ਪੜਚੋਲ ਕਰੋ

Randeep Singh Bhangu Death | ਪੰਜਾਬੀ ਅਦਾਕਾਰ ਰਣਦੀਪ ਭੰਗੂ ਨੇ ਸ਼ਰਾਬ ਦੇ ਭੁਲੇਖੇ ਪੀਤਾ ਜ਼ਹਿਰ - ਮੌXਤ,ਪੰਜਾਬੀ ਸਿਤਾਰਿਆਂ ਨੇ ਪ੍ਰਗਟਾਇਆ ਦੁੱਖ

Randeep Singh Bhangu Death | ਪੰਜਾਬੀ ਅਦਾਕਾਰ ਰਣਦੀਪ ਭੰਗੂ ਨੇ ਸ਼ਰਾਬ ਦੇ ਭੁਲੇਖੇ ਪੀਤਾ ਜ਼ਹਿਰ - ਮੌXਤ,ਪੰਜਾਬੀ ਸਿਤਾਰਿਆਂ ਨੇ ਪ੍ਰਗਟਾਇਆ ਦੁੱਖ 
#Punjab #Punjabiindustry #Randeepbhangu #abplive 
ਮਸ਼ਹੂਰ ਅਦਾਕਾਰ ਰਣਦੀਪ ਭੰਗੂ ਨੇ ਇਸ ਦੁਨੀਆਂ ਨੂੰ ਹਮੇਸ਼ਾ-ਹਮੇਸ਼ਾ ਲਈ ਅਲਵਿਦਾ ਕਹਿ ਗਏ ਹਨ 
ਉਨ੍ਹਾਂ ਦੇ ਅਚਾਨਕ ਦੇਹਾਂਤ ਦੀ ਖਬਰ ਨੇ ਹਰ ਕਿਸੇ ਦੇ ਹੋਸ਼ ਉਡਾ ਦਿੱਤੇ ਹਨ। 
ਇੰਡਸਟਰੀ ਦੇ ਤਮਾਮ ਸਿਤਾਰਿਆਂ ਵੱਲੋਂ ਭੰਗੂ ਦੇ ਦੇਹਾਂਤ ਤੇ ਸੋਗ ਪ੍ਰਗਟ ਕੀਤਾ ਜਾ ਰਿਹਾ ਹੈ। 
ਭੰਗੂ ਚਮਕੌਰ ਸਾਹਿਬ ਦੇ ਨਜ਼ਦੀਕੀ ਪਿੰਡ ਚੂਹੜ ਮਾਜਰੀ ਦਾ ਰਹਿਣ ਵਾਲਾ ਸੀ |
ਰਿਸ਼ਤੇਦਾਰਾਂ ਮੁਤਾਬਕ ਰਣਦੀਪ ਭੰਗੂ ਨੇ ਸ਼ਰਾਬ ਦੇ ਭੁਲੇਖੇ ਕੋਈ ਜ਼ਹਿਰੀਲੀ ਵਸਤੂ ਪੀ ਲਈ 
ਜਿਸ ਕਾਰਨ ਉਸ ਨੂੰ ਖੂਨ ਦੀ ਉਲਟੀ ਆਈ ਜਿਸ ਤੋਂ ਬਾਅਦ ਤੁਰੰਤ ਉਸ ਨੂੰ 
ਚੰਡੀਗੜ੍ਹ ਦੇ ਪੀਜੀਆਈ ਹੋਸਪਿਟਲ ਵਿੱਚ ਲੈ ਆਂਦਾ ਗਿਆ ਜਿੱਥੇ ਉਸ ਦੀ ਇਲਾਜ ਦੌਰਾਨ ਮੌਤ ਹੋ ਗਈ।
ਕਾਬਿਲੇਗੌਰ ਹੈ ਕਿ ਰਣਦੀਪ ਭੰਗੂ ਨੇ ਹੁਣ ਤੱਕ ਕਈ ਬੱਲੇ ਓ ਚਲਾਕ ਸੱਜਣਾ 
ਕ੍ਰੇਜ਼ੀ ਟੱਬਰ ਵਰਗੇ ਫ਼ਿਲਮਾਂ ‘ਚ ਆਪਣੀ ਅਦਾਕਾਰੀ ਦਾ ਲੋਹਾ ਮਨਵਾਇਆ ਹੈ। 
ਉਨ੍ਹਾਂ ਨੂੰ ਫ਼ਿਲਮਾਂ ‘ਚ ਅਦਾਕਾਰੀ ਦੇ ਗੁਰ ਕਰਮਜੀਤ ਅਨਮੋਲ, ਮਲਕੀਤ ਰੌਣੀ, ਗੁਰਪ੍ਰੀਤ ਕੌਰ ਭੰਗੂ 
ਸਣੇ ਕਈ ਅਦਾਕਾਰਾਂ ਤੋਂ ਸਿੱਖਣ ਨੂੰ ਮਿਲੇ। 
ਇਨ੍ਹਾਂ ਅਦਾਕਾਰਾਂ ਨੇ ਰਣਦੀਪ ਭੰਗੂ ਦੇ ਫਿਲਮੀ ਕਰੀਅਰ ਵਿੱਚ ਅਹਿਮ ਭੂਮਿਕਾ ਨਿਭਾਈ। 
ਇੰਡਸਟਰੀ ‘ਚ ਰਣਦੀਪ ਭੰਗੂ ਦੇ ਦੇਹਾਂਤ ਦੀ ਖਬਰ ਆਈ ਤਾਂ ਪੰਜਾਬੀ ਇੰਡਸਟਰੀ ਦੇ ਕਈ ਸਿਤਾਰਿਆਂ 
ਨੇ ਉਨ੍ਹਾਂ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

