ਪੜਚੋਲ ਕਰੋ

Ranbir Khatra ਦੇ ਹੱਥ ਖੂਨ ਨਾਲ ਰੰਗੇ ! - ਵਿਰਸਾ ਸਿੰਘ ਵਲਟੋਹਾ

ਰਣਬੀਰ ਸਿੰਘ ਖੱਟੜਾ ਦੇ ਹੱਥ ਸਿੱਖ ਨੌਜਵਾਨਾਂ ਦੇ ਖੂਨ ਨਾਲ ਰੰਗੇ: ਵਿਰਸਾ ਸਿੰਘ ਵਲਟੋਹਾ 

ਕਿਹਾ ਕਿ ਪ੍ਰਦੀਪ ਕਲੇਰ ਤੋਂ ਬਾਅਦ ਹੁਣ ਆਪ ਸਰਕਾਰ ਨੇ ਅਕਾਲੀ ਦਲ ’ਤੇ ਹਮਲੇ ਲਈ ਖੱਟੜਾ ਦੀ ਡਿਊਟੀ ਲਗਾਈ 

 ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਰਦਾਰ ਵਿਰਸਾ ਸਿੰਘ ਵਲਟੋਹਾ ਨੇ ਕਿਹਾ ਹੈ ਕਿ ਸਾਬਕਾ ਐਸ ਐਸ ਪੀ ਰਣਬੀਰ ਸਿੰਘ ਖੱਟੜਾ ਦੇ ਹੱਥ ਸਿੱਖ ਨੌਜਵਾਨਾਂ ਦੇ ਖੂਨ ਨਾਲ ਰੰਗੇ ਹਨ ਅਤੇ ਅਕਾਲੀ ਦਲ ’ਤੇ ਹਮਲਾ ਕਰਨ ਲਈ ਹੁਣ ਪ੍ਰਦੀਪ ਕਲੇਰ ਤੋਂ ਬਾਅਦ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਰਣਬੀਰ ਸਿੰਘ ਖੱਟੜਾ ਦੀ ਡਿਊਟੀ ਲਗਾਈ ਹੈ। ਅੱਜ ਇਥੇ ਇਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸਰਦਾਰ ਵਲਟੋਹਾ ਨੇ ਕਿਹਾ ਕਿ ਸਰਦਾਰ ਰਣਬੀਰ ਸਿੰਘ ਖੱਟੜਾ ਜਦੋਂ ਬਟਾਲਾ, ਮਜੀਠਾ ਤੇ ਤਰਨਤਾਰਨ ਆਦਿ ਸਰਹੱਦੀ ਜ਼ਿਲ੍ਹਿਆਂ ਵਿਚ ਬਤੌਰ ਐਸ ਐਸ ਪੀ ਤਾਇਨਾਤ ਸਨ ਤਾਂ ਉਸ ਵੇਲੇ ਉਹਨਾਂ ਨਾ ਸਿਰਫ ਸਿੱਖ ਨੌਜਵਾਨਾਂ ’ਤੇ ਅੰਨਾ ਤਸ਼ੱਦਦ ਢਾਹਿਆ ਤੇ ਅਣਗਿਣਤ ਝੂਠੇ ਪੁਲਿਸ ਮੁਕਾਬਲੇ ਕੀਤੇ ਬਲਕਿ ਸਿੱਖ ਧੀਆਂ ਭੈਣ ਨੂੰ ਬੇੱਪਤ ਕਰਨ ਦਾ ਕੰਮ ਵੀ ਕੀਤਾ। ਉਹਨਾਂ ਕਿਹਾ ਕਿ ਇਹ ਇਕ ਅਟੱਲ ਸੱਚਾਈ ਹੈ ਕਿ ਖੱਟੜਾ ਦੀ ਹਮੇਸ਼ਾ ਕਾਂਗਰਸ ਲੀਡਰਸ਼ਿਪ ਨਾਲ ਨੇੜਤਾ ਰਹੀ ਹੈ ਭਾਵੇਂ ਉਹ ਮੁੱਖ ਮੰਤਰੀ ਬੇਅੰਤ ਸਿੰਘ ਹੋਣ, ਸਾਬਕਾ ਉਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਹੋਣ ਜਾਂ ਫਿਰ ਤਤਕਾਲੀ ਡੀ ਜੀ ਪੀ ਕੇ ਪੀ ਐਸ ਗਿੱਲ ਹੋਣ, ਉਹ ਸਭ ਦੀਆਂ ਅੱਖਾਂ ਦੇ ਤਾਰੇ ਰਹੇ ਹਨ। ਉਹਨਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਬਦਨਾਮ ਕਰਨ ਵਾਸਤੇ ਕਾਂਗਰਸ ਤੇ ਆਪ ਵੱਲੋਂ ਰਚੀ ਯੋਜਨਾਬੱਧ ਸਾਜ਼ਿਸ਼ ਦੀ ਕੜੀ ਤਹਿਤ ਹੁਣ ਆਪ ਸਰਕਾਰ ਨੇ ਪ੍ਰਦੀਪ ਕਲੇਰ ਤੋਂ ਬਾਅਦ ਰਣਬੀਰ ਸਿੰਘ ਖੱਟੜਾ ਦੀ ਡਿਊਟੀ ਲਗਾਈ ਹੈ। 

