Road accident । ਸੜਕ ਹਾਦਸੇ 'ਚ ਮਹਿਲਾ ਦੀ ਦਰਦਨਾਕ ਮੌਤ, 3 ਜ਼ਖ਼ਮੀ
ਏਬੀਪੀ ਸਾਂਝਾ
Updated at:
05 Dec 2022 10:34 AM (IST)
Download ABP Live App and Watch All Latest Videos
View In AppFaridkot News : ਫ਼ਰੀਦਕੋਟ ਕੋਟਕਪੂਰਾ ਰੋਡ 'ਤੇ ਹਰਿੰਦਰਾ ਨਗਰ ਕੋਲ ਸੜਕ ਕਿਨਾਰੇ ਖੜੀ ਕਾਰ ਨੂੰ ਪਿੱਛੋਂ ਆਉਦੀ ਬੇਕਾਬੂ ਤੇਜ਼ ਰਫਤਾਰ ਨੇ ਜ਼ੋਰਦਾਰ ਟੱਕਰ ਮਾਰ ਦਿੱਤੀ ਹੈ। ਇਹ ਟੱਕਰ ਇੰਨੀ ਭਿਆਨਕ ਸੀ ਕਿ ਅਗਲੀ ਕਾਰ ਪੂਰੀ ਤਰ੍ਹਾਂ ਅੰਦਰ ਧਸ ਗਈ , ਜਿਸ ਕਾਰਨ ਕਾਰ ਦੀ ਪਿਛਲੀ ਸੀਟ 'ਤੇ ਬੈਠੀ ਮਹਿਲਾ ਦੀ ਝਟਕੇ ਨਾਲ ਗਰਦਨ ਕੱਟੀ ਗਈ ,ਜਦਕਿ ਕਾਰ 'ਚ ਬੈਠੇ ਦੋ ਲੋਕ ਬੁਰੀ ਤਰ੍ਹਾਂ ਜ਼ਖਮੀ ਹੋ ਗਏ।