Ravneet Bittu : ਵਿਜੀਲੈਂਸ ਲੁਧਿਆਣਾ ਪੁਲਿਸ ਦੇ ਰਵੱਈਏ ਤੋਂ ਤੰਗ
Ludhiana News: ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ’ਚ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਤੇ ਉਸ ਦੇ ਨਜ਼ਦੀਕੀ ਸਾਥੀ ਕੌਂਸਲਰ ਸਨੀ ਭੱਲਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਸਰਕਾਰ ਤੇ ਵਿਜੀਲੈਂਸ ਖ਼ਿਲਾਫ਼ ਬੋਲਣ ਵਾਲੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦੀਆਂ ਮੁਸ਼ਕਲਾਂ ਹੁਣ ਵਧ ਸਕਦੀਆਂ ਹਨ। ਵਿਜੀਲੈਂਸ ਨੇ ਬਿੱਟੂ ਦੇ ਧਮਕੀ ਭਰੇ ਬੋਲਾਂ ਖਿਲਾਫ਼ ਹੁਣ ਮਾਣਹਾਨੀ ਦਾ ਕੇਸ ਦਰਜ ਕਰਨ ਦੀ ਤਿਆਰੀ ਕਰ ਲਈ ਹੈ।
Tags :
PunjabNews CMBhagwantMann FormerMinisterBharatBhushanAshu LudhianaNews TransportationTenderScam CouncilorSunnyBhalla VigilancePunjab RavneetSinghBittu