virsa singh valtoha,virsa singh valtoha news,akali dal,sukhbir singh badal,punjab news,punjabi news,chandigarh news,ludhiana news,ranbir singh khatra exclusvie interview,bikram majithia,sukhbir badal,live news,beadbi case,kotkapura golikand,behbal kalan golikand,guru granth sahib beabdi case,sit head,rs khatra news,ranbir singh khatra

ਵੀਡੀਓਜ਼ ਖ਼ਬਰਾਂ

ਬਜਰੰਗ ਪੂਨੀਆ ਨੂੰ ਧਮਕੀ ਮਿਲਣ 'ਤੇ CM ਨਾਇਬ ਸਿੰਘ ਸੈਣੀ ਨੇ ਕੀ ਕਿਹਾ

ਸ਼ਾਟ ਵੀਡੀਓ ਖ਼ਬਰਾਂ

View More
Advertisement

ਟਾਪ ਹੈਡਲਾਈਨ

ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਨਵਾਂ ਝਟਕਾ ! ਕੰਮ ਕਰਨ ਦੇ ਘੰਟਿਆ 'ਚ ਕੀਤੀ ਕਟੌਤੀ, ਖ਼ਰਚਾ ਕੱਢਣ ਨੂੰ ਲੈ ਕੇ ਫਿਕਰਮੰਦ ਵਿਦਿਆਰਥੀ

ਵੱਡਾ ਫੈਸਲਾ: Credit-Debit Card ਰਾਹੀਂ ਭੁਗਤਾਨ ਕਰਨ 'ਤੇ ਲੱਗੇਗਾ 18% GST

New Virus Alert: ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ ਦਾ ਖਤਰਾ! ਚੀਨ 'ਚ ਮਿਲੇ ਖਤਰਨਾਕ ਵਾਇਰਸ, ਪੂਰੀ ਦੁਨੀਆ ਲਈ ਅਲਰਟ

ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
Advertisement
Advertisement
ABP Premium
Advertisement

ਵੀਡੀਓਜ਼

ਪੰਜਾਬ 'ਚ ਹੁਣ ਕਦੋਂ ਪਵੇਗਾ ਮੀਂਹ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀਬਜਰੰਗ ਪੂਨੀਆ ਨੂੰ ਧਮਕੀ ਮਿਲਣ 'ਤੇ CM ਨਾਇਬ ਸਿੰਘ ਸੈਣੀ ਨੇ ਕੀ ਕਿਹਾਟੀਚਰ ਦੀ ਕੁੱਟ ਤੋਂ ਸਹਿਮੇ 15 ਸਾਲ ਦੇ ਬੱਚੇ ਨੇ ਕੀਤੀ ਆਤਮਹੱਤਿਆ25 ਲੱਖ ਆਨਲਾਈਨ ਗੇਮ 'ਚ ਹਾਰੇ ਪੁੱਤ ਨੇ ਰਚੀ ਪਿਉ ਦੇ ਕਤਲ ਦੀ ਸਾਜ਼ਿਸ਼,

