ਰਾਣਾ ਕੇਪੀ ਨੇ ਸਾਰੇ ਇਲਜ਼ਾਮਾਂ ਨੂੰ ਨਕਾਰਿਆ
ਸਟੇਟ ਵਿਜੀਲੈਂਸ ਬਿਊਰੋ (Vigilance Bureau) ਦੇ ਨੋਟਿਸ ਤੋਂ ਬਾਅਦ ਸਾਬਕਾ ਉਦਯੋਗ ਮੰਤਰੀ ਅਤੇ ਭਾਜਪਾ ਨੇਤਾ ਸੁੰਦਰ ਸ਼ਾਮ ਅਰੋੜਾ ਬੁੱਧਵਾਰ ਨੂੰ ਵਿਜੀਲੈਂਸ ਦਫ਼ਤਰ ਪਹੁੰਚੇ। ਅਧਿਕਾਰੀਆਂ ਨੇ ਉਸ ਨੂੰ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਸਬੰਧੀ ਸਵਾਲ ਪੁੱਛੇ। ਉਸ ਤੋਂ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਗਈ।