਿਲਾਫ  ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੱਕ ਪਹੁੰਚ ਕਰਨਗੇ

Subscribe Our Channel: ABP Sanjha https://www.youtube.com/channel/UCYGZ0qW3w_dWExE3QzMkwZA/?sub_confirmation=1 Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha
Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-live-abp-news-abp-ananda/id811114904?mt=8 
Download ABP App for Android: https://play.google.com/store/apps/details?id=com.winit.starnews.hin&hl=en

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ
ਪੰਜਾਬ ਭਰ 'ਚ ਰੋਸ! ਸਫਾਈ ਸੇਵਕਾਂ ਨੇ ਬੰਦ ਕਰਵਾਇਆ ਪੰਜਾਬ
ਗੜਗੱਜ ਦਾ ਸਵਾਲ! 'ਸਰਕਾਰ ਹੁਣ ਆਪਣੀਆਂ ਗੱਲਾਂ ਤੋਂ ਕਿਉਂ ਮੁੱਕਰ ਰਹੀ ਹੈ?'
'ਆਪਣੇ ਧਰਮ 'ਚ ਸਰਕਾਰ ਦੀ ਦਖ਼ਲਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ'
'ਅਸੀਂ ਕੀ ਕਹਿ ਰਹੇ ਹਾਂ, ਸਰਕਾਰ ਨੂੰ ਅਜੇ ਤੱਕ ਸਮਝ ਨਹੀਂ ਆਈ'— ਗੜਗੱਜ

ਟਾਪ ਹੈਡਲਾਈਨ

Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ
Punjab  'ਚ 15 ਅਗਸਤ ਤੋਂ ਪਹਿਲਾਂ ਵੱਡੀ ਸਾਜ਼ਿਸ਼ ਨਾਕਾਮ ! 4 ਆਰੋਪੀ ਗ੍ਰਿਫ਼ਤਾਰ, ASI ਕਤਲ ਕਾਂਡ ਨਾਲ ਵੀ ਜੁੜੇ ਤਾਰ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਕੈਨੇਡਾ 'ਚ 500 ਵਿਦਿਆਰਥੀਆਂ 'ਤੇ ਡਿਪੋਰਟ ਹੋਣ ਦਾ ਖ਼ਤਰਾ, ਹਨੇਰੀ-ਤੂਫਾਨ 'ਚ ਸੜਕਾਂ 'ਤੇ ਡਟੇ; ਵਿਦਿਆਰਥੀ ਹੋਏ ਪਰੇਸ਼ਾਨ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
ਪੰਜਾਬ-ਚੰਡੀਗੜ੍ਹ 'ਚ 4 ਦਿਨਾਂ ਲਈ ਭਾਰੀ ਮੀਂਹ ਦਾ ਅਲਰਟ, ਤਾਪਮਾਨ 'ਚ ਆਈ ਗਿਰਾਵਟ; ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
PUC ਖ਼ਤਮ? ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਵੱਡੀ ਵਾਰਦਾਤ ਨਾਲ ਹਿੱਲਿਆ ਪੰਜਾਬ, ਨਸ਼ੇ ਦੀ ਹਾਲਤ 'ਚ ਨੌਜਵਾਨ ਨੇ ਚਲਾਈਆਂ ਤਾੜਤਾੜ ਗੋਲੀਆਂ; ਮੱਚੀ ਸਨਸਨੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਲੁਧਿਆਣਾ 'ਚ ਸਟੂਡੈਂਟ ਨੇ ਪ੍ਰਿੰਸੀਪਲ ਨੂੰ ਮਾਰੇ ਥੱਪੜ, ਰਾਸਤੇ 'ਚ ਘੇਰ ਕੇ ਕੀਤੀ ਕੁੱਟਮਾਰ; 11ਵੀਂ ਦੇ ਵਿਦਿਆਰਥੀ ਨੂੰ ਟੈਟੂ ਬਣਵਾਉਣ 'ਤੇ ਡਾਂਟਿਆ ਸੀ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 31 ਜੁਲਾਈ 2026
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
ITR: ਸਾਰੇ ਟੈਕਸਪੇਅਰਾਂ ਲਈ 31 ਜੁਲਾਈ ਆਖਰੀ ਤਾਰੀਖ ਨਹੀਂ, ਕਿਨ੍ਹਾਂ ਲੋਕਾਂ ਨੂੰ ਮਿਲਦਾ ਹੈ ਵੱਧ ਸਮਾਂ?
Embed widget