Ravneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'
Download ABP Live App and Watch All Latest Videos
View In AppRavneet Bittu On CM Mann | 'ਮੁੱਖ ਮੰਤਰੀ,ਓਹਦੀ Wife ,ਭੈਣ ਤੇ ਪਰਿਵਾਰ ਨੂੰ ਵੋਟਾਂ ਲਈ ਗਲੀ ਗਲੀ ਫ਼ਿਰਨਾ ਪੈ ਰਿਹਾ'
ਕੇਂਦਰੀ ਮੰਤਰੀ ਰਵਨੀਤ ਬਿੱਟੂ ਦਾ CM ਮਾਨ 'ਤੇ ਨਿਸ਼ਾਨਾ
ਵੋਟਾਂ ਲਈ ਸਾਰਾ ਪਰਿਵਾਰ ਗਲੀ ਗਲੀ ਫ਼ਿਰ ਰਿਹਾ
ਸਿਆਸਤ 'ਚ ਪਰਿਵਾਰਾਂ 'ਤੇ ਸਵਾਲ ਚੁੱਕਣ ਵਾਲੇ ਮੁੱਖ ਮੰਤਰੀ ਭਗਵੰਤ ਮਾਨ
ਤੇ ਉਨ੍ਹਾਂ ਦਾ ਪੂਰਾ ਪਰਿਵਾਰ ਹੁਣ ਜ਼ਿਮਨੀ ਚੋਣਾਂ ਲਈ ਜਲੰਧਰ ਦੀ ਗਲੀ ਗਲੀ ਘੁੰਮ ਰਿਹਾ ਹੈ |
CM ਮਾਨ ਨੇ ਆਪਣੀ ਰਿਹਾਇਸ਼ ਤੱਕ ਜਲੰਧਰ ਕਰ ਲਈ
ਤੇ ਜੇਕਰ ਇਨ੍ਹਾਂ ਚੰਗਾ ਕੰਮ ਕੀਤਾ ਹੁੰਦਾ ਤਾਂ ਇਹ ਨੌਬਤ ਨਹੀਂ ਆਉਣੀ ਸੀ |
ਇਨ੍ਹਾਂ ਸ਼ਬਦਾਂ ਦੇ ਨਾਲ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਤੇ ਨਿਸ਼ਾਨਾ ਸਾਧਿਆ ਹੈ |
ਨੋਟ: ਪੰਜਾਬ ਤੇ ਪੰਜਾਬੀਅਤ ਨਾਲ ਜੁੜੀਆਂ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਸਕਦੇ ਹੋ। ਤੁਹਾਨੂੰ ਹਰ ਵੇਲੇ ਅਪਡੇਟ ਰੱਖਣ ਲਈ ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ABP Sanjha Website: abpsanjha
ਏਬੀਪੀ ਸਾਂਝਾ ਬੇਬਾਕ ਤੇ ਨਿਰਪੱਖ ਡਿਜ਼ੀਟਲ ਪਲੇਟਫਾਰਮ ਹੈ। ਏਬੀਪੀ ਸਾਂਝਾ ਪੰਜਾਬ ਤੇ ਪੰਜਾਬੀਅਤ ਨਾਲ ਜੁੜੇ ਹਰ ਮਸਲੇ ਨੂੰ ਇਮਾਨਦਾਰੀ ਤੇ ਥੜੱਲੇ ਨਾਲ ਉਠਾਉਂਦਾ ਹੈ। ਏਬੀਪੀ ਸਾਂਝਾ ਦੇਸ਼-ਵਿਦੇਸ਼ ਦੀਆਂ ਸਿਆਸੀ ਸਰਗਰਮੀਆਂ ਤੋਂ ਇਲਾਵਾ ਮਨੋਰੰਜਨ, ਕਾਰੋਬਾਰ, ਸਿਹਤ ਤੇ ਖੇਤੀਬਾੜੀ ਨਾਲ ਜੁੜੀਆਂ ਖਬਰਾਂ ਤੇ ਹਰ ਜਾਣਕਾਰੀ ਨਾਲ ਪੰਜਾਬੀਆਂ ਨੂੰ ਅਪਡੇਟ ਰੱਖਦਾ ਹੈ।