Rape in Chandigarh । ਹਿਮਾਚਲ ਦੀ ਲੜਕੀ ਨਾਲ ਚੰਡੀਗੜ੍ਹ 'ਚ ਰੇਪ ਦਾ ਮਾਮਲਾ

Gang rape: ਸ਼ਿਮਲਾ ਦੀ ਰਹਿਣ ਵਾਲੀ 26 ਸਾਲਾ ਲੜਕੀ ਨਾਲ ਚੰਡੀਗੜ੍ਹ ਦੇ ਇੱਕ ਘਰ ਵਿੱਚ ਬੰਧਕ ਬਣਾ ਕੇ ਸਮੂਹਿਕ ਬਲਾਤਕਾਰ ਕਰਨ ਦੀ ਖ਼ਬਰ ਸਾਹਮਣੇ ਆਈ ਹੈ ਜਿਸ ਤੋਂ ਬਾਅਦ ਪੁਲਿਸ ਨੇ ਇਸ ਮਾਮਲੇ 'ਚ ਇੱਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ ਜਦਕਿ ਦੂਜਾ ਅਜੇ ਫਰਾਰ ਹੈ। ਪੁਲਿਸ ਮੁਤਾਬਕ ਦੋਵੇਂ ਮੁਲਜ਼ਮ ਪੰਜਾਬ ਦੇ ਰਹਿਣ ਵਾਲੇ ਹਨ। ਚੰਡੀਗੜ੍ਹ ਪੁਲਿਸ ਦੀ ਟੀਮ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਛਾਪੇਮਾਰੀ ਕਰ ਰਹੀ ਹੈ।

JOIN US ON

Telegram
Sponsored Links by Taboola