ਪੜਚੋਲ ਕਰੋ
Advertisement
Fatehgarh Sahib Road accident । ਫਤਹਿਗੜ੍ਹ ਸਾਹਿਬ ਦੇ ਨਬੀਪੁਰ ਇਲਾਕੇ 'ਚ ਸੜਕ ਹਾਦਸਾ
Fatehgarh Sahib Road accident । ਫਤਹਿਗੜ੍ਹ ਸਾਹਿਬ ਦੇ ਨਬੀਪੁਰ ਇਲਾਕੇ 'ਚ ਸੜਕ ਹਾਦਸਾ
ਫ਼ਤਹਿਗੜ੍ਹ ਸਾਹਿਬ ਦੇ ਨਬੀਪੁਰ ਇਲਾਕੇ ਵਿਚ ਸੜਕ ਹਾਦਸਾ ਵਾਪਰਿਆ ਹੈ। ਜੀਟੀ ਰੋਡ ਉਪਰ ਇੱਕ ਟਰਾਲਾ ਏਐਸਆਈ ਨਾਜਰ ਸਿੰਘ ਅਤੇ ਹੋਮਗਾਰਡ ਜਵਾਨ ਕੁਲਦੀਪ ਸਿੰਘ ਉਪਰ ਚੜ੍ਹ ਗਿਆ। ਦੋਵਾਂ ਦੀ ਮੌਤ ਹੋ ਗਈ ਹੈ। ਇਥੇ ਸੜਕ ਹਾਦਸੇ ਮਗਰੋਂ ਜਾਮ ਲੱਗ ਗਿਆ ਸੀ। ਉਕਤ ਪੁਲਿਸ ਮੁਲਾਜ਼ਮ ਮੌਕਾ ਦੇਖਣ ਗਏ ਸੀ ਤੇ ਇਸੇ ਦੌਰਾਨ ਉਥੇ ਇੱਕ ਟਰਾਲਾ ਇਨ੍ਹਾਂ ਉਪਰ ਚੜ੍ਹ ਗਿਆ। ਦੋਵਾਂ ਦੀ ਮੌਤ ਹੋ ਗਈ। ਇਸ ਹਾਦਸੇ 'ਚ ਜਿੱਥੇ ਫੌਜ ਦੇ 4 ਜਵਾਨ ਜਖ਼ਮੀ ਹੋਏ ਹਨ।
ਪੰਜਾਬ
Bathinda: ਧੁੰਦ ਕਾਰਨ ਕਿਸਾਨਾਂ ਦੀ ਮਿਨੀ ਬੱਸ ਨਾਲ ਵਾਪਰਿਆ ਹਾਦਸਾ
ਬਰਨਾਲਾ 'ਚ ਵੱਡਾ ਹਾਦਸਾ, ਕਿਸਾਨਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ
SKM | Farmers Protest | ਕਿਉਂ ਨਹੀਂ ਹੁੰਦੇ ਕਿਸਾਨ ਇਕੱਠੇ SKM ਦੇ ਆਗੂ ਨੇ ਕੀਤੇ ਖ਼ੁਲਾਸੇ | Dallewal
Gurmeet Ram Rahim | ਰਾਮ ਰਹੀਮ ਦੀਆਂ ਵਧੀਆਂ ਮੁਸ਼ਕਿਲਾਂ, 23 ਸਾਲ ਪੁਰਾਣੇ ਕਤਲ ਕੇਸ 'ਚ SC ਦਾ ਨੋਟਿਸ |Abp Sanjha
Farmers Protest | ਕਿਸਾਨ ਅੰਦੋਲਨ 'ਤੇ ਸੁਪਰੀਮ ਕੋਰਟ ਕਮੇਟੀ ਦੀ ਮੀਟਿੰਗ ਰੱਦ SKM ਨੇ ਕਿਉਂ ਨਹੀਂ ਲਿਆ ਹਿੱਸਾ|
ਹੋਰ ਵੇਖੋ
Advertisement
Advertisement
Advertisement
ਟਾਪ ਹੈਡਲਾਈਨ
ਪੰਜਾਬ
ਪੰਜਾਬ
ਕਾਰੋਬਾਰ
ਪੰਜਾਬ
ਟ੍ਰੈਂਡਿੰਗ ਟੌਪਿਕ
Advertisement