ਪੜਚੋਲ ਕਰੋ

Big Breaking |ਬੱਬਰ ਖਾਲਸਾ ਦੇ ਅੱਤਵਾਦੀ ਕਰਨਵੀਰ ਸਿੰਘ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ

Big Breaking |ਬੱਬਰ ਖਾਲਸਾ ਦੇ ਅੱਤਵਾਦੀ ਕਰਨਵੀਰ ਸਿੰਘ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ

#Punjab #Babbarkhalsa #karanveersingh #abplive
ਇੰਟਰਪੋਲ ਨੇ ਰੈੱਡ ਕਾਰਨਰ ਕੀਤਾ ਜਾਰੀ
ਪਾਕਿਸਤਾਨ 'ਚ ਲੁਕੇ ਕਰਨਵੀਰ ਸਿੰਘ ਖਿਲਾਫ ਐਕਸ਼ਨ! 
ਇੰਟਰਪੋਲ ਨੇ ਰੈੱਡ ਕਾਰਨਰ ਨੋਟਿਸ ਕੀਤਾ ਜਾਰੀ

ਕਪੂਰਥਲਾ ਦੇ ਰਹਿਣ ਵਾਲੇ ਬੱਬਰ ਖਾਲਸਾ ਦੇ ਅੱਤਵਾਦੀ ਕਰਨਵੀਰ ਸਿੰਘ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। 
ਇਹ ਨੋਟਿਸ ਇੰਟਰਪੋਲ ਨੇ ਜਾਰੀ ਕੀਤਾ ਹੈ।
ਸੂਤਰਾਂ ਮੁਤਾਬਕ ਕਪੂਰਥਲਾ ਦੇ ਰਹਿਣ ਵਾਲਾ ਕਰਨਵੀਰ ਸਿੰਘ ਇਸ ਵੇਲੇ ਪਾਕਿਸਤਾਨ 'ਚ ਹੈ  
ਕਰਨਵੀਰ ਸਿੰਘ ਬੱਬਰ ਖਾਲਸਾ ਦੇ ਸੀਨੀਅਰ ਅੱਤਵਾਦੀਆਂ ਵਾਧਵਾ ਸਿੰਘ ਅਤੇ ਹਰਵਿੰਦਰ ਸਿੰਘ ਰਿੰਦਾ ਦਾ ਸੱਜਾ ਹੱਥ ਦੱਸਿਆ ਜਾਂਦਾ ਹੈ।
ਵਾਧਵਾ ਸਿੰਘ ਅਤੇ ਰਿੰਦਾ ਵੀ ਭਾਰਤ ਤੋਂ ਫਰਾਰ ਹੋ ਕੇ ਪਾਕਿਸਤਾਨ ਵਿੱਚ ਲੁਕੇ ਹੋਏ ਹਨ ਅਤੇ ਆਈਐਸਆਈ ਦੀ ਮਦਦ ਨਾਲ ਭਾਰਤ ਵਿੱਚ ਅੱਤਵਾਦ ਫੈਲਾ ਰਹੇ ਹਨ। ਉੱਥੇ ਹੀ ਕਰਨਵੀਰ ਸਿੰਘ ਭਾਰਤ ਤੋਂ ਫਰਾਰ ਹੋ ਕੇ ਪਾਕਿਸਤਾਨ ਵਿੱਚ ਲੁਕਿਆ ਹੋਇਆ ਹੈ।
ਕਰਨਵੀਰ ਦੇ ਖਿਲਾਫ ਕਤਲ, ਵਿਸਫੋਟਕ ਐਕਟ, ਟੈਰਰ ਫੰਡਿੰਗ, ਅੱਤਵਾਦੀ ਸਾਜ਼ਿਸ਼, ਆਰਮਜ਼ ਐਕਟ ਦੇ ਮਾਮਲੇ ਦਰਜ ਹਨ।
Subscribe Our Channel: ABP Sanjha https://www.youtube.com/channel/UCYGZ... 

Don't forget to press THE BELL ICON to never miss any updates

Watch ABP Sanjha Live  TV: https://abpsanjha.abplive.in/live-tv
ABP Sanjha Website: https://abpsanjha.abplive.in/

Social Media Handles:
YouTube: https://www.youtube.com/user/abpsanjha

Facebook: https://www.facebook.com/abpsanjha/
Twitter: https://twitter.com/abpsanjha

Download ABP App for Apple: https://itunes.apple.com/in/app/abp-l... 
Download ABP App for Android: https://play.google.com/store/apps/de...

ABP Sanjha

ਸ਼ਾਟ ਵੀਡੀਓ ਪੰਜਾਬ

ਹੋਰ ਵੇਖੋ
Sponsored Links by Taboola

ਫੋਟੋਗੈਲਰੀ

ਵੀਡੀਓਜ਼

ਆਂਗਣਵਾੜੀ ਵਰਕਰਾਂ ਦਾ ਸਰਕਾਰ ਖਿਲਾਫ਼ ਹੱਲਾ ਬੋਲ! ਮੰਤਰੀ ਦੇ ਦਫ਼ਤਰ ਅੱਗੇ ਧਰਨਾ
ਕਾਂਗਰਸ 'ਚ ਫਿਰ ਦਿਖੀ ਖਿੱਚੋਤਾਣ! ਵੜਿੰਗ ਦੇ ਭਾਸ਼ਣ ਦੌਰਾਨ ਗੂੰਜੇ ਚੰਨੀ ਦੇ ਨਾਅਰੇ
ਕੈਨੇਡਾ 'ਚ ਸੈਂਕੜੇ ਵਿਦਿਆਰਥੀਆਂ ਦਾ ਭਵਿੱਖ ਖ਼ਤਰੇ 'ਚ? PGWP ਨੂੰ ਲੈ ਕੇ ਵੱਡੀ ਚਿੰਤਾ
CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'