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਨਵਾਂ ਝਟਕਾ ! ਕੰਮ ਕਰਨ ਦੇ ਘੰਟਿਆ 'ਚ ਕੀਤੀ ਕਟੌਤੀ, ਖ਼ਰਚਾ ਕੱਢਣ ਨੂੰ ਲੈ ਕੇ ਫਿਕਰਮੰਦ ਵਿਦਿਆਰਥੀ
ਕੈਨੇਡਾ ਸਰਕਾਰ ਨੇ ਭਾਰਤੀ ਵਿਦਿਆਰਥੀਆਂ ਨੂੰ ਦਿੱਤਾ ਨਵਾਂ ਝਟਕਾ ! ਕੰਮ ਕਰਨ ਦੇ ਘੰਟਿਆ 'ਚ ਕੀਤੀ ਕਟੌਤੀ, ਖ਼ਰਚਾ ਕੱਢਣ ਨੂੰ ਲੈ ਕੇ ਫਿਕਰਮੰਦ ਵਿਦਿਆਰਥੀ
ਵੱਡਾ ਫੈਸਲਾ: Credit-Debit Card ਰਾਹੀਂ ਭੁਗਤਾਨ ਕਰਨ 'ਤੇ ਲੱਗੇਗਾ 18% GST
ਵੱਡਾ ਫੈਸਲਾ: Credit-Debit Card ਰਾਹੀਂ ਭੁਗਤਾਨ ਕਰਨ 'ਤੇ ਲੱਗੇਗਾ 18% GST
New Virus Alert: ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ ਦਾ ਖਤਰਾ! ਚੀਨ 'ਚ ਮਿਲੇ ਖਤਰਨਾਕ ਵਾਇਰਸ, ਪੂਰੀ ਦੁਨੀਆ ਲਈ ਅਲਰਟ
New Virus Alert: ਕੋਰੋਨਾ ਤੋਂ ਵੀ ਖਤਰਨਾਕ ਮਹਾਮਾਰੀ ਦਾ ਖਤਰਾ! ਚੀਨ 'ਚ ਮਿਲੇ ਖਤਰਨਾਕ ਵਾਇਰਸ, ਪੂਰੀ ਦੁਨੀਆ ਲਈ ਅਲਰਟ
ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
ਭਾਰਤ 'ਚ Monkeypox ਦੇ ਪਹਿਲੇ ਕੇਸ ਦੀ ਹੋਈ ਪੁਸ਼ਟੀ, ਕੇਂਦਰ ਸਰਕਾਰ ਨੇ ਕੀਤਾ ਅਧਿਕਾਰਤ ਐਲਾਨ
Stubble Burning: ਪਰਾਲੀ ਦੇ ਹੱਲ ਲਈ ਨਹੀਂ ਪਰ ਕਿਸਾਨਾਂ ਨੂੰ ਸਾੜਨ ਤੋਂ ਰੋਕਣ ਲਈ ਸਰਕਾਰ ਖ਼ਰਚੇਗੀ 500 ਕਰੋੜ, ਜਾਣੋ ਕੀ ਬਣਾਈ ਯੋਜਨਾ ?

iPhone 15  ਤੋਂ ਕਿੰਨਾ ਅਲਗ ਹੋਵੇਗਾ iPhone 16? ਡਿਜ਼ਾਈਨ ਤੋਂ ਲੈ ਕੇ ਬੈਟਰੀ ਤੱਕ ਦਿਖਾਈ ਦੇਣਗੇ ਇਹ ਬਦਲਾਅ

Adani Group: ਅਡਾਨੀ ਗਰੁੱਪ ਦਾ ਕਿਸਾਨਾਂ ਨੂੰ ਵੱਡਾ ਝਟਕਾ! ਇੱਕੋ ਝਟਕੇ 1500 ਰੁਪਏ ਕੁਇੰਟਲ ਹੇਠਾਂ ਸੁੱਟਿਆ ਫਸਲ ਦਾ ਭਾਅ

Punjab News: ਲੁਧਿਆਣਾ ਦੇ ਸਰਕਾਰੀ ਹਸਪਤਾਲ 'ਚ ਸ਼ਰਾਬੀਆਂ ਨੇ ਕੀਤਾ ਹੰਗਾਮਾ, ਮਹਿਲਾ ਡਾਕਟਰ 'ਤੇ ਹਮਲਾ ਕਰਨ ਦੀ ਕੋਸ਼ਿਸ਼, ਪੁਲਿਸ ਨਾਲ ਵੀ ਕੀਤੀ ਹੱਥੋਪਾਈ

Embed widget