ਪੜਚੋਲ ਕਰੋ
(Source: ECI/ABP News)
ਕੋਰੋਨਾ ਦੇ ਡਰ ਕਾਰਨ ਰਣਇੰਦਰ ED ਸਾਹਮਣੇ ਨਹੀਂ ਹੋਏ ਪੇਸ਼
ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦੇ ਪੁੱਤਰ ਰਣਇੰਦਰ ਸਿੰਘ (Raninder Singh) ਅੱਜ ਵੀ ਈਡੀ (ED) ਦੇ ਸਾਹਮਣੇ ਪੇਸ਼ ਨਹੀਂ ਹੋਏ। ਇਸ ਬਾਰੇ ਰਣਇੰਦਰ ਦੇ ਵਕੀਲ ਜੈਵੀਰ ਸ਼ੇਰਗਿੱਲ ਨੇ ਦੱਸਿਆ ਕਿ ਪੰਜਾਬ ਵਿੱਚ ਵਾਲਮੀਕਿ ਜਯੰਤੀ ਦੇ ਸਮਾਗਮ ਵਿੱਚ ਪੰਜਾਬ ਸਰਕਾਰ ਦੇ ਅਧਿਕਾਰੀ ਦੀ ਕੋਰੋਨਾ ਰਿਪੋਰਟ ਪੌਜ਼ੇਟਿਵ ਆਈ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਖੁਦ ਨੂੰ ਕੁਆਰੰਟੀਨ ਕਰ ਲਿਆ ਹੈ। ਰਣਇੰਦਰ ਦੇ ਨਾਲ ਸੀਐਮ ਕੈਪਟਨ ਅਮਰਿੰਦਰ ਸਿੰਘ ਵੀ ਇਸ ਸਮਾਗਮ 'ਚ ਸ਼ਾਮਲ ਹੋਏ ਸੀ।
ਪੰਜਾਬ

BSF ਨੇ ਭਾਰਤ-ਪਾਕਿਸਤਾਨ ਸਰਹੱਦ ਤੇ ਪਾਕਿਸਤਾਨੀ ਘੁਸਪੈਠੀਆ ਕੀਤਾ ਢੇਰ
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਦੇਸ਼
ਕਾਰੋਬਾਰ
ਪੰਜਾਬ
ਟ੍ਰੈਂਡਿੰਗ ਟੌਪਿਕ

Advertisement