ਟਾਪ ਹੈਡਲਾਈਨ

ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ! ਲੁਧਿਆਣਾ 'ਚ ਨੌਜਵਾਨ ਦੀ ਗੋਲੀ ਮਾਰ ਕੇ ਹੱਤਿਆ; ਸੜਕ ਵਿਚਾਲੇ ਮਾਰੀਆਂ ਗੋਲੀਆਂ
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
Canada News: ਕੈਨੇਡਾ ਤੋਂ ਵੱਡੀ ਖਬਰ, 16 ਸਾਲਾ ਪੰਜਾਬੀ ਕੁੜੀ ਦੀ ਗੋਲੀ ਮਾਰ ਕੇ ਹੱਤਿਆ, ਜਾਣੋ ਪੂਰਾ ਮਾਮਲਾ...
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਔਰਤਾਂ ਦੇ ਖਾਤਿਆਂ 'ਚ ਆਉਣਗੇ 3000 ਰੁਪਏ, ਸ਼ੁਰੂ ਹੋਈ ਪ੍ਰਕਿਰਿਆ; ਜਾਣੋ ਸਰਕਾਰ ਕਿਉਂ ਦੇ ਰਹੀ ਪੈਸਾ?
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ
ਲੁਧਿਆਣਾ 'ਚ ਗੈਂਗਰੇਪ ਤੋਂ ਬਾਅਦ 13 ਸਾਲ ਦੀ ਕੁੜੀ ਪ੍ਰੈਗਨੈਂਟ, ਡਾਕਟਰਾਂ ਨੇ ਕਿਹਾ- ਡਿਲੀਵਰੀ ਬਣੀ ਜਾਨ ਨੂੰ ਖ਼ਤਰਾ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਚੋਣਾਂ ਤੋਂ ਪਹਿਲਾਂ ਸਿਆਸਤ 'ਚ ਵੱਡੀ ਹਲਚਲ, BJP ਨੇ ਨਵੀਂ ਟੀਮ ਦਾ ਕੀਤਾ ਐਲਾਨ; ਦੇਖੋ ਕਿਸ-ਕਿਸ ਨੂੰ ਮਿਲੀ ਜ਼ਿੰਮੇਵਾਰੀ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਘੱਟ ਜਾਂ ਵੱਧ? 18 ਤਰੀਕ ਨੂੰ ਕਿੰਨੇ ਰੁਪਏ ਦਾ ਮਿਲ ਰਿਹਾ ਇੱਕ ਲੀਟਰ ਪੈਟਰੋਲ, ਜਾਣ ਲਓ ਅੱਜ ਦੇ ਰੇਟ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਤਰਨਤਾਰਨ 'ਚ ਕੱਪੜੇ ਦੀ ਦੁਕਾਨ 'ਤੇ ਚੱਲੀਆਂ ਤਾੜਤਾੜ ਗੋਲੀਆਂ, ਮੱਚਿਆ ਹੜਕੰਪ; ਇਲਾਕੇ 'ਚ ਦਹਿਸ਼ਤ ਦਾ ਮਾਹੌਲ
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 18 ਅਗਸਤ 2026
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
BJP ਨੇ ਨਵੀਂ ਟੀਮ ਦਾ ਕੀਤਾ ਐਲਾਨ, ਮਨਪ੍ਰੀਤ ਬਾਦਲ ਨੂੰ ਬਣਾਇਆ ਗਿਆ ਭਾਜਪਾ ਦਾ ਕੌਮੀ ਮੀਤ ਪ੍ਰਧਾਨ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Bank Holiday :  ਅੱਜ ਨਾਗ ਪੰਚਮੀ ’ਤੇ ਬੈਂਕ ਬੰਦ ਹਨ ਜਾਂ ਖੁੱਲ੍ਹੇ? ਦੇਖੋ 17 ਤੋਂ 23 ਅਗਸਤ ਤੱਕ ਦੀ ਛੁੱਟੀਆਂ ਦੀ ਲਿਸਟ
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Twisha Sharma Death Case : ਮਾਡਲ-ਅਦਾਕਾਰਾ ਟਵਿਸ਼ਾ ਸ਼ਰਮਾ ਦੀ ਮੌਤ ਦਾ ਮਾਮਲਾ : ਚਾਰਜਸ਼ੀਟ 'ਚ ਸੱਚ ਆਇਆ ਸਾਹਮਣੇ    
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Trending News : ਕੁੜੀਆਂ ਫੌਜੀਆਂ ਨਾਲ ਵਿਆਹ ਕਿਉਂ ਕਰਵਾਉਣਾ ਚਾਹੁੰਦੀਆਂ ਹਨ? ਸਾਹਮਣੇ ਆਈ ਅਸਲੀ ਵਜ੍ਹਾ 
Embed widget