Special camps for registration | ਇੰਤਕਾਲ ਦੇ ਪੈਂਡਿੰਗ ਮਾਮਲਿਆਂ ਲਈ ਅੱਜ ਫਿਰ ਲੱਗ ਰਹੇ ਨੇ ਕੈਂਪ
ABP Sanjha
Updated at:
15 Jan 2024 10:06 AM (IST)
Download ABP Live App and Watch All Latest Videos
View In AppSpecial camps for registration | ਇੰਤਕਾਲ ਦੇ ਪੈਂਡਿੰਗ ਮਾਮਲਿਆਂ ਲਈ ਅੱਜ ਫਿਰ ਲੱਗ ਰਹੇ ਨੇ ਕੈਂਪ
#BhagwantMann #AAPPunjab #landmutation #RajaWarring #SukhbirSinghBadal #ShiromaniAkaliDal
#SunilJakhar #BJPPUNJAB #ABPSanjha #ABPNews #ABPLIVE
ਸੂਬਾ ਸਰਕਾਰ ਨੇ ਤਹਿਸੀਲਾਂ, ਸਬ-ਤਹਿਸੀਲਾਂ ਦੇ ਮਾਲ ਅਧਿਕਾਰੀਆਂ ਨੁੰ ਪੁਰਾਣੇ ਪੈਂਡਿੰਗ ਜ਼ਮੀਨੀ ਇੰਤਕਾਲਾਂ ਦਾ ਨਿਪਟਾਰਾ ਕਰਨ ਲਈ ਵਿਸ਼ੇਸ਼ ਕੈਂਪ ਲਗਾਉਣ ਦੀਆਂ ਹਦਾਇਤਾਂ ਕੀਤੀਆਂ ਹਨ, ਖੁਦ ਮੁੱਖ ਮੰਤਰੀ ਭਗਵੰਤ ਮਾਨ ਨੇ ਇਕ ਟਵੀਟ ਕਰ ਕੇ ਦੱਸਿਆ ਕਿ ਪੂਰੇ ਪੰਜਾਬ 'ਚ ਤਹਿਸੀਲਾਂ ਅਤੇ ਸਬ-ਤਹਿਸੀਲਾਂ 'ਚ ਲੋਕਹਿੱਤ ਨੂੰ ਮੁੱਖ ਰੱਖਦੇ ਹੋਏ ਇੰਤਕਾਲ ਦੇ ਪੈਂਡਿੰਗ ਪਏ ਮਾਮਲੇ ਨਿਪਟਾਉਣ ਲਈ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