ਕੱਚੇ ਅਧਿਆਪਕ ਹੋਣਗੇ ਪੱਕੇ ; ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿਸਨੂੰ ਤੇ ਕਦੋ ਮਿਲੇਗੀ ਨੌਕਰੀ

Continues below advertisement

Punjab News:  ਪੰਜਾਬ ਸਰਕਾਰ ਨੇ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਦਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਇੱਕ ਖੁਸ਼ਖਬਰੀ ਸਾਂਝੀ ਕਰ ਰਿਹਾ...ਅਧਿਆਪਕਾਂ ਨੂੰ ਪੱਕੇ ਕਰਨ ਦਾ ਫੈਸਲਾ ਅਧਿਆਪਕ ਦਿਵਸ ਵਾਲੇ ਦਿਨ ਲਿਆ ਸੀ, ਉਸ ਨੂੰ ਬੂਰ ਪੈ ਗਿਆ ਹੈ.. ਲਗਪਗ 9 ਹਜ਼ਾਰ ਕੱਚੇ ਅਧਿਆਪਕਾਂ ਨੂੰ ਪੱਕੇ ਕਰਨ ਵਾਲਾ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ..ਹੁਣ ਬਾਕੀਆਂ ਲਈ ਕੰਮ ਕਰਾਂਗੇ..ਵਾਅਦੇ ਮੁਤਾਬਕ 36 ਹਜ਼ਾਰ ਨੂੰ ਪੱਕਾ ਕਰਾਂਗੇ..ਜੋ ਕਹਿੰਦੇ ਹਾਂ, ਉਹ ਕਰਦੇ ਹਾਂ..।

Continues below advertisement

JOIN US ON

Telegram