ਪੜਚੋਲ ਕਰੋ
Advertisement
Ravneet bittu ਅਤੇ CM Bhagwant Maan ਨੂੰ ਲੈ ਕੇ Partap Bazwa ਦਾ ਵੱਡਾ ਖ਼ੁਲਾਸਾ!
Ravneet bittu ਅਤੇ CM Bhagwant Maan ਨੂੰ ਲੈ ਕੇ Partap Bazwa ਦਾ ਵੱਡਾ ਖ਼ੁਲਾਸਾ!
ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਚੋਣ ਕਮਿਸ਼ਨ ਨੇ ਤਿਆਰੀਆਂ ਕਰ ਲਈਆਂ ਹਨ। ਪੰਜਾਬ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਅੱਜ ਚੋਣ ਕਮਿਸ਼ਨ ਨਾਲ ਮੁਲਾਕਾਤ ਕੀਤੀ ਗਈ ਹੈ। ਇਸ ਮਗਰੋਂ LOP ਬਾਜਵਾ ਵਲੋਂ ਪ੍ਰੈੱਸ ਕਾਨਫਰੰਸ ਕੀਤੀ ਗਈ ਹੈ। ਇਸ ਦੌਰਾਨ ਹਾਲ ਹੀ ਵਿੱਚ ਪ੍ਰਤਾਪ ਸਿੰਘ ਬਾਜਵਾ ਵੱਲੋਂ ਚੋਣ ਕਮਿਸ਼ਨ ਨੂੰ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਅਪੀਲ ਕੀਤੀ ਹੈ। ਬਾਜਵਾ ਨੇ ਪੰਚਾਇਤੀ ਚੋਣਾਂ ਮੁਲਤਵੀ ਕਰਨ ਦੀ ਬੇਨਤੀ ਅਤੇ ਨਾਮਜ਼ਦਗੀ ਪ੍ਰਕਿਰਿਆ ਦੀਆਂ ਬੇਨਿਯਮੀਆਂ ਲਈ ਉਪਚਾਰਕ ਉਪਾਅ ਦੀ ਮੰਗ ਕੀਤੀ ਹੈ। ਕਾਂਗਰਸੀ ਆਗੂਆਂ ਦਾ ਇੱਕ ਵਫ਼ਦ ਸੂਬਾ ਚੋਣ ਕਮਿਸ਼ਨ ਨੂੰ ਮਿਲਿਆ। ਪ੍ਰਤਾਪ ਬਾਜਵਾ ਨੇ ਚੋਣ ਕਮਿਸ਼ਨ ਨੂੰ ਬੇਨਤੀ ਕੀਤੀ ਕਿ ਪੰਚਾਇਤੀ ਚੋਣਾਂ ਨੂੰ ਘੱਟੋ-ਘੱਟ ਤਿੰਨ ਹਫ਼ਤਿਆਂ ਤੱਕ ਮੁਲਤਵੀ ਕਰਨ 'ਤੇ ਵਿਚਾਰ ਕੀਤਾ ਜਾਵੇ ਤਾਂ ਜੋ ਵਧੇਰੇ ਸੰਗਠਿਤ ਅਤੇ ਬਰਾਬਰੀ ਵਾਲੀ ਪ੍ਰਕਿਰਿਆ ਦੀ ਆਗਿਆ ਦਿੱਤੀ ਜਾ ਸਕੇ।
Tags :
Partap BAjwaਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਲੁਧਿਆਣਾ
ਕਾਰੋਬਾਰ
ਲੁਧਿਆਣਾ
ਟ੍ਰੈਂਡਿੰਗ ਟੌਪਿਕ
Advertisement