Weather Update: ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
ਅਗਲੇ 5 ਦਿਨਾਂ 'ਚ ਮੱਚੇਗੀ ਤਬਾਹੀ! 60 ਤੋਂ 80 ਕਿ.ਮੀ.ਪ੍ਰਤੀ ਰਫਤਾਰ ਨਾਲ ਤੇਜ਼ ਤੂਫਾਨ, ਮੀਂਹ-ਗਰਜ ਢਾਏਗਾ ਕਹਿਰ, ਮੌਸਮ ਵਿਭਾਗ ਵੱਲੋਂ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਰਹਿਣ... 
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab News: ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...
ਸੁਖਬੀਰ ਬਾਦਲ ਦੇ ਟਾਂਕੇ ਲੱਗੀ ਫੋਟੋ ਸਾਹਮਣੇ ਆਈ, ਹਰਸਿਮਰਤ ਕੌਰ ਬੋਲੀਂ- 150 ਤੋਂ ਵੱਧ ਟਾਂਕੇ ਲੱਗੇ, NIA ਜਾਂਚ ਲਈ ਅਮਿਤ ਸ਼ਾਹ ਨੂੰ ਲਿਖਿਆ ਪੱਤਰ...

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Earthquake News: ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
ਭੂਚਾਲ ਕਾਰਨ ਮੱਚੀ ਤਬਾਹੀ ਨੇ ਢਾਇਆ ਕਹਿਰ, ਹੁਣ ਤੱਕ 51 ਲੋਕਾਂ ਦੀ ਮੌਤ, 900 ਤੋਂ ਵੱਧ ਘਰ ਪੂਰੀ ਤਰ੍ਹਾਂ ਤਬਾਹ ਅਤੇ 450 ਹੋਰ ਨੁਕਸਾਨੇ ਗਏ...
Twin Firing Incident: ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
ਵੱਡੀ ਵਾਰਦਾਤ ਨਾਲ ਪ੍ਰਸ਼ਾਸਨ 'ਚ ਮੱਚਿਆ ਹੜਕੰਪ, 24 ਘੰਟਿਆਂ ਵਿੱਚ ਦੋ ਵਾਰ ਹੋਈ ਗੋਲੀਬਾਰੀ, 6 ਲੋਕਾਂ ਦੀ ਮੌਤ; ਫੈਲੀ ਦਹਿਸ਼ਤ...
Punjab Congress Crisis: ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
ਕਾਂਗਰਸ ਦੇ ਕਾਟੋਕਲੇਸ਼ ਵਿਚਾਲੇ ਛਿੜਿਆ ਨਵਾਂ ਵਿਵਾਦ, ਰਾਹੁਲ ਗਾਂਧੀ ਦੇ ਦੌਰੇ ਤੋਂ ਪਹਿਲਾਂ ਚੰਨੀ ਧੜੇ ਨੇ ਖੋਲ੍ਹਿਆ ਮੋਰਚਾ; ਜਾਣੋ ਪੂਰਾ ਮਾਮਲਾ...
Ludhiana School Holiday: ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਲੁਧਿਆਣਾ ਦੇ ਸਕੂਲਾਂ 'ਚ ਸੋਮਵਾਰ ਨੂੰ ਰਹੇਗੀ ਛੁੱਟੀ, ਕੈਬਨਿਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕੀਤਾ ਐਲਾਨ, ਨੋਟੀਫਿਕੇਸ਼ਨ ਜਾਰੀ...
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਵੱਡੀ ਖ਼ਬਰ! ਵਾਰਾਣਸੀ ਹਵਾਈ ਅੱਡੇ 'ਤੇ ਚੈਕਿੰਗ ਦੌਰਾਨ ਚੱਲੀ ਗੋਲੀ, 2 ਜ਼ਖ਼ਮੀ; ਮੱਚਿਆ ਚੀਕ ਚੀਹਾੜਾ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਕਿਸਾਨਾਂ ਦਾ ਦਿੱਲੀ ਕੂਚ ਦਾ ਐਲਾਨ, ਦੇਰ ਰਾਤ ਹਰਿਆਣਾ-ਪੰਜਾਬ ਬਾਰਡਰ ਕੀਤਾ ਸੀਲ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਵੱਡੀ ਖ਼ਬਰ! 21 ਤਰੀਕ ਨੂੰ ਪੰਜਾਬ ਰਹੇਗਾ ਬੰਦ! ਜਾਣੋ ਵਜ੍ਹਾ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
ਅੱਜ ਸਸਤਾ ਹੋਇਆ ਪੈਟਰੋਲ-ਡੀਜ਼ਲ? ਦੇਖ ਲਓ ਪੂਰੀ ਲਿਸਟ
Embed widget